ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ‘ਚ ਸ਼ਾਮਲ
ਪਟਿਆਲਾ, 16 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਸਿਆਸੀ ਉਲਟ ਫੇਰ ਵੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਪਟਿਆਲਾ ਵਿੱਚ ਹੋਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ […]
Continue Reading