ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰ ਠੇਕੇਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰ ਠੇਕੇਦਾਰ ਗ੍ਰਿਫਤਾਰ ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ’ਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ’ਚ ਮਾਈਨਿੰਗ […]

Continue Reading

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਅੰਮ੍ਰਿਤਸਰ, 2 ਨਵੰਬਰ.ਬੋਲੇ ਪੰਜਾਬ ਬਿਊਰੋ : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ […]

Continue Reading

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਸੀਐਮ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਸੀਐਮ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ ; ਬਿਕਰਮ ਸਿੰਘ ਮਜੀਠੀਆ ਵੱਲੋਂ ਸੀਐਮ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਉੱਚ ਅਦਾਲਤ ਨੇ ਰੋਕ ਲਗਾ ਦਿੱਤੀ ਹੈ।ਹਾਈ ਕੋਰਟ ਨੇ ਮਜੀਠੀਆ ਦੇ ਜਨਤਕ ਥਾਵਾਂ ‘ਤੇ ਰਾਜਬੀਰ ਸਿੰਘ ਦੇ […]

Continue Reading

ਹਾਈਕੋਰਟ ਨੇ ਕਿਹਾ,ਲਾਰੈਂਸ ਬਿਸ਼ਨੋਈ ਨੂੰ ਸਟੇਟ ਗੈਸਟ ਵਰਗੀਆਂ ਸਹੂਲਤਾਂ ਮਿਲੀਆਂ, ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਹਾਈਕੋਰਟ ਨੇ ਕਿਹਾ,ਲਾਰੈਂਸ ਬਿਸ਼ਨੋਈ ਨੂੰ ਸਟੇਟ ਗੈਸਟ ਵਰਗੀਆਂ ਸਹੂਲਤਾਂ ਮਿਲੀਆਂ, ਪੰਜਾਬ ਸਰਕਾਰ ਨੂੰ ਲਾਈ ਫਟਕਾਰ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਜੂਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਹਾਲੀ ਦੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ […]

Continue Reading

ਦਲਿਤ ਕਾਰਕੂਨਾਂ ਵਲੋਂ ਪਤਰਕਾਰ ਤੱਗੜ ਦਾ ਧੰਨਵਾਦ ਤੇ ਸਨਮਾਨ ਕੀਤਾ ਗਿਆ

ਦਲਿਤ ਕਾਰਕੂਨਾਂ ਵਲੋਂ ਪਤਰਕਾਰ ਤੱਗੜ ਦਾ ਧੰਨਵਾਦ ਤੇ ਸਨਮਾਨ ਕੀਤਾ ਗਿਆ ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਤਰਕਾਰ ਰਾਜਿੰਦਰ ਸਿੰਘ ਤੱਗੜ ਦਾ ਧੰਨਵਾਦ ਕਰਨ ਲਈ ਕੁੱਝ ਦਲਿਤ ਜਥੇਬੰਦੀਆਂ ਅੱਜ ਓਹਨਾਂ ਦੇ ਨਿਵਾਸ ਸਥਾਨ ਸੈਕਟਰ 85 ਪਹੁੰਚੀਆਂ। ਦਲਿਤ ਅੱਗੁ ਬਲਬੀਰ ਸਿੰਘ ਆਲਮਪੁਰ ਦੀ ਅਗਵਾਈ ਚ ਆਏ ਦਲਿਤਾਂ ਨੇ ਪਤਰਕਾਰ ਤੱਗੜ ਵਲੋਂ “ਪੰਜਾਬ ਦਸਤਾਵੇਜ਼ ਚੈਨਲ” ਤੇ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ […]

Continue Reading

ਮੋਹਾਲੀ ‘ਚ ਫੌਜ ਦੇ ਸਿਪਾਹੀ ਨੇ ਕੈਫੇ ਮਾਲਕ ‘ਤੇ ਚਲਾਈ ਗੋਲੀ

7000 ਰੁਪਏ ਦੇ ਕਰਜ਼ੇ ਨੂੰ ਲੈ ਕੇ ਲਗਾਤਾਰ ਤਿੰਨ ਫਾਇਰ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਸਿਰਫ 7 ਹਜ਼ਾਰ ਰੁਪਏ ਦੇ ਕਰਜ਼ੇ ਨੂੰ ਲੈ ਕੇ ਹੋਏ ਝਗੜੇ ਕਾਰਨ ਫੌਜ ‘ਚੋਂ ਗੈਰ-ਹਾਜ਼ਰ ਸਤਵੰਤ ਸਿੰਘ ਅਤੇ ਉਸ ਦੇ ਸਾਥੀ ਉਦਿਤ ਸ਼ੌਕੀਨ ਨੇ ਸੈਕਟਰ–68. ਸਥਿਤ ਨਿਊ ਮਾਰਕੀਟ ‘ਚ ਕੈਫੇ ਚਲਾਉਣ ਵਾਲੇ ਜਸ਼ਨਜੀਤ ਸਿੰਘ ‘ਤੇ ਜਾਨਲੇਵਾ […]

Continue Reading

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ, 20 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ […]

Continue Reading

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ ਸ੍ਰੀ ਮੁਕਤਸਰ ਸਾਹਿਬ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸਾਲ 2017 ‘ਚ NEET ਟਾਪਰ ਰਿਹਾ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਐਤਵਾਰ ਨੂੰ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੀ ਲਾਸ਼ ਦਿੱਲੀ ਵਿਚ ਇਕ ਕਮਰੇ ਵਿੱਚ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ […]

Continue Reading

ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਘੰਟੇ ਦੀ ਕਲਮ ਛੋੜ ਹੜਤਾਲ

ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਘੰਟੇ ਦੀ ਕਲਮ ਛੋੜ ਹੜਤਾਲ ਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਕ ਮਹੀਨਾ ਪਹਿਲਾਂ ਕੋਲਕਾਤਾ ਮੈਡੀਕਲ ਕਾਲਜ ਵਿੱਚ ਮਹਿਲਾ ਰੈਜ਼ੀਡੈਂਟ ਡਾਕਟਰ ਦੀ ਹੱਤਿਆ ਦੇ ਮਾਮਲੇ ਵਿੱਚ ਹੁਣ ਤੱਕ ਇਨਸਾਫ਼ ਨਾ ਮਿਲਣ ਦੇ ਮੱਦੇਨਜ਼ਰ ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਸੋਮਵਾਰ ਸਵੇਰੇ 8 ਵਜੇ ਤੋਂ 1 ਘੰਟੇ ਦੀ […]

Continue Reading