ਸੈਰ ਕਰਦੀ ਔਰਤ ਹਾਦਸੇ ਦੀ ਸ਼ਿਕਾਰ ਹੋਈ ਮੌਤ

ਹਿਸਾਰ 27 ਮਈ,ਬੋਲੇ ਪੰਜਾਬ ਬਿਓਰੋ: ਹਿਸਾਰ ਜ਼ਿਲ੍ਹੇ ਵਿੱਚ ਸਵੇਰ ਦੀ ਸੈਰ ਲਈ ਨਿਕਲੀ ਇੱਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਫਿਲਾ ਦੇਵੀ ਪਤਨੀ ਸਤਪਾਲ ਢਾਕਾ […]

Continue Reading

ਬਰਨਾਲਾ :ਪੁਰਾਣੀ ਰੰਜਿਸ਼ ਦੇ ਚਲਦੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ

ਬਰਨਾਲਾ, 27 ਮਈ ,ਬੋਲੇ ਪੰਜਾਬ ਬਿਓਰੋ : ਬਰਨਾਲਾ ਦੇ ਪਿੰਡ ਕਾਲੇਕੇ ‘ਚ ਚੱਲੀਆਂ ਗੋਲੀਆਂ ਵਿਚ ਇਕ ਦੀ ਮੌਤ ਹੋ ਗਈ ਜਦੋਂ ਕਿ ਹੋਰਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਪਿੰਡ ਵਿੱਚ ਦਿਨ ਦਿਹਾੜੇ ਵਾਪਰੀ ਘਟਨਾ ਨਾਲ ਸੋਗ ਦੀ ਲਹਿਰ ਹੈ। ਅਸਲ ਵਿਚ ਇਸੇ ਪਿੰਡ ਦੇ ਨੌਜਵਾਨਾਂ ਨੇ ਮ੍ਰਿਤਕ ਅਤੇ ਜ਼ਖਮੀ ਨੌਜਵਾਨਾਂ ਨੂੰ ਘੇਰ ਕੇ ਹਮਲਾ […]

Continue Reading

ਸੀਐਮ ਕੇਜਰੀਵਾਲ ਨੇ ਜ਼ਮਾਨਤ ਵਧਾਉਣ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕੀਤੀ ਅਰਜੀ ਦਾਇਰ

ਨਵੀਂ ਦਿੱਲੀ 27 ਮਈ,ਬੋਲੇ ਪੰਜਾਬ ਬਿਓਰੋ: ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਤੱਕ ਵਧਾਉਣ ਦੀ ਅਪੀਲ ਕੀਤੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਹੈ। 10 ਮਈ ਨੂੰ […]

Continue Reading

ਅੱਜ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ 48 ਨੂੰ ਪਾਰ ਕਰ ਸਕਦਾ,46 ਸਾਲ ਦਾ ਰਿਕਾਰਡ ਟੁੱਟ ਸਕਦੈ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਉਰੋ:ਅੱਜ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ 48 ਨੂੰ ਪਾਰ ਕਰ ਸਕਦਾ ਹੈ, ਯਾਨੀ ਅੱਜ 46 ਦਾ ਪੁਰਾਣਾ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਫਰੀਦਕੋਟ ਦਾ ਤਾਪਮਾਨ ਐਤਵਾਰ ਸ਼ਾਮ ਨੂੰ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ 0.3 ਡਿਗਰੀ ਘੱਟ ਹੈ। ਇਸ ਦਿਨ ਪੰਜਾਬ ਦਾ […]

Continue Reading

“ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ…ਕੱਲ੍ਹ ਪਾਰਟੀ ‘ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ…ਭਗਵੰਤ ਮਾਨ

ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਜਿਆ ਜਾਣਾ ਏ – ਭਗਵੰਤ ਮਾਨ  ਚੰਡੀਗੜ੍ਹ/ਫ਼ਿਰੋਜ਼ਪੁਰ, 27 ਮਈ ,ਬੋਲੇ ਪੰਜਾਬ ਬਿਓਰੋ: – ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ‘ਆਪ’ਉਮੀਦਵਾਰਾਂ ਲਈ ਜ਼ੋਰਦਾਰ ਪ੍ਰਚਾਰ ਕੀਤਾ । ਤੇ ਨਾਲ ਨਾਲ ਹੀ ਆਕਾਲੀ ਪਾਰਟੀ ਤੇ ਨਿਸ਼ਾਨੇ ਸਾਧੇ।ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ […]

Continue Reading

ਆਦਰਸ਼ ਚੋਣ ਜ਼ਾਬਤੇ  ਦੀ ਉਲੰਘਣਾ ਕਰਨ ਵਾਲਿਆਂ ਨੂੰ ਖ਼ਬਰਦਾਰ ਕਰਦਾ ਕੰਧ ਚਿੱਤਰ ਕਿ ਸਭ ਫੜੇ ਜਾਣਗੇ

ਤਸਵੀਰਾਂ ਦੀ ਜ਼ੁਬਾਨੀ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਲਿਖ ਰਹੇ ਨੇ ਗੁਰਪ੍ਰੀਤ ਨਾਮਧਾਰੀ ਮੋਹਾਲੀ, 27 ਮਈ, ਬੋਲੇ ਪੰਜਾਬ ਬਿਓਰੋ:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ ਵੱਖਰਾ ਤੇ ਨਵਾਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵੋਟ ਪੁਆਈ ਜਾ ਸਕੇ। […]

Continue Reading

ਪ੍ਰਿਯੰਕਾ ਗਾਂਧੀ ਨੇ ਨਵਜੋਤ ਸਿੱਧੂ ਦੀ ਪਤਨੀ ਦੀ ਸਿਹਤ ਦਾ ਹਾਲ ਜਾਣਿਆ

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਓਰੋ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸਿੱਧੂ ਦੇ ਪਰਿਵਾਰ ਨੂੰ ਮਿਲਣ ਗਈ ਅਤੇ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਹਾਲ-ਚਾਲ ਪੁੱਛਿਆ। ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਤਾਰੀਫ਼ ਕੀਤੀ।  ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਦੀ […]

Continue Reading

10ਸਾਲ ਬਾਅਦ ਕੋਲਕਾਤਾ ਨੇ IPL-2024 ਦਾ ਜਿੱਤਿਆ ਖਿਤਾਬ

ਫਾਈਨਲ ‘ਚ ਹੈਦਰਾਬਾਦ ਨੂੰ ਬੁਰੀ ਤਰ੍ਹਾਂ ਹਰਾ ਕੇ ਤੀਜੀ ਵਾਰ ਚੈਂਪੀਅਨ ਬਣਿਆ ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਓਰੋ: ਚੇਨਈ ਦੇ ਐਮ.ਏ.ਚਿਦੰਬਰਮ ਸਟੇਡੀਅਮ ਵਿੱਚ IPL 2024 ਦਾ ਫਾਈਨਲ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਖੇਡਿਆ ਗਿਆ। ਇਸ ਮੈਚ ‘ਚ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। […]

Continue Reading

ਕਤਰ ਏਅਰਵੇਜ਼ ਦਾ ਜਹਾਜ਼ ਹੋਇਆ ਏਅਰ ਗੜਬੜ ਦਾ ਸ਼ਿਕਾਰ 12 ਜ਼ਖਮੀ

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਓਰੋ: ਦੋਹਾ ਤੋਂ ਆਇਰਲੈਂਡ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ ਵਿਚ ਗੜਬੜੀ ਕਾਰਨ 12 ਲੋਕ ਜ਼ਖਮੀ ਹੋ ਗਏ। ਡਬਲਿਨ ਏਅਰਪੋਰਟ ਨੇ ਐਤਵਾਰ ਨੂੰ ਇਸ ਮਾਮਲੇ ‘ਤੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜਹਾਜ਼ ਤੈਅ ਸਮੇਂ ‘ਤੇ ਸੁਰੱਖਿਅਤ ਉਤਰਿਆ ਸੀ। ਹਵਾਈ ਅੱਡੇ ਦੇ ਬਿਆਨ ਅਨੁਸਾਰ, ਉਡਾਣ QR017, ਇੱਕ ਬੋਇੰਗ 787 ਡ੍ਰੀਮਲਾਈਨਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 623

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-05-2024 ਅੰਗ 623 AMRIT VELE DA HUKAMNAMA SRI DARBAR SAHIB, SRI AMRITSAR, ANG 623, 27-05-24 ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ […]

Continue Reading