ਹਰਸਿਮਰਤ ਕੌਰ ਬਾਦਲ 50000 ਤੋਂ ਜ਼ਿਆਦਾ ਵੋਟਾਂ ਨਾਲ ਜੇਤੂ ਕਰਾਰ
, ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀ ਜਨਤਾ ਦੀਆਂ ਨਜ਼ਰਾਂ ਵੀਆਈਪੀ ਸੀਟ ਬਠਿੰਡਾ ‘ਤੇ ਟਿਕੀਆਂ ਹੋਈਆਂ ਸਨ ਜਿੱਥੋਂ ਬੀਬੀ ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਸੰਸਦੀ ਚੋਣ ਜਿੱਤ ਗਏ ਹਨ। ਬੀਬੀ ਬਾਦਲ ਨੂੰ 375019 ਵੋਟਾਂ ਲੈ ਕੇ 50000 ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ […]
Continue Reading