ਮੁਲਾਜ਼ਮਾਂ ਦੇ DA ਬਾਰੇ ਹਾਈਕੋਰਟ ‘ਚ ਪੰਜਾਬ ਸਰਕਾਰ ਦੀਆਂ ਦਲੀਲਾਂ ਖਾਰਜ- ਭਲਕੇ ਹੋ ਸਕਦੈ ਵੱਡਾ ਫੈਸਲਾ

ਚੰਡੀਗੜ੍ਹ, 06 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁਲਾਜ਼ਮਾਂ ਦੇ DA (ਮਹਿੰਗਾਈ ਭੱਤਾ) ਅਤੇ DR (ਮਹਿੰਗਾਈ ਰਾਹਤ) ਨਾਲ ਸਬੰਧਤ ਇੱਕ ਪਟੀਸ਼ਨ ‘ਤੇ ਅੱਜ ਐਕਟਿੰਗ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਅੱਗੇ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ DA/DR ਦੇ ਭੁਗਤਾਨ ਲਈ ਕੇਂਦਰ […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਜਲਾਲਾਬਾਦ ਤੇ ਮਮਦੋਟ ‘ਚ AAP, ਗੁਰੂਹਰਸਹਾਏ ‘ਚ ਕਾਂਗਰਸ ਦਾ ਚਲਿਆ ਜਾਦੂ ,ਅਕਾਲੀ ਦਲ ਨੂੰ 4 ਸੀਟਾਂ ‘ਤੇ ਭਾਜਪਾ ਨਹੀਂ ਖੋਲ੍ਹ ਸਕੀ ਖ਼ਾਤਾ

ਚੰਡੀਗੜ੍ਹ , 6 ਜੁਲਾਈ ,ਬੋਲੇ ਪੰਜਾਬ ਬਿਊਰੋ;  ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਨੇ ਵੱਖ-ਵੱਖ ਸਿਆਸੀ ਉਲਟ-ਫੇਰ ਦਿਖਾਏ ਹਨ। ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ (AAP) ਜਲਾਲਾਬਾਦ ਵਿੱਚ ਆਪਣਾ ਦਬਦਬਾ ਕਾਇਮ ਰੱਖਣ ਵਿੱਚ ਕਾਮਯਾਬ ਰਹੀ, ਉੱਥੇ ਹੀ ਗੁਰੂਹਰਸਹਾਏ ਵਿੱਚ ਕਾਂਗਰਸ ਨੇ ਹੂੰਝਾਫੇਰ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ, […]

Continue Reading

ਸਫਾਈ ਕਾਮਿਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਪ.ਸ.ਸ.ਫ. ਵੱਲੋਂ ਸਮਰਥਨ

ਚੰਡੀਗੜ੍ਹ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਸੂਬੇ ਅੰਦਰ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ […]

Continue Reading

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਬਗਾਵਤ, ਚੰਨੀ ਦਿੱਲੀ ਲਈ ਰਵਾਨਾ, ਇੰਚਾਰਜ ਬਘੇਲ ਦੀ ਮੀਟਿੰਗ ਦਾ ਬਾਈਕਾਟ

ਚੰਡੀਗੜ੍ਹ 6 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਅੰਦਰ ਖੁੱਲ੍ਹ ਕੇ ਬਗਾਵਤ ਹੋ ਰਹੀ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਰੱਖੀ ਗਈ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਆਪਣੇ ਸਮਰਥਕ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਨੂੰ OTT ਪਲੇਟਫਾਰਮ ਤੋਂ ਹਟਾਇਆ 

ਚੰਡੀਗੜ੍ਹ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਦਿਲਜੀਤ ਦੋਸਾਂਝ ਦੀ ਫਿਲਮ, ਜੋ ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਨੂੰ ਅਚਾਨਕ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਖਾਲੜਾ ਨੇ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਵਿੱਚ 25,000 ਨੌਜਵਾਨਾਂ ਦੇ ਫੇਕ ਮੁਕਾਬਲਿਆਂ ਵਿੱਚ ਮਾਰੇ ਗਏ ਸਨ। ਇਹ ਫਿਲਮ ਤਿੰਨ ਸਾਲ ਦੀ […]

Continue Reading

ਵੱਡੀ ਸਫਲਤਾ, 11Kg ਤੋਂ ਵੱਧ ਹੈਰੋਇਨ ਬਰਾਮਦ 

ਅੰਮ੍ਰਿਤਸਰ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸੂਚਨਾ ‘ਤੇ ਕਾਰਵਾਈ ਕਰਦਿਆਂ, ਘਰਿੰਡਾ ਪੁਲਿਸ ਸਟੇਸ਼ਨ ਨੇ ਲਗਭਗ 11.960 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਅਨੁਸਾਰ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਇਸ […]

Continue Reading

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ਨੂੰ ਅੱਗ ਲਗਾਈ

ਲੁਧਿਆਣਾ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਮਸਜਿਦ ਕੰਪਲੈਕਸ ਦੇ ਬਾਹਰ ਸਥਿਤ ਇੱਕ ਦੁਕਾਨ ਨੂੰ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਧਾਰਮਿਕ ਕਿਤਾਬਾਂ ਅਤੇ ਹੋਰ ਸਮਾਨ ਸੜ ਗਿਆ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਉਂਦੇ ਦਿਖਾਈ ਦੇ ਰਹੇ ਹਨ। ਇੱਕ ਨੌਜਵਾਨ ਨੇ ਮੋਟਰਸਾਈਕਲ ਤੋਂ ਉਤਰ […]

Continue Reading

ਗਲਤ ਪਾਸੇ ਜਾ ਰਹੀ ਤੇਜ਼ ਰਫ਼ਤਾਰ ਇਨੋਵਾ ਨੇ ਸਵਿਫਟ ਨੂੰ ਟੱਕਰ ਮਾਰ, 3 ਲੋਕਾਂ ਦੀ ਮੌਤ 

ਜਲੰਧਰ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਹੱਸਦਾ ਵਸਦਾ ਪਰਿਵਾਰ ਤਬਾਹ ਹੋ ਗਿਆ। ਬਿਧੀਪੁਰ ਵਿੱਚ ਆਈਟੀਬੀਪੀ ਕੈਂਪ ਫਲਾਈਓਵਰ ਦੇ ਨੇੜੇ, ਸੜਕ ਦੇ ਗਲਤ ਪਾਸੇ ਜਾ ਰਹੀ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ, ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਟਕਰਾ ਗਈ। ਇਸ ਦੁਖਦਾਈ ਹਾਦਸੇ ਵਿੱਚ ਇੱਕੋ […]

Continue Reading

ਪੰਜਾਬ ‘ਚ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ, Yellow Alert ਜਾਰੀ 

ਚੰਡੀਗੜ੍ਹ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਤੋਂ ਅਗਲੇ ਚਾਰ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਖੇਤਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਇਹ ਆਮ ਪੱਧਰਾਂ […]

Continue Reading