ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਸਕੱਤਰ

ਮੋਹਾਲੀ 13 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ ਕੇਸ਼ਵ ਗੋਇਲ (ਪੀ.ਸੀ.ਐਸ.) ਨੇ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ। ਬੋਰਡ ਦੇ ਅਧਿਕਾਰੀ, ਕਰਮਚਾਰੀ ਅਤੇ ਸਕੱਤਰ ਦਫ਼ਤਰ ਦੇ ਪੀ.ਏ. ਸਟਾਫ਼ ਗੋਇਲ ਦਾ ਸਵਾਗਤ ਕਰਨ ਲਈ ਮੌਜੂਦ ਸਨ। ਕੇਸ਼ਵ ਗੋਇਲ 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ ਜੋ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ […]

Continue Reading

PSEB ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅਸਲ ਵਿਦਿਆਰਥਣ ਦੀ ਥਾਂ ਸਹੇਲੀ ਪੇਪਰ ਦਿੰਦੀ ਕਾਬੂ

ਲੁਧਿਆਣਾ, 10 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਰਾਭਾ ਨਗਰ ਸਰਕਾਰੀ ਹਾਈ ਸਕੂਲ ਦੀ ਇੱਕ ਵਿਦਿਆਰਥਣ ਨੇ ਆਪਣੀ ਸਹੇਲੀ ਨੂੰ ਉਸਦੀ ਜਗ੍ਹਾ ਪ੍ਰੀਖਿਆ ਦੇਣ ਲਈ ਭੇਜਿਆ। ਸੁਪਰਡੈਂਟ ਨੇ ਚੈਕਿੰਗ ਦੌਰਾਨ ਧੋਖਾਧੜੀ ਦੇਖੀ। ਹੁਣ ਦੋਵਾਂ ਵਿਦਿਆਰਥਣਾਂ ਵਿਰੁੱਧ ਧੋਖਾਧੜੀ […]

Continue Reading

ਕਾਮਰਸ ਲੈਕਚਰਾਰਾਂ ਨੂੰ ਰਿਵਰਟ ਕਰਨ ਦੀ ਤਜਵੀਜ਼ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਚੰਡੀਗੜ੍ਹ 4 ਮਾਰਚ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਹੁਕਮ ਨੰਬਰ 1076085 ਮਿਤੀ 03/03/2026 ਜਾਰੀ ਕਰਦਿਆਂ ਕਾਮਰਸ ਲੈਕਚਰਾਰਾਂ ਨੂੰ ਰਿਵਰਟ ਕਰਨ ਸੰਬੰਧੀ ਜਾਰੀ ਕੀਤੀ ਤਜਵੀਜ਼ ਨੇ ਸੈਂਕੜੇ ਅਧਿਆਪਕਾਂ ਦੀ ਨੀਂਦ ਉਡਾ ਦਿੱਤੀ ਹੈ। ਇਸ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ […]

Continue Reading

ਮਾਨਵ ਮੰਗਲ ਸਕੂਲ ਸੈਕਟਰ 88 ਮੋਹਾਲੀ ਵਿਖੇ ਜਿਲਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ ਸਮਾਰੋਹ

ਮੋਹਾਲੀ 2 ਮਾਰਚ ,ਬੋਲੇ ਪੰਜਾਬ ਬਿਊਰੋ; ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀਮਤੀ ਸੋਨਾਲੀ ਗਿਰੀ ਜੀ ਦੀ ਯੋਗ ਅਗਵਾਈ ਤਹਿਤ ਅੱਜ ਮਾਨਵ ਮੰਗਲ ਸਕੂਲ ਸੈਕਟਰ 88 ਮੋਹਾਲੀ ਵਿਖੇ ਜਿਲਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ […]

Continue Reading

ਜਬਰੀ ਥੋਪੇ ਟੈੱਟ ਖਿਲਾਫ ਅਧਿਆਪਕਾਂ ਦੀ ਵਿਸ਼ਾਲ ਰੋਸ ਰੈਲੀ ਅਤੇ ਮੁਜਾਹਰਾ

ਸ਼੍ਰੀ ਆਨੰਦਪੁਰ ਸਾਹਿਬ 22 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਸਾਂਝੇ ਅਧਿਆਪਕ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਵਲੋਂ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ (ਟੈੱਟ) ਸਭ ਅਧਿਆਪਕਾਂ ਲਈ ਜਰੂਰੀ ਹੋਣ ਸਬੰਧੀ 01.09.2025 ਨੂੰ ਆਏ ਫੈਸਲੇ ਵਿਰੁੱਧ ਰੋਸ ਰੈਲੀ ਉਪਰੰਤ ਸ਼ਹਿਰ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 680, 22-02-2026

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧੂਰਾ ਪੇਪਰ ਪਾਉਣ ਦਾ ਕਾਰਨਾਮਾ

ਬੋਰਡ ਨੇ ਅੱਠਵੀਂ ਜਮਾਤ ਦੇ ਵਿਗਿਆਨ ਵਿਸ਼ੇ ਦਾ ਅਧੂਰਾ ਪੇਪਰ ਪਾ ਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਸ਼ਾਨ 20 ਫਰਵਰੀ, ਮੋਹਾਲੀ ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਆਪਕਾਂ ਤੋਂ ਕਲੈਰੀਕਲ ਕੰਮ ਕਰਵਾ ਕੇ ਆਪਣੇ ਆਪ ਨੂੰ ਡਿਜ਼ੀਟਲ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਵਾਰ ਅੱਠਵੀਂ ਸ਼੍ਰੇਣੀ ਦੀ ਬੋਰਡ ਦੀ ਪ੍ਰੀਖਿਆ ਦੌਰਾਨ ਸਾਇੰਸ ਵਿਸ਼ੇ ਦਾ […]

Continue Reading

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 13 ਫ਼ਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ […]

Continue Reading

ਪ੍ਰੀਖਿਆਵਾਂ ਦੇ ਦਿਨਾਂ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਹੈਲਥ ਕਾਰਡ ਬਣਾਉਣ ‘ਤੇ

ਸ਼ਹੀਦ ਭਗਤ ਸਿੰਘ ਨਗਰ  2 ਫ਼ਰਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਸੰਬੰਧ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ  ਨੂੰ ਇਹਨਾਂ ਡਿਊਟੀਆਂ ਦੇ ਬਾਈਕਾਟ ਸਬੰਧੀ ਵਿੱਚ ਪੱਤਰ ਦਿੱਤਾ ਗਿਆ। […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ -ਜਿਹਨਾਂ ਅਧਿਆਪਕਾਂ ਨੇ ਉਹ ਵਿਸ਼ਾ ਕਦੇ ਪੜਾਇਆ ਨਹੀਂ, ਉਹ ਲੈਣਗੇ ਉਸ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ

ਮੁਹਾਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਆਪਣੇ ਵੱਲੋਂ ਲਏ ਜਾਂਦੇ ਗੈਰ ਤਰਕ ਸੰਗਤ ਫੈਸਲਿਆਂ ਕਾਰਨ ਹਰ ਸਮੇਂ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ। 2 ਫਰਵਰੀ ਤੋਂ ਸੁਰੂ ਹੋ ਰਹੀਆਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਉਹਨਾਂ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਰਹੀ ਜਿਹਨਾਂ ਨੇ ਉਹ ਵਿਸ਼ਾ ਕਦੇ ਪੜਾਇਆ ਹੀ ਨਹੀਂ। ਗੌਰਮਿੰਟ ਟੀਚਰਜ਼ […]

Continue Reading