ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੈਸ਼ਨ 2024-25 ਦੌਰਾਨ ਵੱਖ-ਵੱਖ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ ਮੁਹੱਈਆ ਕਰਵਾਉਣ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ […]
Continue Reading