ਪਟਵਾਰ ਸਰਕਲਾਂ ਨੂੰ ਚਲਾਉਣ ਲਈ ਠੇਕੇ ‘ਤੇ ਭਰਤੀ ਕੀਤੇ ਪੰਜਾਬ ਦੇ 19 ਪਟਵਾਰੀਆਂ ਵੱਲੋਂ ਅਸਤੀਫਾ

ਚੰਡੀਗੜ੍ਹ, 7 ਸਤੰਬਰਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਅਸਤੀਫੇ  ਹੋਣ ਲੱਗ ਪਏ ਹਨ। ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਅਸਤੀਫਾ ਦੇਣ ਅਤੇ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ। ਇਹ ਉਹ ਪਟਵਾਰੀ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲਾਂ ਨੂੰ ਚਲਾਉਣ ਲਈ […]

Continue Reading

ਬੇਅਦਬੀ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਡੇਰਾ ਮੁਖੀ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਬੇਅਦਬੀ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਡੇਰਾ ਮੁਖੀ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬੇਅਦਬੀ ਮਾਮਲੇ ‘ਚ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ‘ਚ ਉਸ ਵਲੋਂ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ […]

Continue Reading

ਇੰਡੀਆ ਜਾਂ ਭਾਰਤ,ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਨਾਂ ਬਦਲਣ ਦੀ ਛਿੜੀ ਚਰਚਾ, ਕੀ ਕਹਿੰਦਾ ਹੈ ਸੰਵਿਧਾਨ

ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਉਰੋ ਇੰਡੀਆ ਜਾਂ ਭਾਰਤ: ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਨਾਂ ਬਦਲਣ ਦੀ ਛਿੜੀ ਚਰਚਾ ਤੇ ਕੀ ਕਹਿੰਦਾ ਹੈ ਸੰਵਿਧਾਨ । ਦੇਸ਼ ਦੇ ਨਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਵਾਦ ਕਾਂਗਰਸ ਦੇ ਇਸ ਇਲਜ਼ਾਮ ਨਾਲ ਸ਼ੁਰੂ ਹੋਇਆ ਸੀ ਕਿ ਜੀ-20 ਸੰਮੇਲਨ ਦੇ ਡਿਨਰ ਲਈ ਸੱਦਾ ਪੱਤਰ ਦੇ ਉੱਤੇ […]

Continue Reading

ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਦੇ ਸੰਮਨ

ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਉਰੋ ਵੋਟਰਸੂਚੀ ‘ਚ ਗੜਬੜੀ , ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਭੇਜਿਆ ਸੰਮਨ  ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲਾ ਦੋ ਵਿਧਾਨ ਸਭਾਵਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦਾ ਹੈ। ਮੈਟਰੋਪੋਲੀਟਨ ਮੈਜਿਸਟਰੇਟ ਅਰਜਿੰਦਰ ਕੌਰ ਨੇ ਦੋਸ਼ੀ ਸੁਨੀਤਾ […]

Continue Reading

WhatsApp ਨੇ 72 ਲੱਖ ਤੋਂ ਵੱਧ ਭਾਰਤੀ ਖਾਤਿਆਂ ‘ਤੇ ਲਗਾਈ ਪਾਬੰਦੀ

ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਉਰੋ WhatsApp ਨੇ 72 ਲੱਖ ਤੋਂ ਵੱਧ ਭਾਰਤੀ ਖਾਤਿਆਂ ‘ਤੇ ਲਗਾਈ ਪਾਬੰਦੀ। ਪੂਰੀ ਦੁਨੀਆ ‘ਚ WhatsApp ਦੇ ਕਰੋੜਾਂ ਯੂਜ਼ਰਸ ਹਨ,ਭਾਰਤ ਦੇ ਆਈਟੀ ਨਿਯਮ 2021 ਦੇ ਅਨੁਸਾਰ, ਵਟਸਐਪ ਨੂੰ ਹਰ ਮਹੀਨੇ ‘ਮੰਥਲੀ ਇੰਡੀਆ ਰਿਪੋਰਟ’ ਜਾਰੀ ਕਰਨੀ ਪੈਂਦੀ ਹੈ, ਜਿਸ ਵਿੱਚ ਉਹ ਖਾਤੇ ਸ਼ਾਮਲ ਹੁੰਦੇ ਹਨ ਜੋ ਕੰਪਨੀ ਦੁਆਰਾ ਪਾਬੰਦੀਸ਼ੁਦਾ ਹਨ। ਆਈਟੀ […]

Continue Reading

ਦਿੱਲੀ ਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ !

ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਉਰੋ ਦਿੱਲੀਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ, ਇਕ ਦਿਨ ‘ਚ 71 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਸਫਰ ।  4 ਸਤੰਬਰ ਨੂੰ ਦਿੱਲੀ ਮੈਟਰੋ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਲੋਕਾਂ ਨੇ ਸਫ਼ਰ ਕੀਤਾ ਸੀ ਇੱਕ ਨਵਾਂ ਰਿਕਾਰਡ ਹੈ ਅਤੇ ਇੱਕ ਦਿਨ ਵਿੱਚ 71 ਲੱਖ ਤੋਂ ਵੱਧ ਯਾਤਰੀ ਯਾਤਰਾਵਾਂ […]

Continue Reading

ਸਿੱਖਿਆ ਮਹਿਕਮੇ ‘ਚ ਸਰਕਾਰ ਕਰਨ ਜਾ ਰਹੀ ਹੈ ਵੱਡੀ ਗਿਣਤੀ ਭਰਤੀ

ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਉਰੋ; ਸਿੱਖਿਆ ਮਹਿਕਮੇ ‘ਚ ਸਰਕਾਰ ਕਰਨ ਜਾ ਰਹੀ ਹੈ ਵੱਡੀ ਗਿਣਤੀ ਵਿਚ ਭਰਤੀਆਂ ? ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ […]

Continue Reading

ਅੱਠਵੀਂ ਦੀ ਬੱਚੀ ਨੇ ਇਕ ਦਿਨ ਦੀ SHO ਬਣ ਕੀ ਲਿਆ ਪਹਿਲਾ ਫੈਸਲਾ !

ਪਠਾਨਕੋਟ, 6 ਸਤੰਬਰ, ਬੋਲੇ ਪੰਜਾਬ ਬਿਉਰੋ ਅੱਠਵੀਂ ਦੀ ਬੱਚੀ ਨੇ SHO ਬਣ ਕੀ ਲਿਆ ਪਹਿਲਾ ਫੈਸਲਾ ! ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਪਹਿਲਕਦਮੀ ਕਰਦਿਆਂ, ਪਠਾਨਕੋਟ ਪੁਲਿਸ ਵਿਭਾਗ ਦੇ ਐਸਐਚਓ ਹਰਪ੍ਰੀਤ ਕੌਰ ਬਾਜਵਾ ਦੁਆਰਾ ਅੱਠਵੀਂ ਜਮਾਤ ਦੀ ਲੜਕੀ ਦਾ ਮਨੋਬਲ ਵਧਾਉਣ ਲਈ ਉਸਨੂੰ ਇੱਕ ਦਿਨ ਲਈ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਦਾ ਅਹੁਦਾ […]

Continue Reading

ਸ਼੍ਰੋਮਣੀ ਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ

ਅੰਮ੍ਰਿਤਸਰ, 6 ਸਤੰਬਰ, ਬੋਲੇ ਪੰਜਾਬ ਬਿਉਰੋ ਸ਼੍ਰੋਮਣੀਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ […]

Continue Reading

ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ ’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਦਿੱਤਾ ਸੱਦਾ 22000 ਤੋਂ ਵੱਧ ਵਿਅਕਤੀਆਂ ਵੱਲੋਂ ਡਾਊਨਲੋਡ ਕੀਤੀ ਗਈ ‘ਮੇਰਾ ਬਿਲ’ ਐਪ ਚੰਡੀਗੜ੍ਹ, 03 ਸਤੰਬਰ,ਬੋਲੇ ਪੰਜਾਬ ਬਿਓਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ […]

Continue Reading