ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਅਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ਵਿੱਚ ਕੀਤੀ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ , ਜਿਨ੍ਹਾਂ ਵਿੱਚੋਂ 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ ਜ਼ਬਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 18 ਜੂਨ […]
Continue Reading