ਚੱਲਦੀ BMW ਕਾਰ ਨੂੰ ਲੱਗੀ ਅੱਗ 

ਲੁਧਿਆਣਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ MBD ਮਾਲ ਦੇ ਸਾਹਮਣੇ ਤੋਂ ਲੰਘਦੇ ਸਮੇਂ ਇੱਕ BMW X1 ਕਾਰ ਨੂੰ ਅੱਗ ਲੱਗ ਗਈ। ਇੱਕ ਨੌਜਵਾਨ, ਅਕਰਸ਼ਿਤ ਨੇ ਕਾਰ ਦੇ ਬੋਨਟ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਏਬੀ ਲਿਕਵਿਡ ਠੇਕੇ ਦੇ ਬਾਹਰ ਗੱਡੀ ਰੋਕ ਦਿੱਤੀ। ਕੁਝ ਸਕਿੰਟਾਂ ਵਿੱਚ ਹੀ, ਕਾਰ ਦੇ […]

Continue Reading

ਚੰਡੀਗੜ੍ਹ ਵਿਖੇ ਕਾਰ ‘ਚੋਂ 1 ਕਿਲੋ ਤੋਂ ਵੱਧ ਸੋਨਾ ਤੇ ₹1.42 ਕਰੋੜ ਦੀ ਨਕਦੀ ਬਰਾਮਦ

ਚੰਡੀਗੜ੍ਹ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚੋਂ 1 ਕਿਲੋ 214 ਗ੍ਰਾਮ ਸੋਨਾ ਅਤੇ 1.42 ਕਰੋੜ ਰੁਪਏ ਨਕਦੀ ਬਰਾਮਦ ਕੀਤੀ। ਇਹ ਕਾਰਵਾਈ ਕਲੋਨੀ ਨੰਬਰ 4 ਲਾਈਟ ਪੁਆਇੰਟ ਨੇੜੇ ਸਥਾਪਤ ਇੱਕ ਨਾਕੇ ‘ਤੇ ਕੀਤੀ ਗਈ। ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ਨੇ ਕਾਰ ਨੂੰ ਰੁਟੀਨ ਚੈਕਿੰਗ ਲਈ ਰੋਕਿਆ ਸੀ। ਜਦੋਂ ਕਾਰ […]

Continue Reading

ਲੁਧਿਆਣਾ ‘ਚ ਅਣਪਛਾਤੇ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰੀ, 2 ਸਕੇ ਭਰਾਵਾਂ ਦੀ ਮੌਤ 

ਲੁਧਿਆਣਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਨੇੜੇ ਕਾਲੀ ਸੜਕ ਹਾਈਵੇਅ ‘ਤੇ ਇੱਕ ਅਣਪਛਾਤੇ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਭਰਾਵਾਂ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ […]

Continue Reading

ਪੰਜਾਬ ‘ਚ 3 ਦਿਨ ਪਵੇਗੀ ਸੰਘਣੀ ਧੁੰਦ, Yellow Alert ਜਾਰੀ 

ਚੰਡੀਗੜ੍ਹ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਅੱਜ (ਸੋਮਵਾਰ) ਤੋਂ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਲਈ ਪੀਲਾ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਸੀਤ ਲਹਿਰ ਦੀ ਉਮੀਦ ਨਹੀਂ ਹੈ। ਇਸ ਦੌਰਾਨ, ਅਗਲੇ 3 ਤੋਂ 4 ਦਿਨਾਂ ਵਿੱਚ ਰਾਜ ਵਿੱਚ ਘੱਟੋ-ਘੱਟ ਤਾਪਮਾਨ 2 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 601, 19-01-2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ […]

Continue Reading

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ ਅਤੇ ਉਹ ਖੁਦ ਕਹਿੰਦੇ ਹਨ ਕਿ ਮੈਂ ਬਾਦਲ ਦਾ ਸਿਪਾਹੀ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਜੀਠਾ (ਅੰਮ੍ਰਿਤਸਰ), 18 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, “ਪਰਚੀ ਦਾ ਦੌਰ” (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, […]

Continue Reading

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਚੰਡੀਗੜ੍ਹ 18 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ  ਵਿਆਪਕ […]

Continue Reading

ਹੁਣ ਪੱਤਰਕਾਰ ਕਰ ਸਕਣਗੇ ਬਿਕਰਮ ਮਜੀਠੀਆ ਮਾਮਲੇ ਦੀ ਕਵਰੇਜ

ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ; ਬਾਦਲ ਸਰਕਾਰ ਵਿੱਚ ਪੰਜਾਬ ਸਰਕਾਰ ਦੇ ਵਜ਼ੀਰ ਰਹੇ ਬਿਕਰਮ ਸਿੰਘ ਮਜੀਠੀਆ ਲੰਮੇ ਸਮੇਂ ਤੋਂ ਜੇਲ ਦੇ ਵਿੱਚ ਹਨ ‌। ਉਹਨਾਂ ਤੇ ਪੁਲਿਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦਾ ਪਰਚਾ ਦਰਜ ਕੀਤਾ ਗਿਆ ਹੈ ,ਇਸ ਸੰਬੰਧੀ ਮੋਹਾਲੀ ਕੋਰਟ ਵਿੱਚ ਉਹਨਾਂ ਦੀ ਪੇਸ਼ੀ ਪੈਂਦੀ ਹੈ ।ਤਕਰੀਬਨ 6 ਮਹੀਨੇ ਪਹਿਲਾਂ ਪੁਲਿਸ […]

Continue Reading

ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

ਚੰਡੀਗੜ੍ਹ 18 ਜਨਵਰੀ,ਬੋਲੇ ਪੰਜਾਬ ਬਿਊਰੋ;  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਨਾ ਕਰਨ ‘ਤੇ ਸ਼ਹੀਦ ਭਗਤ ਸਿੰਘ ਨਗਰ ਐਸ.ਪੀ.(ਡੀ) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ  ਕਮਿਸ਼ਨ ਨੂੰ ਸ੍ਰੀ ਧਰਮ ਚੰਦ ਪੁੱਤਰ […]

Continue Reading