ਪੰਜਾਬ ਦੇ18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਚੰਡੀਗੜ੍ਹ 5 ਜੂਨ,ਬੋਲੇ ਪੰਜਾਬ ਬਿਓਰੋ; 5 ਜੂਨ 2024, ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ […]

Continue Reading

ਤਨਖਾਹਾਂ ਤੇ ਲਾਈ ਜ਼ੁਬਾਨੀ ਰੋਕ ਤੁਰੰਤ ਹਟਾਈ ਜਾਵੇ : ਡੀ ਟੀ ਐੱਫ

ਮਈ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ : ਡੀ ਟੀ ਐੱਫ ਅਧਿਆਪਕਾਂ ਸਾਹਮਣੇ ਕਰਜ਼ਿਆਂ ਦੀਆਂ ਕਿਸ਼ਤਾਂ ਦਾ ਜੁਰਮਾਨਾ ਅਤੇ ਹੋਰ ਖਰਚਿਆਂ ਦੀਆਂ ਸਮੱਸਿਆਵਾਂ ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਓਰੋ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਭਰਿਆਂ ਖਜ਼ਾਨਿਆਂ ਦਾ […]

Continue Reading

ਪੰਜਾਬ ‘ਚ ਡੀਐੱਸਪੀ ਦੇ ਬੇਟੇ ਦੀ ਸ਼ੱਕੀ ਹਾਲਾਤਾਂ ‘ਚ ਮੌਤ,ਜਾਂਚ ‘ਚ ਜੁੱਟੀ ਪੁਲਿਸ

ਜਲੰਧਰ, 5 ਜੂਨ,ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਦਿਹਾਤੀ ਪੁਲਸ ਦੇ ਡੀਐੱਸਪੀ ਦੇ ਬੇਟੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਸ਼ੀਰਪੁਰਾ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਡੀਐਸਪੀ ਸੁਖਜੀਤ ਸਿੰਘ ਦੇ ਪੁੱਤਰ ਅਜੈ ਪਾਲ ਉਰਫ਼ ਲਾਲੀ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ […]

Continue Reading

ਮਾਛੀਵਾੜਾ : ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ

ਮਾਛੀਵਾੜਾ, 5 ਜੂਨ, ਬੋਲੇ ਪੰਜਾਬ ਬਿਓਰੋ:ਸਥਾਨਕ ਸਮਰਾਲਾ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਹਰਸ਼ਦੀਪ ਸਿੰਘ (24) ਵਾਸੀ ਸੰਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ (20) ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਦੀ ਮੌਤ ਹੋ ਗਈ। ਦੋਵੇਂ ਆਪਸੀ ਦੋਸਤ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਸਮਰਾਲਾ ਤੋਂ ਮਾਛੀਵਾੜਾ […]

Continue Reading

ਇਟਲੀ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹੈਟ੍ਰਿਕ ਲਗਾਉਣ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਐਨਡੀਏ ਨੇ ਚੋਣਾਂ ਵਿੱਚ 294 ਸੀਟਾਂ ‘ਤੇ ਲੀਡ ਲੈ ਲਈ ਹੈ। ਇਸ ਨਾਲ ਭਾਜਪਾ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਕਰੀਬ ਪਹੁੰਚ ਗਈ ਹੈ।ਇਸ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੀ ਸੰਭਾਵਨਾ ‘ਤੇ ਵਧਾਈ ਦਿੱਤੀ ਹੈ। ਇੰਸਟਾਗ੍ਰਾਮ ‘ਤੇ […]

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ NDA ਤੇ INDIA ਗਠਜੋੜ ਅੱਜ ਕਰਨਗੇ ਮੀਟਿੰਗਾਂ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਵੇਗੀ, ਜਿਸ ‘ਚ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਆਮ ਚੋਣਾਂ ਦੇ ਨਤੀਜਿਆਂ ਦੇ ਐਲਾਨ […]

Continue Reading

ਪੰਜਾਬ ਪੁਲਿਸ ਦੇ ਕਾਂਸਟੇਬਲ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਰਾਏਕੋਟ, 5 ਜੂਨ, ਬੋਲੇ ਪੰਜਾਬ ਬਿਓਰੋ:ਸਥਾਨਕ ਸ਼ਹਿਰ ਦੇ ਤਲਵੰਡੀ ਗੇਟ ਨੇੜੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਰਾਜੀਵ ਕੁਮਾਰ ਪੁੱਤਰ ਵਿਕਰਮ ਕੁਮਾਰ ਵਲੋਂ ਆਪਣੀ ਸਰਵਿਸ ਗੰਨ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਾਜੀਵ ਕੁਮਾਰ ਪੰਜਾਬ ਪੁਲੀਸ […]

Continue Reading

ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਮਿਲੇ 2 ਕਰੋੜ ਰੁਪਏ

ਅੰਮ੍ਰਿਤਸਰ, 5 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਸ਼ੱਕੀ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਬਰਾਮਦ ਕੀਤੇ ਹਨ। ਬੀ ਐੱਸ ਐੱਫ. ਅਧਿਕਾਰੀਆਂ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਕੱਕੜ ਦਾ ਇੱਕ ਵਿਅਕਤੀ ਨਸ਼ਾ ਤਸਕਰੀ […]

Continue Reading

ਸਿੱਧਵਾਂ ਨਹਿਰ ‘ਚੋਂ ਮਿਲੀਆਂ 2 ਵਿਅਕਤੀਆਂ ਦੀਆਂ ਲਾਸ਼ਾਂ

ਲੁਧਿਆਣਾ, 5 ਜੂਨ, ਬੋਲੇ ਪੰਜਾਬ ਬਿਓਰੋ:ਸਿੱਧਵਾਂ ਨਹਿਰ ‘ਚੋਂ 2 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਥਾਣਾ ਪੀ.ਏ.ਯੂ. ਮੌਕੇ ‘ਤੇ ਪਹੁੰਚ ਗਈ। ਦੋਵਾਂ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ 72 ਘੰਟਿਆਂ ਲਈ ਸਿਵਲ […]

Continue Reading

ਚੋਣ ਨਤੀਜੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਨੂੰ 3.64 ਲੱਖ ਕਰੋੜ ਦਾ ਨੁਕਸਾਨ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਚੋਣ ਨਤੀਜਿਆਂ ਦੇ ਆਉਣ ਦੇ ਬਾਅਦ ਅਡਾਨੀ ਗਰੁੱਪ ਨੂੰ ਨੁਕਸਾਨ ਹੋ ਚੁੱਕਾ ਹੈ। ਗਰੁੱਪ ਦੀਆਂ ਸਾਰੀਆਂ 10 ਕੰਪਨੀਆਂ ਦੇ ਸ਼ੇਅਰ ਡਿੱਗੇ ਹਨ ਜਿਸਦੀ ਵਜ੍ਹਾ ਨਾਲ ਗਰੁੱਪ ਦੇ ਮਾਰਕੀਟ ਕੈਪ ਵਿਚ 3.64 ਲੱਖ ਕਰੋੜ ਦਾ ਨੁਕਸਾਨ ਦੇਖਣ ਨੂੰ ਮਿਲ ਸਕਦਾ ਹੈ। ਅਡਾਨੀ ਪੋਰਟ ਹੋਵੇ ਜਾਂ ਫਿਰ ਅਡਾਨੀ ਐਨਰਜੀ। ਇਥੇ ਅਡਾਨੀ […]

Continue Reading