ਨਗਰ ਨਿਗਮ ਹੁਸ਼ਿਆਰਪੁਰ ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ, 5 ਜੁਲਾਈ ,ਬੋਲੇ ਪੰਜਾਬ ਬਿਊਰੋ; ਚੋਣ ਕਮਿਸ਼ਨ ਵਲੋਂ ਅੱਜ ਐਤਵਾਰ (5 ਜੁਲਾਈ) ਨੂੰ ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ। […]

Continue Reading

ਪੰਜਾਬ ‘ਚ 4 ਨਗਰ ਕੌਂਸਲਾਂ ਦੀਆਂ ਚੋਣਾਂ ਬਾਰੇ ਸ਼ਡਿਊਲ ਜਾਰੀ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ:ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ […]

Continue Reading

ਨਿਗਮ ਚੋਣਾਂ ਲਈ ਕਮਿਸ਼ਨ ਵੱਲੋਂ 23 ਆਬਜ਼ਰਵਰ ਨਿਯੁਕਤ

ਚੰਡੀਗੜ੍ਹ17 ਮਈ ,ਬੋਲੇ ਪੰਜਾਬ ਬਿਊਰੋ; ਰਾਜ ਚੋਣ ਕਮਿਸ਼ਨ ਨੇ ਨਿਗਮ ਤੇ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਹਰ ਜ਼ਿਲ੍ਹੇ ’ਚ ਜਨਰਲ ਆਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਆਈ ਏ ਐੱਸ ਅਤੇ ਪੀ ਸੀ ਐੱਸ ਅਧਿਕਾਰੀ ਬਤੌਰ ਆਬਜ਼ਰਵਰ ਨਿਗਮ ਚੋਣਾਂ ’ਚ ਤਾਇਨਾਤ ਰਹਿਣਗੇ। ਰਾਜ ਚੋਣ ਕਮਿਸ਼ਨਰ ਰਾਜ ਕੁਮਾਰ ਚੌਧਰੀ ਦਾ ਕਹਿਣਾ ਸੀ ਕਿ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ […]

Continue Reading

ਚੋਣਾਂ Chandigarh PRESS CLUB ਸੌਰਭ ਦੁੱਗਲ ਬਣੇ ਮੁੜ ਪ੍ਰਧਾਨ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪ੍ਰੈਸ ਕਲੱਬ ਦੀਆਂ ਹੋਈਆਂ ਸਾਲਾਨਾ ਚੋਣਾਂ ਵਿੱਚ, ਸੌਰਭ ਦੁੱਗਲ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ ਹੈ। ਦੁੱਗਲ ਪੈਨਲ ਵਿੱਚੋਂ, ਰਾਜੇਸ਼ ਢੱਲ ਨੂੰ ਜਨਰਲ ਸਕੱਤਰ ਅਤੇ ਉਮੇਸ਼ ਸ਼ਰਮਾ ਨੂੰ ਸੀਨੀਅਰ ਉਪ-ਪ੍ਰਧਾਨ ਚੁਣਿਆ ਗਿਆ। ਵਿਰੋਧੀ ਜੋਗਿੰਦਰ ਸਿੰਘ ਪੈਨਲ ਵਿੱਚੋਂ ਜਗਤਾਰ ਸਿੰਘ ਭੁੱਲਰ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ, ਆਰਤੀ ਅਗਨੀਹੋਤਰੀ ਅਤੇ […]

Continue Reading

5 ਜ਼ਿਲ੍ਹਿਆਂ ‘ਚ ਦੁਬਾਰਾ ਵੋਟਿੰਗ ਸ਼ੁਰੂ, ਕੱਲ੍ਹ ਆਉਣਗੇ ਨਤੀਜੇ

ਚੰਡੀਗੜ੍ਹ, 16 ਦਸੰਬਰ: ਪੰਜਾਬ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਅੱਜ, ਮੰਗਲਵਾਰ ਨੂੰ ਸੂਬੇ ਦੇ 5 ਜ਼ਿਲ੍ਹਿਆਂ ਦੇ 16 ਬੂਥਾਂ ‘ਤੇ ਦੁਬਾਰਾ ਮਤਦਾਨ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਇਨ੍ਹਾਂ ਕੇਂਦਰਾਂ ‘ਤੇ ਗੜਬੜੀ ਅਤੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕਮਿਸ਼ਨ ਨੇ ਇੱਥੇ ਪਿਛਲੀ ਚੋਣ ਰੱਦ ਕਰ ਦਿੱਤੀ […]

Continue Reading

ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਨੀਆ ਇਲਾਕਿਆਂ ਵਿੱਚ ਚੋਣਾਂ ਰੱਦ

ਅਮ੍ਰਿਤਸਰ 14 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ, ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਨੀਆ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ […]

Continue Reading

ਤਰਨਤਾਰਨ ਜ਼ਿਮਨੀ ਸੀਟ ‘ਤੇ 9:30 ਵਜੇ ਤੱਕ 12 ਪ੍ਰਤੀਸ਼ਤ ਵੋਟਿੰਗ

ਤਰਨਤਾਰਨ, 11 ਨਵੰਬਰ,ਬੋਲੇ ਪੰਜਾਬ ਬਿਊਰੋ;ਸਵੇਰੇ 9:30 ਵਜੇ ਤੱਕ, 12 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਹੈ।  ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਰਤੀ ਜਨਤਾ ਪਾਰਟੀ ਦੇ ਹਰਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਦੇ ਕਰਨਬੀਰ ਸਿੰਘ ਵਿਚਕਾਰ ਹੈ। ਇਸ ਤੋਂ ਇਲਾਵਾ, ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ […]

Continue Reading

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਵੋਟਿੰਗ ਜਾਰੀ, ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ

ਤਰਨਤਾਰਨ, 11 ਨਵੰਬਰ,ਬੋਲੇ ਪੰਜਾਬ ਬਿਊਰੋ;ਤਰਨਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਵੋਟਿੰਗ ਅੱਜ ਮੰਗਲਵਾਰ ਨੂੰ ਹੋ ਰਹੀ ਹੈ। 192,838 ਵੋਟਰ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 222 ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋ ਰਹੀ ਹੈ। ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਇਸ ਸਰਹੱਦੀ ਪੱਟੀ ਵਾਲੇ ਹਲਕੇ […]

Continue Reading

ਤਰਨਤਾਰਨ ਜ਼ਿਮਨੀ ਚੋਣ: ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ

ਤਰਨਤਾਰਨ, 9 ਨਵੰਬਰ ,ਬੋਲੇ ਪੰਜਾਬ ਬਿਊਰੋ; ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਵੋਟਿੰਗ ਲਈ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਜ਼ਿਮਨੀ ਚੋਣ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। 100 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ, ਪਰ 114 ‘ਤੇ […]

Continue Reading

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਤਰਨਤਾਰਨ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ: 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ […]

Continue Reading