ਪੰਜਾਬ ਕੈਬਨਿਟ ਵੱਲੋਂ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਨੂੰ ਮਨਜ਼ੂਰੀ 

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਗਏ।  ਜਿਸ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ।  ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ […]

Continue Reading

AAP ਨੇ ਪੰਜਾਬ ਦੇ ਦੋ ਆਗੂ ਪਾਰਟੀ ‘ਚੋਂ ਕੱਢੇ

ਚੰਡੀਗੜ੍ਹ, 24 ਸਤੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਨੇ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਰਿੰਪੀ ਗਰੇਵਾਲ ਅਤੇ ਮੋਗਾ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਮਨਜੀਤ ਸਿੰਘ ਦਿਦਾਰਵਾਲਾ ਨੂੰ ਪਾਰਟੀ ਵਿਰੋਧੀ ਟਿੱਪਣੀਆਂ ਕਰਨ ਦੇ ਦੋਸ਼ ਹੇਠ ਛੇ ਮਹੀਨਿਆਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।ਪਾਰਟੀ ਨੇ ਇੱਕ ਪੱਤਰ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਚੰਡੀਗੜ੍ਹ, 24 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ।ਸਰਕਾਰ ਇੱਕ ਨਵਾਂ ਕਾਨੂੰਨ ਲਿਆਉਣ ਦੀ ਵੀ ਤਿਆਰੀ ਕਰ ਰਹੀ ਹੈ। ਇਸੇ ਤਰ੍ਹਾਂ, ਹੜ੍ਹਾਂ ਨਾਲ 1.99 ਲੱਖ ਹੈਕਟੇਅਰ ਫਸਲਾਂ […]

Continue Reading

ਫਗਵਾੜਾ ਸਾਈਬਰ ਧੋਖਾਧੜੀ ਮਾਮਲਾ, 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ, ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

ਚੰਡੀਗੜ੍ਹ/ਕਪੂਰਥਲਾ, 24 ਸਤੰਬਰ ਬੋਲੇ ਪੰਜਾਬ ਬਿਊਰੋ: ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608 24-09-25 Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 24-09-25 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ […]

Continue Reading

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ […]

Continue Reading

ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ

ਚੰਡੀਗੜ੍ਹ, 23 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੂਬਾ ਸਕੱਤਰ ਲਗਾਇਆ ਗਿਆ ਹੈ। ‘ਆਪ’ ਨੇ ਜਗਦੀਪ ਸਿੰਘ ਜੱਗਾ ਨੂੰ ਸਟੇਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਹੈ।

Continue Reading

ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਕੀਤਾ ਗਿਆ ਮੋਹਾਲੀ ਤੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵੱਲ ਰੋਸ਼ ਮਾਰਚ

ਮੋਹਾਲੀ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਸਤੰਬਰ ਮਹੀਨੇ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਅਦ ਵੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ਼ ਹੈ। ਪੰਜਾਬ ਸਰਕਾਰ ਦੁਆਰਾ ਕੰਪਿਊਟਰ ਅਧਿਆਪਕਾਂ ਨਾਲ ਬਾਰ ਬਾਰ ਮੀਟਿੰਗਾਂ ਮੁਲਤਵੀ ਕਰਨ, ਕੰਪਿਊਟਰ ਅਧਿਆਪਕਾਂ ਤੇ ਬਣਦਾ ਛੇਵਾਂ ਪੇ ਕਮਿਸ਼ਨ ਲਾਗੂ ਨਾ ਕਰਨ ਅਤੇ […]

Continue Reading

ਮੁੱਖ ਮੰਤਰੀ ਮਾਨ ਪੰਜਾਬ ਵਿੱਚ ਝੋਨੇ ਦੀ ਖਰੀਦ ‘ਤੇ ਸਖ਼ਤ

ਚੰਡੀਗੜ੍ਹ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਹੜ੍ਹਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਝੋਨੇ ਦੀ ਖਰੀਦ ਲਈ 1,822 ਖਰੀਦ ਕੇਂਦਰਾਂ ਨੂੰ ਸੂਚਿਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਉਨ੍ਹਾਂ ਦੀ ਝੋਨੇ ਦੀ […]

Continue Reading

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ […]

Continue Reading