ਜੋਗੀ ਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ
ਬਰਨਾਲਾ, 3 ਸਤੰਬਰ ਬੋਲੇ ਪੰਜਾਬ ਬਿਉਰੋ ਜੋਗੀਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਦੇ ਨਾਂ ਨਾਲ ਮਸ਼ਹੂਰ ਨੌਜਵਾਨ ਖਿਲਾਫ ਪਰਚਾ ਦਰਜ ਕੀਤਾ ਹੈ। ਪ੍ਰੋਡਿਊਸਰ ਡੀ ਟ੍ਰਿਪਲ ਐਕਸ ਤੇ ਉਸ ਦੇ […]
Continue Reading