ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦੇਹਾਂਤ
ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦੇਹਾਂਤ ਚੰਡੀਗੜ੍ਹ, 30 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੀ ਅਚਾਨਕ ਮੌਤ ਪੰਜਾਬੀ ਸਿਨੇਮਾ ਜਗਤ ਵਿੱਚ ਨਾ ਪੂਰਾ ਹੋਣ ਵਾਲਾ […]
Continue Reading