ਵਿਜੀਲੈਂਸ ਨੇ ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਗ੍ਰਿਫਤਾਰ ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ

ਐੱਸ. ਏ.ਐੱਸ ਨਗਰ,24 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਪੁੱਤਰ ਦੀ ਚਾਹਤ ‘ਚ ਪਾਗਲ ਪਿਓ ਨੇ ਨਵਜੰਮੀਆਂ ਜੁੜਵਾਂ ਧੀਆਂ ਕਤਲ ਕਰਕੇ ਜ਼ਮੀਨ ‘ਚ ਦੱਬੀਆਂ

ਪੁੱਤਰ ਦੀ ਚਾਹਤ ‘ਚ ਪਾਗਲ ਪਿਓ ਨੇ ਨਵਜੰਮੀਆਂ ਜੁੜਵਾਂ ਧੀਆਂ ਕਤਲ ਕਰਕੇ ਜ਼ਮੀਨ ‘ਚ ਦੱਬੀਆਂ ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ :ਦਿੱਲੀ ਵਿਚ ਪੁੱਤਰ ਦੀ ਚਾਹਤ ਵਿਚ ਪਾਗਲ ਪਿਓ ਵੱਲੋਂ ਨਵਜੰਮੀਆਂ ਜੁੜਵਾਂ ਧੀਆਂ ਦਾ ਕਤਲ ਕਰ ਕੇ ਲਾਸ਼ਾਂ ਕਬਰ ਵਿਚ ਦਫਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਾਹਰੀ […]

Continue Reading

ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿੱਚ ਗੂੰਜੀ, ਗੀਤ ‘ਦਿਲੇਮਾ’ ਰਿਲੀਜ਼

ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿੱਚ ਗੂੰਜ ਗਈ ਹੈ। ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ‘ਦਿਲੇਮਾ’ ਅੱਜ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਇਸ ਗੀਤ ਰਾਹੀਂ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ। ਤੁਹਾਨੂੰ ਦੱਸ […]

Continue Reading

ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਬੇਟੇ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੇ ਮਾਮਲੇ ‘ਚ ਹੋਮਗਾਰਡ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਜਲੰਧਰ, 24 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਬੇਟੇ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਨਗਰ ਨਕੋਦਰ ਦੇ ਰਹਿਣ ਵਾਲੇ ਅਕਾਲੀ ਦਲ ਦੇ ਸਾਬਕਾ ਕੌਂਸਲਰ ਭਗਵਾਨ ਸਿੰਘ ਪਰੂਥੀ ਦੇ ਪੁੱਤਰ ਨੂੰ ਕੁਝ ਨੌਜਵਾਨਾਂ ਨੇ ਉਸ ਸਮੇਂ ਅਗਵਾ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫ਼ਾਈ ਲਈ 3.40 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਬੜਾਂ ਚੌਂਕ ਦੀ ਪਾਈਪ ਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ ਕਰਵਾਈ ਐੱਸ.ਏ.ਐੱਸ. ਨਗਰ, 24 ਜੂਨ, ਬੋਲੇ ਪੰਜਾਬ ਬਿਓਰੋ :ਐੱਸ.ਏ.ਐੱਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਖ਼ਾਸ ਕਰਕੇ ਫੇਜ਼-5 ਅਤੇ ਫੇਜ਼-11 ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਬਰਸਾਤੀ ਪਾਣੀ […]

Continue Reading

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ

ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜੇਕਰ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਤਾਂ ਸਾਡੇ […]

Continue Reading

ਟੈਂਕਰ ਨੇ ਬਾਈਕ ਨੂੰ ਮਾਰੀ ਟੱਕਰ,ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

ਪ੍ਰਯਾਗਰਾਜ, 24 ਜੂਨ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਜਾਣਕਾਰੀ ਮੁਤਾਬਕ ਇਹ ਹਾਦਸਾ ਸਰਯਾਮਰੇਜ ਥਾਣਾ […]

Continue Reading

ਐਲਾਂਟੇ ਮਾਲ ‘ਚ ਟੌਆਏ ਟਰੇਨ ਪਲਟੀ, ਝੂਟੇ ਲੈ ਰਹੇ ਬੱਚੇ ਦੀ ਮੌਤ

ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:ਐਲਾਂਟੇ ਮਾਲ ‘ਚ ਟੌਆਏ ਟਰੇਨ ਪਲਟ ਗਈ। ਟਰੇਨ ਦੇ ਆਖਰੀ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਨੂੰ ਜੀ.ਐਮ.ਸੀ.ਐਚ.-32 ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਸਵੇਰੇ ਚਾਰ ਵਜੇ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ 11 ਸਾਲਾ ਸ਼ਾਹਬਾਜ਼ ਵਾਸੀ […]

Continue Reading

ਰੂਸ ‘ਚ ਅੱਤਵਾਦੀ ਹਮਲਾ, ਪੁਲਸ ਕਰਮਚਾਰੀਆਂ ਸਮੇਤ ਦਰਜਨ ਤੋਂ ਜ਼ਿਆਦਾ ਲੋਕਾਂ ਦੀ ਮੌਤ

ਮਾਸਕੋ, 24 ਜੂਨ, ਬੋਲੇ ਪੰਜਾਬ ਬਿਓਰੋ:ਯੂਕਰੇਨ ਨਾਲ ਜੰਗ ਵਿੱਚ ਫਸੇ ਰੂਸ ਦੇ ਦੋ ਸ਼ਹਿਰਾਂ ਵਿੱਚ ਵੱਖ-ਵੱਖ ਗੋਲੀਬਾਰੀ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਇੱਕ ਘਟਨਾ ਰੂਸ ਦੇ ਦਾਗੇਸਤਾਨ ਖੇਤਰ ਦੇ ਡੇਰਬੇਂਟ ਵਿੱਚ ਵਾਪਰੀ ਅਤੇ ਦੂਜੀ ਘਟਨਾ ਮਖਾਚਕਾਲਾ ਵਿੱਚ ਵਾਪਰੀ। ਦੋਹਾਂ ਘਟਨਾਵਾਂ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਰੂਸ ਦੇ ਗ੍ਰਹਿ […]

Continue Reading