ਸਕੂਲ ਆਫ ਐਮੀਨੈਸ ਬਾਕਰਪੁਰ ਵਿਖੇ ਧਰਤੀ ਦਿਵਸ ਮਨਾਇਆ

ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਨੂੰ ਸਯੁੰਕਤ ਰਾਜ ਅਮਰੀਕਾ ਵਿੱਚ ਮਨਾਇਆ ਗਿਆ ਸੀ।ਮਨੁੱਖ ਆਪਣੀਆਂ ਜਰੂਰਤਾਂ ਪੂਰੀਆਂ ਕਰਨ ਲਈ ਧਰਤੀ ਨੂੰ ਹਰ ਤਰਾਂ ਨੁਕਸਾਨ ਪਹੁੰਚਾ ਰਿਹਾ ਹੈ।ਇਸ ਕਾਰਨ ਕਈ ਥਾਂਵਾਂ ਤੇ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਹੜ੍ਹਾਂ ਵਰਗੀਆਂ ਤਬਦੀਲੀਆਂ ਵੇਖਣ ਨੂੰ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਧਾਈਆਂ ਫੀਸਾਂ

ਮੋਹਾਲੀ: 18 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਬੋਰਡ ਨੇ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪਵੇਗਾ। ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਸਾਰੀਆਂ ਫੀਸਾਂ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਬੋਰਡ ਵੱਲੋਂ ਸਾਰੀਆਂ ਸਬੰਧਤ ਸ਼ਾਖਾਵਾਂ ਨੂੰ ਜਾਰੀ ਕੀਤੇ ਗਏ […]

Continue Reading

ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਹੋਏ ਉਦਘਾਟਨ ਸਮਾਰੋਹਾਂ ਵਿੱਚ ਸ਼ਮੂਲੀਅਤ ਕੀਤੀ ਦਬਾਲੀ ਕਲਾਂ ਅਤੇ ਨਲਾਸ ਵਿਖੇ ਛੋਟੀਆਂ ਬੱਚੀਆਂ ਤੋਂ ਅਤੇ ਧੁੰਮਾ ਵਿਖੇ ਪਿੰਡ ਦੇ ਬਜੁਰਗਾਂ ਤੋਂ ਵਿਧਾਇਕਾ ਨੀਨਾ ਮਿੱਤਲ ਨੇ ਕਟਵਾਇਆ ਰਿਬਨ ਰਾਜਪੁਰਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ […]

Continue Reading

ਪੰਜਾਬ ’ਚ ਭਲਕੇ ਸਰਕਾਰ ਛੁੱਟੀ ਦਾ ਐਲਾਨ,

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇਅ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸਿਰਫ਼ ਸੋਮਵਾਰ ਨੂੰ ਹੀ ਹੋਣਗੇ। ਕਿਉਂਕਿ 19 […]

Continue Reading

ਪ੍ਰਿੰਸੀਪਲਾਂ ਲਈ ਤਰੱਕੀਆਂ ਦਾ ਕੋਟਾ 75 ਪ੍ਰਤੀਸ਼ਤ ਕਰਨ ਦਾ ਸਵਾਗਤ – ਫੈਡਰੇਸ਼ਨ

ਸਰਕਾਰ ਵੱਲੋਂ ਦੇਰੀ ਨਾਲ ਲਿਆ ਗਿਆ ਦਰੁੱਸਤ ਫੈਸਲਾ ਐਸ.ਏ.ਐਸ.ਨਗਰ 16 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਨਰਲ ਕੈਟਾਗੀਰਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਹੋਰ ਆਗੂਆਂ ਜਰਨੈਲ ਸਿੰਘ ਬਰਾੜ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿਧੂ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ, ਸੁਦੇਸ਼ ਕਮਲ ਸ਼ਰਮਾ, ਪ੍ਰਦੀਪ ਸਿੰਘ, ਅਮਨਪ੍ਰੀਤ ਸਿੰਘ, ਦਿਲਬਾਗ ਸਿੰਘ,ਹਰਪਿੰਦਰ ਸਿੰਘ ਸਿੰਧੂ, ਗੁਰਜੀਤ ਸਿੰਘ ਜਸਵੀਰ […]

Continue Reading

6 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਲੈ ਸਕਣਗੇ ਸਕੂਲ ‘ਚ ਦਾਖਲਾ ;ਪੰਜਾਬ-ਹਰਿਆਣਾ ਹਾਈ ਕੋਰਟ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਦਾਖਲੇ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ ਛੇ ਸਾਲ ਤੈਅ ਕੀਤੀ ਹੈ।ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ ਛੇ […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿੱਚ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿਵਾਹਿਗੁਰੂ ਦੀ ਕਿਰਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ. ਸਰਬਜੀਤ […]

Continue Reading

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਰਾਏਪੁਰ ਕਲਾਂ ਦੇ ਮਿਡਲ ਤੇ ਪ੍ਰਾਇਮਰੀ ਅਤੇ ਮੋਟੇਮਾਜਰਾ ਦੇ ਪ੍ਰਾਇਮਰੀ ਸਕੂਲ ਵਿਖੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਕਿਹਾ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਆਰੀ ਸੁਵਿਧਾਵਾਂ ਦੇਣ ਲਈ ਵਚਨਬੱਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਰਾਏਪੁਰ ਕਲਾਂ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਡੀਬੀਯੂ ਅਮਰੀਕਾਸ ਨੇ ਸੈਂਟਰੋ ਯੂਨੀਵਰਸੀਟੇਰੀਓ ਵਾਲਾਰਟਾ, ਮੈਕਸੀਕੋ ਨਾਲ ਕੀਤੇ ਕਰਾਰ

ਮੰਡੀ ਗੋਬਿੰਦਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਵਿਸ਼ਵਵਿਆਪੀ ਅਕਾਦਮਿਕ ਸਹਿਯੋਗ ਵੱਲ ਇੱਕ ਮਹੱਤਵਪੂਰਨ ਕਦਮ ਵਧਾਉਂਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਅਤੇ ਦੇਸ਼ ਭਗਤ ਯੂਨੀਵਰਸਿਟੀ ਅਮਰੀਕਾਸ (ਡੀਬੀਯੂਏ), ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨੇ ਸੈਂਟਰੋ ਯੂਨੀਵਰਸੀਟੇਰੀਓ ਵਾਲਾਰਟਾ (ਸੀਯੂਵੀ), ਮੈਕਸੀਕੋ ਨਾਲ ਦੋ ਮਹੱਤਵਪੂਰਨ ਸਮਝੌਤਿਆਂ (ਐਮਓਯੂ) ’ਤੇ ਹਸਤਾਖਰ ਕੀਤੇ ਹਨ। ਇਨ੍ਹਾਂ ਸਮਝੌਤਿਆਂ ਦਾ ਉਦੇਸ਼ ਵਿਦਿਆਰਥੀ ਅਤੇ ਫੈਕਲਟੀ ਦੇ […]

Continue Reading

ਨਵੇਂ ਪਦ ਉੱਨਤ ਹੋਏ ਪ੍ਰਿੰਸੀਪਲ ਵੱਖ ਵੱਖ ਕਾਲਜਾਂ ‘ਚ ਕੀਤੇ ਤਾਇਨਾਤ

ਚੰਡੀਗੜ੍ਹ: 5 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading