ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਕੀਤਾ ਡੀਬਾਰ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।

Continue Reading

ਪੰਜਾਬ ਦੇ ਸਕੂਲਾਂ ਵਿੱਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ

ਮੋਹਾਲੀ 26 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 2 ਜੂਨ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਇਸ ਸਮੇਂ ਦੌਰਾਨ, ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੇਗੀ। ਦੂਜੇ […]

Continue Reading

ਲੈਕਚਰਾਰਾਂ ਦੀਆਂ ਕੁੱਲ 13252 ਆਸਾਮੀਆਂ ‘ਚੋਂ ਭੂਗੋਲ (ਜੌਗਰਫ਼ੀ ) ਵਿਸ਼ੇ ਦੀਆਂ ਪੋਸਟਾਂ ਸਿਰਫ਼ 357

ਜੌਗਰਫ਼ੀ ਟੀਚਰਜ ਯੂਨੀਅਨ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਮੰਗ ਪੱਤਰ ਨਵਾਂ ਸ਼ਹਿਰ 25 ਮਈ,ਬੋਲੇ ਪੰਜਾਬ ਬਿਊਰੋ; ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ ਯੂਨੀਅਨ ਪੰਜਾਬ ਦਾ ਵਫ਼ਦ ਸੂਬੇ ਵਿੱਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਿਤ ਕਰਨ ਅਤੇ ਮੌਜ਼ਦੂ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਅਧਿਆਪਕਾਂ […]

Continue Reading

ਪੰਜਾਬੀ ਭਾਸ਼ਾ ਦੇ ਗਿਆਨ ਤੋਂ ਅਧੂਰੇ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣੀ ਕਿੰਨੀ ਕੁ ਜਾਇਜ਼? : ਡੀ ਟੀ ਐੱਫ

ਚੰਡੀਗੜ੍ਹ,23 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਦਾ ਸਿੱਖਿਆ ਵਿਭਾਗ ਨਿੱਤ ਨਵੇਂ ਕਾਰਨਾਮਿਆਂ ਲਈ ਚਰਚਾ ਵਿੱਚ ਰਹਿੰਦਾ ਹੈ, ਭਾਂਵੇ ਆਪਣੇ ਸੂਬੇ ਦੇ ਬਹੁ ਗਿਣਤੀ ਵਿਦਿਆਰਥੀਆਂ ਦੀ ਮਾਤ ਭਾਸ਼ਾ ਪੰਜਾਬੀ ਹੋਣ ਦੇ ਬਾਵਜੂਦ 12ਵੀਂ ਜਮਾਤ ਵਿੱਚੋਂ ਜਨਰਲ ਪੰਜਾਬੀ ਵਿੱਚੋਂ 3800 ਤੋਂ ਵੱਧ ਅਤੇ 10ਵੀਂ ਜਮਾਤ ਵਿੱਚੋਂ 1571 ਵਿਦਿਆਰਥੀਆਂ ਨੂੰ ਪਹਿਲੀ ਭਾਸ਼ਾ ਪੰਜਾਬੀ ਵਿੱਚੋਂ ਪਾਸ ਨਹੀਂ ਕਰਵਾ ਸਕਿਆ, ਪ੍ਰੰਤੂ […]

Continue Reading

ਲੈਕਚਰਾਰ ਯੂਨੀਅਨ ਵੱਲੋਂ ਅਧਿਆਪਕ ਮਸਲਿਆਂ ਸੰਬੰਧੀ ਸਿੱਖਿਆ ਸਕੱਤਰ ਨਾਲ ਮੁਲਾਕਾਤ

ਮੋਹਾਲੀ 20 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਸਿਖਿਆ ਵਿਭਾਗ ਵਲੋਂ 2018 ਵਿਚ ਸਕੂਲ ਤੇ ਇੰਸਪੇਕਸ਼ਨ ਕਾਡਰ ਗਰੁੱਪ ਏ ਦੇ ਨਿਯਮਾਂ ਵਿਚ ਸੋਧ ਕਰਦਿਆਂ ਪ੍ਰਿੰਸੀਪਲ ਦੀ ਅਸਾਮੀ ਦੀ ਯੋਗਤਾ ਮਾਸਟਰ ਡਿਗਰੀ, ਬੀ ਐੱਡ, ਪ੍ਰੋਫੈਸ਼ਨਲ ਡਿਗਰੀ ਅਤੇ ਤਕਰੀਬਨ 20ਤੋਂ 25 ਸਾਲ ਦਾ ਸਿੱਖਿਆਤਮਕ ਤੇ ਪ੍ਰਬੰਧਕੀ ਤਜ਼ਰਬਾ ਰੱਖਣ ਵਾਲੇ ਹਜਾਰਾਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰਾਂ ਤੇ ਹੈਡਮਾਸਟਰਾਂ ਦਾ ਹੱਕ ਖੋਹੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ,ਲੜਕੀਆਂ ਮੋਹਰੀ

ਮੋਹਾਲੀ, 16 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਆਰਾ ਘੋਸ਼ਿਤ ਕੀਤਾ ਗਿਆ।ਨਿਤੀਜਾ 95 ਪ੍ਰਤੀਸ਼ਤ ਰਿਹਾ ਫਿਰ ਤੋਂ ਲੜਕੀਆਂ ਨੇ ਬਾਜੀ ਮਾਰੀ ਹੈ। ਵਿਦਿਆਰਥੀ ਅੱਜ ਤੋਂ ਹੀ ਇਸਨੂੰ ਵੈੱਬਸਾਈਟ ‘ਤੇ ਦੇਖ ਸਕਦੇ ਹਨ।ਬੋਰਡ ਵੱਲੋਂ ਕੋਈ ਵੱਖਰਾ ਗਜ਼ਟ […]

Continue Reading

ਅੱਜ ਦੁਪਹਿਰੇ ਐਲਾਨਿਆ ਜਾਵੇਗਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ

ਮੋਹਾਲੀ, 16 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰੇਗਾ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਆਰਾ ਦੁਪਹਿਰ 2.30 ਵਜੇ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਅੱਜ ਤੋਂ ਹੀ ਇਸਨੂੰ ਵੈੱਬਸਾਈਟ ‘ਤੇ ਦੇਖ ਸਕਣਗੇ।ਬੋਰਡ ਵੱਲੋਂ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਸਿਰਫ਼ ਵੈੱਬਸਾਈਟ ਤੋਂ ਹੀ ਨਤੀਜਾ […]

Continue Reading

ਪੰਜਾਬ ਸਕੂਲ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਕੱਲ੍ਹ

ਚੰਡੀਗੜ੍ਹ, 15 ਮਈ .ਬੋਲੇ ਪੰਜਾਬ ਬਿਊਰੋ ; ਪੰਜਾਬ ਸਕੂਲ ਸਿੱਖਿਆ ਬੋਰਡ (PSEB) 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਹੁਰਾਂ ਵੱਲੋਂ ਦਿੱਤੀ ਗਈ। ਵਿਦਿਆਰਥੀਆਂ ਨੂੰ ਬੋਰਡ ਨੇ ਆਪਣੇ ਨਤੀਜੇ ਲਈ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ਦੇਖਣ ਸਲਾਹ ਦੀ ਸਲਾਹ ਦਿੱਤੀ ਹੈ। ਨਤੀਜਾ ਕਰੋ […]

Continue Reading

UGC ਨੇ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਨਵੇਂ ਨਿਯਮਾਂ ਦਾ ਕੀਤਾ ਐਲਾਨ

ਨਵੀਂ ਦਿੱਲੀ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 2025 ਤੋਂ ਸ਼ੁਰੂ ਹੋਣ ਵਾਲੇ ਅੰਡਰਗ੍ਰੈਜੁਏਟ (ਯੂਜੀ) ਅਤੇ ਪੋਸਟ ਗ੍ਰੈਜੂਏਟ (ਪੀਜੀ) ਕੋਰਸਾਂ ਲਈ ਨਵੇਂ ਨਿਯਮ ਸਾਂਝੇ ਕੀਤੇ ਹਨ। ਸਭ ਤੋਂ ਮਹੱਤਵਪੂਰਨ ਤਬਦੀਲੀ ਮਲਟੀਪਲ ਐਂਟਰੀ ਅਤੇ ਐਗਜ਼ਿਟ ਸਿਸਟਮ ਦੀ ਸ਼ੁਰੂਆਤ ਹੈ। ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ 2020) ਦੇ ਤਹਿਤ ਸਿੱਖਿਆ ਨੂੰ […]

Continue Reading

SGPC ਦੇ ਅਦਾਰਿਆਂ ਵਿੱਚ ਲੈਕਚਰਾਰਾਂ ਤੇ ਪ੍ਰੋਫੈਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸਿੱਖਿਆ ਖੇਤਰ ਵਿੱਚ ਅਧਿਆਪਕ ਵਜੋਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਪੰਜਾਬ ਵਿੱਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਪ੍ਰੋਫੈਸਰਾਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। SGPC ਦੇ ਅਦਾਰਿਆਂ ਵਿੱਚ ਵੱਖ ਵੱਖ ਵਿਸ਼ਿਆਂ ਲਈ 315 ਅਸਾਮੀਆਂ ਕੱਢੀਆਂ ਗਈਆਂ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ […]

Continue Reading