ਕੈਨੇਡਾ ਤੋਂ ਸੰਗਠਿਤ ਅਪਰਾਧ ਤੇ ਫਿਰੌਤੀ ਨਾਲ ਜੁੜੇ ਚਾਰ ਪੰਜਾਬੀ ਡੀਪੋਰਟ

ਚੰਡੀਗੜ੍ਹ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਫਿਰੌਤੀ (extortion) ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ ਚਾਰ ਨਾਗਰਿਕਾਂ ਨੂੰ ਡੀਪੋਰਟ ਕਰ ਦਿੱਤਾ ਹੈ। CBSA ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਦੇਸ਼ ਨਿਕਾਲਾ ਦਿੱਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 497, 16-09-2026

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ […]

Continue Reading

ਚੰਡੀਗੜ੍ਹ ਪੁਲਿਸ ਨੇ ਸਚਿਨ ਪਾਇਲਟ ਨੂੰ 1 ਘੰਟੇ ਬਾਅਦ ਰਿਹਾਅ ਕੀਤਾ

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਕਾਂਗਰਸ ਨੇ ਸੰਗਰੂਰ ਵਿੱਚ ਗੁਲਜ਼ਾਰ ਖੁਦਕੁਸ਼ੀ ਮਾਮਲੇ ਦੇ ਸਬੰਧ ਵਿੱਚ ਚੰਡੀਗੜ੍ਹ ਦੇ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਹਾਲਾਂਕਿ, ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾਏ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਰੋਕ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ, ਕੁਝ ਕਾਂਗਰਸੀ ਵਰਕਰ […]

Continue Reading

AAP ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ

AAP ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ ਚੰਡੀਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ

Continue Reading

ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ,ਪਰਿਵਾਰ ਨੇ ਕੇਂਦਰ ਤੋਂ ਮਦਦ ਮੰਗੀ

ਪਠਾਨਕੋਟ, 15 ਸਤੰਬਰ ,ਬੋਲੇ ਪੰਜਾਬ ਬਿਊਰੋ; ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਜੁੜੇ ਮਾਮਲੇ ਵਿੱਚ ਪਠਾਨਕੋਟ ਦੇ ਰਹਿਣ ਵਾਲੇ ਸਿੱਖ ਟਰੱਕ ਡਰਾਈਵਰ ਬਲਜਿੰਦਰ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਕ ਕਰੀਬ ਤਿੰਨ ਸਾਲ ਪਹਿਲਾਂ ਦੁਬਈ-ਸਾਊਦੀ ਅਰਬ ਸਰਹੱਦ ’ਤੇ ਉਸਦੇ ਟਰੱਕ ਦੀ ਜਾਂਚ ਦੌਰਾਨ ਇੱਕ ਪੈਕੇਟ ਵਿੱਚੋਂ ਕਥਿਤ […]

Continue Reading

ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ,ਪੁਲੀਸ ਨੇ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨੂੰ ਪੁਲੀਸ ਨੇ ਬੈਰੀਕੇਡਿੰਗ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਵੱਲੋਂ ਕਾਂਗਰਸੀਆਂ ਉੱਤੇ ਪਾਣੀ ਦੀ ਬੁਛਾੜਾਂ ਮਾਰੀਆਂ ਗਈਆਂ। ਪੁਲੀਸ ਨੇ ਵਿਰੋਧੀ ਧਿਰ […]

Continue Reading

ਚੰਨੀ ਤੇ ਵੜਿੰਗ ਨੂੰ ਇਕ ਮੰਚ ’ਤੇ ਲੈ ਕੇ ਆਏ Sachin Pilot

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਪੰਜਾਬ ਕਾਂਗਰਸ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕੀਤਾ ਗਿਆ ਜਿਨ੍ਹਾਂ ਨੇ ਵੱਖ-ਵੱਖ ਧੜਿਆਂ ਵਿੱਚ ਵੰਡੀ ਹੋਈ ਕਾਂਗਰਸ ਨੂੰ ਇੱਕ ਮੰਚ ’ਤੇ ਲਿਆ ਖੜ੍ਹਾ ਕਰ ਦਿੱਤਾ ਹੈ। […]

Continue Reading

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਤੋਂ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ […]

Continue Reading

Punjab ਪਹੁੰਚਣ ’ਤੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ; ਵੜਿੰਗ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਚੰਡੀਗੜ੍ਹ 15 ਸਤੰਬਰ,ਬੋਲੇ ਪੰਜਾਬ ਬਿਊਰੋ; ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪਾਇਲਟ ਦੇ ਸਵਾਗਤ ਲਈ ਸੈਂਕੜੇ ਵਰਕਰ ਇਕੱਠੇ ਹੋਏ, ਜਿਸ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ […]

Continue Reading

ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ; ਸਰਕਾਰ ਨੂੰ 2 ਅਕਤੂਬਰ ਤੱਕ ਦਾ ਅਲਟੀਮੇਟਮ

ਚੰਡੀਗੜ੍ਹ / ਮੋਹਾਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ:ਅੱਜ ਪੰਜਾਬ ਭਰ ਤੋਂ ਪਹੁੰਚੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦੇ ਸਾਹਮਣੇ ਸਵੇਰ ਤੋਂ ਭਾਰੀ ਧੁੱਪ ਵਿੱਚ ਇੱਕ ਵਿਸ਼ਾਲ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਪੰਜਾਬ ਸਰਕਾਰ ਅਤੇ ਕਿਰਤ ਕਮਿਸ਼ਨ ਪੰਜਾਬ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ […]

Continue Reading