ਕਾਰਪੋਰੇਟਾਂ ਦੇ ਕਰਜ਼ੇ ਅਤੇ ਟੈਕਸ ਮਾਫ਼, ਪਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਅਣਗੌਲੀਆਂ; 20 ਸਤੰਬਰ ਦੀ ਜਲੰਧਰ ਕਾਨਫ਼ਰੰਸ ਵਿੱਚ ਬਰੇਟਾ ਖੇਤਰ ਤੋਂ ਹੋਵੇਗੀ ਵੱਡੀ ਸ਼ਮੂਲੀਅਤ: ਮਜ਼ਦੂਰ ਮੁਕਤੀ ਮੋਰਚਾ

ਬਰੇਟਾ / ਪਿੰਡ ਬਹਾਦਰਪੁਰ 12 ਸਤੰਬਰ ,ਬੋਲੇ ਪੰਜਾਬ ਬਿਊਰੋ;ਪਿੰਡ ਬਹਾਦਰਪੁਰ ਵਿਖੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਇੱਕ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਗੁਰਮੀਤ ਨੰਦਗੜ੍ਹ, ਜ਼ਿਲ੍ਹਾ ਆਗੂ ਭੋਲਾ ਸਿੰਘ ਬਹਾਦਰਪੁਰ, ਪਿੰਡ ਪ੍ਰਧਾਨ ਜਗਤਾਰ ਸਿੰਘ ਅਤੇ ਕੁਕੂ ਸਿੰਘ ਖਾਲਸਾ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ […]

Continue Reading

2018 ਦੇ ਬਾਰਡਰ-ਨਾਨ ਬਾਰਡਰ ਨਿਯਮ ਰੱਦ ਕਰਕੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਮੰਗ

ਮੋਹਾਲੀ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਪ੍ਰਮੋਸ਼ਨ ਫਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਐੱਸ ਏ ਐੱਸ ਨਗਰ ਵਿਖੇ ਸਕੂਲ ਤੇ ਇੰਸਪੈਕਸ਼ਨ ਕਾਡਰ ਗਰੁੱਪ ਏ ਅਤੇ ਗਰੁੱਪ ਬੀ ਦੇ 2018 ਦੇ ਬਾਰਡਰ ਤੇ ਨਾਨ ਬਾਰਡਰ ਏਰੀਏ ਦੇ ਨਿਯਮਾਂ ਉੱਤੇ ਚਰਚਾ ਲਈ ਕੀਤੀ ਗਈ |ਇਸ ਤੋਂ ਬਾਅਦ ਆਗੂਆਂ ਸ੍ਰੀ ਸੰਜੀਵ ਕੁਮਾਰ, ਭੁਪਿੰਦਰਪਾਲ ਸਿੰਘ ਤੇ ਚਰਨਜੀਤ […]

Continue Reading

ਮੁਲਾਜ਼ਮਾਂ ਨੇ ਪਟਿਆਲਾ ਅਤੇ ਫਰੀਦਕੋਟ ”ਚ ਬੈਰੀਕੇਡ ਤੋੜੇ, ਸਪੀਕਰ, ਡਿਪਟੀ ਸਪੀਕਰ ਅਤੇ ਮੰਤਰੀਆਂ ਦੇ ਘਰਾਂ ਨੂੰ ਘੇਰਿਆ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਜੁਆਇੰਟ ਇੰਪਲਾਈਜ਼ ਫੋਰਮ (SAM) ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਘਰਾਂ ਦਾ ਘਿਰਾਓ ਕੀਤਾ। ਪਟਿਆਲਾ ਅਤੇ ਫਰੀਦਕੋਟ ਵਿੱਚ, ਕਰਮਚਾਰੀ ਅਤੇ ਪੈਨਸ਼ਨਰ ਬੈਰੀਕੇਡ ਤੋੜ ਕੇ ਮੰਤਰੀ ਬਲਬੀਰ ਸਿੰਘ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰਾਂ ਵਿੱਚ […]

Continue Reading

ਸਚਿਨ ਪਾਇਲਟ 15 ਸਤੰਬਰ ਨੂੰ ਆਉਣਗੇ ਪੰਜਾਬ ,ਕਾਂਗਰਸ ਵੱਲੋਂ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਉਸ ਦਿਨ ਪੰਜਾਬ ਕਾਂਗਰਸ ਵੱਲੋਂ ਤਾਕਤ ਦਾ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਕਈ ਪ੍ਰਮੁੱਖ ਆਗੂ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਉਹ ਖੁਦਕੁਸ਼ੀ ਕਰਨ ਵਾਲੇ ਵਰਕਰ ਗੁਲਜ਼ਾਰ ਸਿੰਘ ਲਈ ਇਨਸਾਫ਼ ਮੰਗਣ ਲਈ ਮਾਰਚ ਕਰਨਗੇ। ਇਸ ਤੋਂ ਇਲਾਵਾ, ਮੰਤਰੀ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਦਾ ਤਿੰਨ ਸਾਲਾ ਇਜਲਾਸ ਭਲਕੇ

25 ਅਕਤੂਬਰ ਨੂੰ ਹੋਵੇਗੀ ਚੋਣ ਜਲੰਧਰ: 12 ਸਤੰਬਰ ,ਬੋੇਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਵੇਗਾ। ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਦੇ ਨਾਲ ਵਿੱਤੀ […]

Continue Reading

ਅਕਾਲੀ ਦਲ ਦੇ 40 ਪਰਿਵਾਰ (AAP)’ਚ ਸ਼ਾਮਲ

ਲੰਬੀ, 12 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ, ਸੁਖਮੰਦਰ ਸਿੰਘ,ਸਾਬਕਾ ਮੈਂਬਰ ਪ੍ਰਤਾਪ ਸਿੰਘ, ਮੰਗਾ ਸਿੰਘ,ਗੋਰਾ ਸਿੰਘ,ਜਰਨੈਲ ਸਿੰਘ,ਸੁਖਦੇਵ ਸਿੰਘ,ਅਮਨ ਸਿੰਘ, ਕੁਲਵਿੰਦਰ ਸਿੰਘ,ਸੀਰਾ ਸਿੰਘ ਸਣੇ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ […]

Continue Reading

ਲੁਧਿਆਣਾ ਅਦਾਲਤ ਨੂੰ ਬੰਬ ਦੀ ਧਮਕੀ ਮਿਲੀ 

ਲੁਧਿਆਣਾ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਅਦਾਲਤੀ ਕੰਪਲੈਕਸ ਦੇ ਅੰਦਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਅਦਾਲਤ ਵਿੱਚ ‘ਨੈਸ਼ਨਲ ਲੋਕ ਅਦਾਲਤ’ ਦੀ ਕਾਰਵਾਈ ਚੱਲ ਰਹੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਾਈ ਅਲਰਟ […]

Continue Reading

ਥਾਣੇ ‘ਤੇ RPG ਹਮਲੇ ਦੇ ਮੁਲਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ 

ਤਰਨਤਾਰਨ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਸਰਹਾਲੀ ਥਾਣੇ ‘ਤੇ ਆਰ.ਪੀ.ਜੀ. (RPG) ਹਮਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਮੁਲਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਪਿੰਡ ਵਿੱਚ ਆਪਣੇ ਘਰ ਦੇ ਬਾਹਰ ਘੁੰਮ ਰਿਹਾ ਸੀ ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ ਹਮਲਾਵਰਾਂ ਨੇ ਉਸ ‘ਤੇ ਲਗਾਤਾਰ ਚਾਰ […]

Continue Reading

ਪੰਜਾਬ ਪੁਲਿਸ ਵਲੋਂ Wanted Gangster ਦੀ ਯੂਰਪ ਤੋਂ ਹਵਾਲਗੀ 

ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਲੜਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਪੰਜਾਬ ਪੁਲਿਸ ਨੇ ਅੱਜ ਮੋਲਡੋਵਾ ਗਣਰਾਜ ਤੋਂ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ (extradition) ਕਰਵਾ ਲਈ ਹੈ। ਅੰਮ੍ਰਿਤਪਾਲ ਸਿੰਘ ਜੱਗੂ ਭਗਵਾਨਪੁਰੀਆ ਗੈਂਗ ਦਾ ਇੱਕ ਅਹਿਮ ਮੈਂਬਰ ਹੈ। […]

Continue Reading

ਅੰਮ੍ਰਿਤਸਰ : ASI ‘ਤੇ ਫਾਇਰਿੰਗ, ਸਿਰ ‘ਚ ਗੋਲੀ ਲੱਗਣ ਦੇ ਬਾਵਜੂਦ ਮੋਟਰਸਾਈਕਲ ਚਲਾ ਕੇ ਪਹੁੰਚੇ ਥਾਣੇ

ਅੰਮ੍ਰਿਤਸਰ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ, ਇੱਕ ਵਿਅਕਤੀ ਨੇ ਸਹਾਇਕ ਸਬ-ਇੰਸਪੈਕਟਰ (ASI) ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਗੋਲੀ ਉਨ੍ਹਾਂ ਦੇ ਸਿਰ ਵਿੱਚ ਲੱਗੀ। ਗੰਭੀਰ ਜ਼ਖ਼ਮੀ ਹੋਣ ਦੇ ਬਾਵਜੂਦ, ASI ਨੇ ਹਿੰਮਤ ਨਹੀਂ ਹਾਰੀ ਅਤੇ ਆਪਣਾ ਮੋਟਰਸਾਈਕਲ ਚਲਾ ਕੇ ਅਜਨਾਲਾ ਪੁਲਿਸ ਸਟੇਸ਼ਨ ਪਹੁੰਚੇ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ […]

Continue Reading