ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਐਸ.ਪੀ. ਵੱਲੋਂ ਗੋਲ਼ੀ ਮਾਰ ਕੇ ਖੁਦਕੁਸ਼ੀ

ਲੁਧਿਆਣਾ, 19 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਐਸ.ਪੀ. ਬਰਜਿੰਦਰ ਸਿੰਘ ਭੁੱਲਰ ਨੇ ਅੱਜ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚਲਾਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਡੀ.ਐਸ.ਪੀ. ਲਾਸ਼ ਕਮਰੇ ‘ਚ ਕੁਰਸੀ ‘ਤੇ ਪਈ ਸੀ।ਪੁਲੀਸ ਨੇ […]

Continue Reading

ਤਿੱਬਤੀ ਧਾਰਮਿਕ ਆਗੂ ਦਲਾਈ ਲਾਮਾ ਨੂੰ ਮਿਲਣ ਲਈ ਅਮਰੀਕੀ ਸੰਸਦ ਮੈਂਬਰਾਂ ਦਾ ਵਫ਼ਦ ਧਰਮਸ਼ਾਲਾ ਪਹੁੰਚਿਆ

ਧਰਮਸ਼ਾਲਾ, 18 ਜੂਨ,ਬੋਲੇ ਪੰਜਾਬ ਬਿਓਰੋ:
 ਤਿੱਬਤੀ ਧਾਰਮਿਕ ਆਗੂ ਦਲਾਈ ਲਾਮਾ ਨੂੰ ਮਿਲਣ ਲਈ ਵਿਦੇਸ਼ ਮਾਮਲਿਆਂ ਬਾਰੇ ਕਮੇਟੀ ਦੇ ਚੇਅਰਮੈਨ ਮਿਸ਼ੇਲ ਮੈਕੌਲ ਦੀ ਅਗਵਾਈ ਹੇਠ ਅਮਰੀਕੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਅੱਜ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਪਹੁੰਚਿਆ। ਵਫ਼ਦ ’ਚ ਨੈਨਸੀ ਪੈਲੋਸੀ, ਮੈਰੀਅਨੈਟੇ ਮਿਲਰ, ਗਰੇਗਰੀ ਮੀਕਸ, ਨਿਕੋਲ ਮਾਲੀਓਟਾਕੀਸ, ਜਿਮ ਮੈਕਗੋਵਰਨ ਅਤੇ ਅਮੀ ਬੇਰਾ ਵੀ ਸ਼ਾਮਲ ਹਨ। ਅਧਿਕਾਰੀਆਂ […]

Continue Reading

ਕੜਕਦੀ ਧੁੱਪ ਅਤੇ ਗਰਮੀ ਕਾਰਨ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਘਟਿਆ

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਵਿੱਚ ਕੜਕਦੀ ਧੁੱਪ ਅਤੇ ਗਰਮੀ ਦਾ ਕਹਿਰ ਜਾਰੀ ਹੈ। ਤੇਜ਼ ਗਰਮੀ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੀ ਘੱਟ ਰਿਹਾ ਹੈ।ਦੱਸਣਯੋਗ ਹੈ ਕਿ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਦੇ ਖਤਰੇ ਨੂੰ ਦੇਖਦੇ ਹੋਏ ਅਕਸਰ ਬਰਸਾਤਾਂ ਦੌਰਾਨ ਡੈਮ ਖੋਲ੍ਹ ਦਿੱਤਾ ਜਾਂਦਾ ਹੈ ਪਰ ਗਰਮੀਆਂ ਦੌਰਾਨ ਨਜ਼ਾਰਾ ਹੀ ਬਦਲ […]

Continue Reading

ਹੈਰੋਇਨ ਦੀ ਸਪਲਾਈ ਦੇਣ ਜਾ ਰਹੇ 2 ਨਸ਼ਾ ਤਸਕਰ 1 ਕਿਲੋ 20 ਗ੍ਰਾਮ ਹੈਰੋਇਨ ਅਤੇ 1 ਲੱਖ ਤੋਂ ਜ਼ਿਆਦਾ ਦੀ ਡਰੱਗ ਮਨੀ ਸਮੇਤ ਕਾਬੂ

ਲੁਧਿਆਣਾ, 19 ਜੂਨ, ਬੋਲੇ ਪੰਜਾਬ ਬਿਓਰੋ:ਹੈਰੋਇਨ ਸਪਲਾਈ ਕਰਨ ਜਾ ਰਹੇ 2 ਨਸ਼ਾ ਤਸਕਰਾਂ ਨੂੰ ਸੀ.ਆਈ.ਏ. ਫੜਿਆ ਗਿਆ। ਪੁਲਿਸ ਪਾਰਟੀ ਨੇ ਤਸਕਰਾਂ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਅਤੇ 1 ਲੱਖ 2 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਾਹਨੇਵਾਲ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।ਫੜੇ ਗਏ ਮੁਲਜ਼ਮਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 680

, ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਮਿਤੀ 19-06-2024 ਅੰਗ 680 AMRIT VELE DA HUKAMNAMA, SHRI DARBAR SAHIB, AMRITSAR , ANG-680, 19-06-24 ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ […]

Continue Reading

ਮੋਹਾਲੀ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ

ਡੀ.ਸੀ.ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਐਸ.ਏ.ਐਸ.ਨਗਰ, 18 ਜੂਨ, ਬੋਲੇ ਪੰਜਾਬ ਬਿਓਰੋ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਐਸ.ਏ.ਐਸ.ਨਗਰ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ ‘ਤੇ ਇੱਕ ਸਮਰਪਿਤ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ […]

Continue Reading

ਪੰਜਾਬ ਸਰਕਾਰ ਵੱਲੋਂ ਮੁਅੱਤਲ ਚੱਲ ਰਹੇ ਪਟਵਾਰੀ ਨੂੰ ਕੀਤਾ ਗਿਆ ਬਹਾਲ

ਚੰਡੀਗੜ੍ਹ 18 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਨੇ ਮੁਅੱਤਲ ਕੀਤੇ ਨਹਿਰੀ ਪਟਵਾਰੀ ਨੂੰ ਪੈਡਿੰਗ ਇਨਕੁਆਰੀ ਉਤੇ ਬਹਾਲ ਕੀਤਾ ਗਿਆ ਹੈ।

Continue Reading

ਚਿੱਟਾ ਖਾਣ ਨਾਲ ਮਰੇ ਨੌਜਵਾਨ ਦੇ ਦੋਸਤਾਂ ਨੇ ਚਿੱਟਾ ਵੇਚਣ ਵਾਲੇ ਨੂੰ ਉਤਾਰਿਆ ਮੌਤ ਦੇ ਘਾਟ

ਸਵੇਰੇ ਘਰੋਂ ਚੁੱਕਿਆ ਸ਼ਾਮ ਨੂੰ ਸੁੱਟ ਗਏ ਲਾਸ਼ ਜਗਰਾਓ 18 ਜੂਨ,ਬੋਲੇ ਪੰਜਾਬ ਬਿਓਰੋ: ਜਗਰਾਉਂ ’ਚ ਮਹੀਨਾ ਪਹਿਲਾਂ ਚਿੱਟੇ ਨਾਲ ਮਰੇ ਨੌਜਵਾਨ ਦੇ ਦੋਸਤਾਂ ਨੇ ਸੋਮਵਾਰ ਨੂੰ ਚਿੱਟਾ ਵੇਚਣ ਵਾਲੇ ਨੂੰ ਮਾਰ ਦਿੱਤਾ। ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਸਵੇਰੇ ਚਿੱਟਾ ਵੇਚਣ ਵਾਲੇ ਨੂੰ ਕੁੱਟਦਿਆਂ ਘਰੋਂ ਚੁੱਕ ਕੇ ਲੈ ਗਏ ਤੇ […]

Continue Reading

ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਬਰਾਮਦ

924 ਪੇਟੀਆਂ ਬੀਅਰ, 26 ਪੇਟੀਆਂ ਵਿਸਕੀ ਤੇ ਆਰ.ਟੀ.ਡੀ. ਅਤੇ ਵਾਈਨ ਦੀਆਂ 45 ਪੇਟੀਆਂ ਜ਼ਬਤ ਲੁਧਿਆਣਾ, 18 ਜੂਨ ,ਬੋਲੇ ਪੰਜਾਬ ਬਿਓਰੋ:- ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ ਪੂਰਬੀ ਡਾ. ਸ਼ਿਵਾਨੀ ਗੁਪਤਾ ਦੀ ਸਿੱਧੀ ਨਿਗਰਾਨੀ ਹੇਠ, ਗੁਪਤ ਸੂਚਨਾ ਦੇ ਆਧਾਰ ‘ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ, […]

Continue Reading

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਦੀ ਅਗਵਾਈ ਵਿੱਚ ਕੱਢੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਕੀਤੀ ਸ਼ਿਰਕਤ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ : ਐਸ.ਐਸ.ਪੀ. ਮਹਿਤਾਬ ਸਿੰਘ ਚੰਡੀਗੜ੍ਹ/ਐਸਬੀਐਸ […]

Continue Reading