ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਮੰਦਭਾਗਾ: ਸਰਨਾ

ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਮੰਦਭਾਗਾ: ਸਰਨਾ ਨਵੀ ਦਿੱਲੀ 3 ਜੁਲਾਈ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਜਾਰੀ ਇਕ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਏਅਰਪੋਰਟ ‘ਤੇ ਨਿਯਮਾਂ ਦੀ ਪਾਲਣਾ […]

Continue Reading

ਕੰਗਣਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਹਾਲ ਤੁਰੰਤ ਬੈਂਗਲੁਰੂ ਜੁਆਇਨ ਕਰਨ ਦੇ ਹੁਕਮ

ਕੰਗਣਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਹਾਲ ਤੁਰੰਤ ਬੈਂਗਲੁਰੂ ਜੁਆਇਨ ਕਰਨ ਦੇ ਹੁਕਮ ਚੰਡੀਗੜ੍ਹ, 3 ਜੁਲਾਈ ,ਬੋਲੇ ਪੰਜਾਬ ਬਿਊਰੋ : ਐਮਪੀ ਕੰਗਨਾ ਰਨੌਤ ਦੇ ਥੱਪੜ ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਨੂੰ ਨੌਕਰੀ ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਦਾ ਤਬਾਦਲਾ ਚੰਡੀਗੜ੍ਹ ਤੋਂ ਬੈਂਗਲੌਰ ਕਰ ਕੇ ਤੁਰੰਤ ਡਿਊਟੀ ਜੁਆਇਨ ਕਰਨ ਦੇ […]

Continue Reading

ਅੰਮ੍ਰਿਤਪਾਲ ਸਿੰਘ ਐਮ.ਪੀ ਵਜੋਂ ਚੁੱਕਣਗੇ ਸਹੁੰ, ਤਰੀਕ ਤੈਅ

ਅੰਮ੍ਰਿਤਪਾਲ ਸਿੰਘ ਐਮ.ਪੀ ਵਜੋਂ ਚੁੱਕਣਗੇ ਜਲਦ ਸਹੁੰ, ਤਰੀਕ ਤੈਅ ਚੰਡੀਗੜ੍ਹ, 3 ਜੁਲਾਈ ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ, ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ […]

Continue Reading

ਦਿੱਲੀ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਪਟੀਸ਼ਨ ਖਾਰਜ

ਦਿੱਲੀ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਪਟੀਸ਼ਨ ਖਾਰਜ ਨਵੀਂ ਦਿੱਲੀ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਇਕ ਪਟੀਸ਼ਨ ਖਾਰਜ ਕਰ ਦਿੱਤੀ ਹੈ।ਨਾਲ ਹੀ ਕਿਹਾ ਕਿ ਇਸ ਵਿਚ ਲਗਾਏ ਗਏ ਦੋਸ਼ ਬੇਬੁਨਿਆਦ […]

Continue Reading

ਕੁਲਬੀਰ ਜੀਰਾ ਨੂੰ ਜ਼ਮਾਨਤ ਮਿਲੀ

ਕੁਲਬੀਰ ਜੀਰਾ ਨੂੰ ਜ਼ਮਾਨਤ ਮਿਲੀ ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ:ਹਾਈ ਕੋਰਟ ਵਲੋਂ ਬੀਤੇ ਦਿਨੀਂ ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਵਿਚ ਨਾਮਜ਼ਦ ਕੀਤੇ ਗਏ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਫ਼ਿਰੋਜ਼ਪੁਰ ਵਲੋਂ ਉਨ੍ਹਾਂ ਦੀ ਜ਼ਮਾਨਤ […]

Continue Reading

50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ,ਕਈ ਜਖਮੀ

50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ,ਕਈ ਜਖਮੀ ਤਰਨਤਾਰਨ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਕਸਬਾ ਚੋਹਲਾ ਸਾਹਿਬ ‘ਚ ਦੁਕਾਨਦਾਰ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਦੁਕਾਨਦਾਰ ਤੋਂ ਇਲਾਵਾ ਦੋ ਹੋਰ ਲੋਕ ਜ਼ਖਮੀ […]

Continue Reading

ਪਠਾਨਕੋਟ ਜ਼ਿਲ੍ਹੇ ‘ਚ ਤਿੰਨ ਸ਼ੱਕੀ ਵਿਅਕਤੀ ਜੂਸ ਪੀਂਦੇ ਦਿਸੇ

ਪਠਾਨਕੋਟ ਜ਼ਿਲ੍ਹੇ ‘ਚ ਤਿੰਨ ਸ਼ੱਕੀ ਵਿਅਕਤੀ ਜੂਸ ਪੀਂਦੇ ਦਿਸੇ ਪਠਾਨਕੋਟ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਜ਼ਿਲ੍ਹੇ ‘ਚ ਫਿਰ ਤੋਂ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਪੁਲਸ ਦਾ ਸਰਚ ਆਪਰੇਸ਼ਨ ਜਾਰੀ ਹੈ। ਇਨ੍ਹਾਂ ਤਿੰਨਾਂ ਸ਼ੱਕੀਆਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਸ਼ੱਕੀ […]

Continue Reading

ਮਾਨਸੂਨ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਮਾਨਸੂਨ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਸ਼ਹਿਰ ਭਰ ਵਿੱਚ ਹੜ੍ਹਾਂ/ਸੇਮ ਨੂੰ ਕੰਟਰੋਲ ਕਰਨ ਲਈ 18 ਟੀਮਾਂ ਦਾ ਗਠਨ ਕੀਤਾ ਹੈ। ਟੀਮਾਂ ਬਰਸਾਤ ਦੇ ਮੌਸਮ ਦੌਰਾਨ ਮੈਦਾਨ ਵਿੱਚ ਸਰਗਰਮ ਰਹਿਣਗੀਆਂ। ਟੈਲੀਫੋਨ ਅਟੈਂਡੈਂਟਾਂ ਦੇ ਨਾਲ ਤਿੰਨ […]

Continue Reading

ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ

ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ ਕਰਨਾਲ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਯਮੁਨਾਨਗਰ ਜ਼ਿਲ੍ਹਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਿਚ ਤਾਇਨਾਤ ਏ.ਐਸ.ਆਈ. ਦਾ ਕਤਲ ਕਰ ਦਿੱਤਾ ਗਿਆ।ਉਸ ਦੀ ਪਿੰਡ ਕੁਟੇਲ ਦੀ ਹੱਦ ਅੰਦਰ ਸਥਿਤ ਘਰ ਦੇ ਬਾਹਰ ਸੈਰ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਅਣਪਛਾਤੇ ਦੋ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ […]

Continue Reading

ਪੂਰੇ ਪੰਜਾਬ ‘ਚ ਫੈਲਿਆ ਮਾਨਸੂਨ, ਇੱਕ ਹਫਤਾ ਪਵੇਗਾ ਮੀਂਹ

ਪੂਰੇ ਪੰਜਾਬ ‘ਚ ਫੈਲਿਆ ਮਾਨਸੂਨ, ਇੱਕ ਹਫਤਾ ਪਵੇਗਾ ਮੀਂਹ ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸੂਨ ਪੂਰੇ ਪੰਜਾਬ ‘ਚ ਫੈਲ ਗਿਆ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਅਨੁਸਾਰ ਹੁਣ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਰੁਕ-ਰੁਕ ਕੇ ਮਾਨਸੂਨ ਦੀ ਬਾਰਿਸ਼ ਹੋਵੇਗੀ। ਬੁੱਧਵਾਰ ਨੂੰ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। […]

Continue Reading