20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਕਿਹਾ, ‘ਇਹ ਖਾਲੜਾ ਸਾਹਬ ‘ਤੇ ਹੋਏ ਧੱਕੇ ਨਾਲੋਂ ਵੀ ਵੱਡਾ ਧੱਕਾ’

ਚੰਡੀਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਜਸਬੀਰ ਜੱਸੀ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਦੇ ‘ਤੇ ਅਚਾਨਕ ਰੋਕ ਲਾਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਫਿਲਮ ਦੇ ਸਮਰਥਨ ‘ਚ ਆਉਂਦੇ ਹੋਏ ਕਿਹਾ ਕਿ ਫਿਲਮ ‘ਤੇ ਰੋਕ ਲਾਉਣਾ ਖਾਲੜਾ ਸਾਹਬ ‘ਤੇ ਹੋਏ ਧੱਕੇ ਨਾਲੋਂ ਵੀ ਵੱਡਾ […]

Continue Reading

BJP ਦਾ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ AAP ਵਿੱਚ ਸ਼ਾਮਲ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; BJP ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ AAP ਵਿੱਚ ਸ਼ਾਮਲ ਹੋ ਗਏ। ਇਸ ਮੌਕੇ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ […]

Continue Reading

ਸਿੱਖਿਆ ਵਿਭਾਗ ਦਾ ਬਦਲੀ ਸਿਸਟਮ ਫਿਰ ਉਲਝਿਆ, ਸਟੇਸ਼ਨ ਚੁਆਇਸ ਨੇ ਵਧਾਈਆ ਅਧਿਆਪਕਾਂ ਦੀਆਂ ਮੁਸ਼ਕਲਾਂ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ (Transfers) ਨੂੰ ਲੈ ਕੇ ਲਾਗੂ ਕੀਤਾ ਗਿਆ ਆਨਲਾਈਨ ਸਿਸਟਮ ਇੱਕ ਵਾਰ ਫਿਰ ਵਿਵਾਦਾਂ ਅਤੇ ਉਲਝਣਾਂ ਦੇ ਘੇਰੇ ਵਿੱਚ ਆ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਸਟੇਸ਼ਨ ਚੁਆਇਸ (Station Choice) ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੀਆਂ […]

Continue Reading

Big Breaking: ਲੰਬੀ ਬਹਿਸ ਤੋਂ ਬਾਅਦ, ਹਾਈਕੋਰਟ ਨੇ DA ਦੇ ਮਾਮਲੇ ਤੇ ਫੈਸਲਾ ਅਗਲੀ ਸੁਣਵਾਈ ਤੱਕ ਮੁਲਤਵੀ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਉਮੀਦ ਦੀ ਕਿਰਨ ਬਣੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਏ ਨਾਲ ਸਬੰਧਤ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਐਕਟਿੰਗ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਵੱਲੋਂ ਕੀਤੀ ਗਈ ਇਸ ਸੁਣਵਾਈ ਦੌਰਾਨ ਪੰਜਾਬ […]

Continue Reading

ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫਿਲਮ ਉੱਤੇ ਪਾਬੰਦੀ ਲਾਉਣਾ ਅਤਿ ਨਿੰਦਣਯੋਗ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਮਨੁੱਖੀ ਅਧਿਕਾਰਾਂ ਦੇ ਯੋਧੇ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਤਿੰਨ ਦਹਾਕੇ ਮਗਰੋ ਬਣੀ ਫਿਲਮ ਉੱਤੇ ਸਰਕਾਰੀ ਪਾਬੰਦੀ ਲਾਉਣ ਦੀ ਗ਼ੈਰ-ਜਮਹੂਰੀ ਪ੍ਰਕਿਰਿਆ, ਜਿਸ ਦਾ ਭਾਰਤੀ ਨਾਗਰਿਕਾਂ ਵੱਲੋਂ ਵਿਰੋਧ ਹੋਣਾ ਚਾਹੀਦਾ ਹੈ। ਸਿੰਘ ਸਭਾ ਨਾਲ ਜੁੜੇ ਚਿੰਤਕਾਂ ਨੇ ਕਿਹਾ ਕਿ 2022 ਵਿੱਚ ਬਣੀ ਫਿਲਮ ਨੂੰ ਸੈਂਸਰ ਬੋਰਡ ਨੇ ਪਿਛਲੇ ਚਾਰ […]

Continue Reading

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਲੈਕਚਰਾਰ ਤੋਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਸੰਬੰਧ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ (ਸ ਸ ) ਸ. ਸਕੱਤਰ ਸਿੰਘ ਬੱਲ ਨੂੰ ਮਿਲਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਰਾਜ ਵਿੱਚ ਤਕਰੀਬਨ […]

Continue Reading

ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਲਈ ਸਿੱਖ ਉਮੀਦਵਾਰ ਨਜ਼ਰਅੰਦਾਜ਼, ਖੜ੍ਹਾ ਹੋਇਆ ਵਿਵਾਦ

ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਲਈ ਸਿੱਖ ਉਮੀਦਵਾਰ ਨਜ਼ਰਅੰਦਾਜ਼, ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦੀ ਨਿਯੁਕਤੀ ਪ੍ਰਕਿਰਿਆ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦੋਸ਼ ਲਗਾਇਆ ਗਿਆ ਹੈ ਕਿ 3 ਜੁਲਾਈ 2026 ਤੋਂ ਸ਼ੁਰੂ ਹੋਈ ਇੰਟਰਵਿਊ ਪ੍ਰਕਿਰਿਆ ਵਿੱਚ ਕਈ ਯੋਗ ਅਤੇ ਤਜਰਬੇਕਾਰ ਸਿੱਖ ਅਕਾਦਮਿਕਾਂ ਵੱਲੋਂ […]

Continue Reading

ਵਿਭਾਗੀ ਕੰਮ ਦੇ ਬੋਝ ਤੋਂ ਦੁਖੀ ਅਧਿਆਪਕ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ 

ਗੁਰਦਾਸਪੁਰ, 7 ਜੁਲਾਈ, ਬੋਲੇ ਪੰਜਾਬ ਬਿਊਰੋ :  ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਇਲਾਕੇ ਦੇ ਪਿੰਡ ਭੱਟੀਆ ਨੇੜੇ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਸਰਕਾਰੀ ਅਧਿਆਪਕ ਨੇ ਅੱਪਰ ਬਾਰੀ ਦੁਆਬ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਜਾਂਚ ਸ਼ੁਰੂ ਕਰਨ ਲਈ ਮੌਕੇ ‘ਤੇ ਪਹੁੰਚੀ ਅਤੇ ਗੋਤਾਖੋਰਾਂ ਨੂੰ […]

Continue Reading

ਕੇਂਦਰ ਸਰਕਾਰ ਵੱਲੋਂ ਫਿਲਮ ‘ਸਤਲੁਜ’ ਨੂੰ ਲੈ ਕੇ ਸਮੀਖਿਆ ਕਮੇਟੀ ਦਾ ਗਠਨ

ਚੰਡੀਗੜ੍ਹ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਲੈ ਕੇ ਇੱਕ ਸਮੀਖਿਆ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਪੰਜਾਬ ਭਾਜਪਾ ਮੁਖੀ ਕੇਵਲ ਢਿੱਲੋਂ ਦੀ ਅਪੀਲ ਤੋਂ ਬਾਅਦ ਬਣਾਈ ਗਈ ਹੈ; ਭਾਜਪਾ ਆਗੂ ਆਰਪੀ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ। ਇਹ ਕਮੇਟੀ ਫਿਲਮ ਦੀ ਸਮੱਗਰੀ, […]

Continue Reading