ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਹਨ ਆਉਂਦੀਆਂ-ਚੋਣ ਕਮਿਸ਼ਨ

ਚੰਡੀਗੜ੍ਹ, 21 ਮਈ , ਬੋਲੇ ਪੰਜਾਬ ਬਿਉਰੋਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ […]

Continue Reading

ਗੁਰਦਾਸ ਮਾਨ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ

ਚੰਡੀਗੜ, 21 ਮਈ, ਬੋਲੇ ਪੰਜਾਬ ਬਿਉਰੋ:ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟੀਸ ਸੰਦੀਪ ਮੋਦਗਿਲ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਜਿਲਾ ਤੇ ਸੈਸ਼ਨ ਜੱਜ ਦੇ ਫੈਸਲੇ ਖਿਲਾਫ਼ ਪਟੀਸ਼ਨ ਸਵੀਕਾਰ ਕਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਵਿਚ ਹਰਜਿੰਦਰ ਸਿੰਘ ਉਰਫ ਜਿੰਦਾ ਨੇ ਗੁਰਦਾਸ ਮਾਨ ਦੇ ਖਿਲਾਫ ਦਾਇਰ ਪਟੀਸ਼ਨ […]

Continue Reading

ਪੰਜਾਬ ‘ਚ ਗਰਮੀ ਕਾਰਨ ਬਜ਼ੁਰਗ ਦੀ ਮੌਤ

ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਚ ਕਹਿਰ ਦੀ ਗਰਮੀ ਕਾਰਨ ਪਹਿਲੀ ਮੌਤ ਹੋਈ ਹੈ। ਅਬੋਹਰ ਤੋਂ ਇਹ ਘਟਨਾ ਸਾਹਮਣੇ ਆਈ ਹੈ।ਇਥੇ ਪੰਜਪੀਰ ਨਗਰ ਵਾਸੀ 72 ਸਾਲਾ ਵਿਅਕਤੀ ਸੂਬਾ ਸਿੰਘ ਦੀ ਗਰਮੀ ਕਾਰਨ ਮੌਤ ਹੋ ਗਈ ਹੈ।ਮੌਸਮ ਵਿਭਾਗ ਵੱਲੋਂ ਉੱਤਰ ਭਾਰਤ ਸਣੇ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਤੇ ਬਾਕੀ ਜਿ਼ਲ੍ਹਿਆਂ ਵਿਚ ਯੈਲੋ ਅਲਰਟ ਜਾਰੀ […]

Continue Reading

ਪੰਜਾਬ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ

ਮਾਨਸਾ, 21 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ‌ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ […]

Continue Reading

ਪੰਜਾਬ ਪੁਲੀਸ ਅਤੇ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ,3 ਕਿਲੋ ਹੈਰੋਇਨ,1 ਪਿਸਤੌਲ,5 ਮੈਗਜ਼ੀਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਤਰਨਤਾਰਨ, 22 ਮਈ,ਬੋਲੇ ਪੰਜਾਬ ਬਿਓਰੋ:ਤਰਨਤਾਰਨ ਪੁਲੀਸ ਅਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਦੌਰਾਨ ਨਜਾਇਜ਼ ਹਥਿਆਰਾਂ ਸਮੇਤ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਫੜੇ ਗਏ ਵਿਅਕਤੀ ਕੋਲੋਂ 3.124 ਕਿਲੋ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 2 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-05-2024 ਅੰਗ 709 Amrit Wele da Hukamnama Sachkhand Sri Harmandir Sahib, Amritsar: 22-05-2024 Ang 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਈ, ,ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ […]

Continue Reading

ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਨੰਨੂ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਹੋਏ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 21 ਮਈ 2024 ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।ਅੱਜ ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ […]

Continue Reading

ਲੁਧਿਆਣਾ ‘ਚ ਵਿਦਿਆਰਥੀ ਵਲੋਂ ਕਾਲਜ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ

ਲੁਧਿਆਣਾ, 21 ਮਈ,ਬੋਲੇ ਪੰਜਾਬ ਬਿਓਰੋ:ਪੀਸੀਟੀਈ ਕਾਲਜ,ਬੱਦੋਵਾਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਅੱਜ ਮੰਗਲਵਾਰ ਨੂੰ ਪਹਿਲੇ ਸਾਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਬੀ.ਕਾਮ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਪਹਿਲੇ ਸਾਲ ਦਾ ਵਿਦਿਆਰਥੀ ਸੀ।ਪੀੜਤ ਵਿਦਿਆਰਥੀ ਦੀ ਪਛਾਣ ਸ਼ਮਸ਼ੇਰ ਸਿੰਘ ਗਰੇਵਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ […]

Continue Reading

ਜਲੰਧਰ : ਨੌਜਵਾਨ ਟਰੈਕਟਰ ਲੈ ਕੇ ਰੇਲਵੇ ਪਟੜੀ ‘ਤੇ ਚੜ੍ਹਿਆ, ਗੇਟਮੈਨ ਦੀ ਸਿਆਣਪ ਕਾਰਨ ਹਾਦਸਾ ਟਲਿਆ

ਜਲੰਧਰ, 21 ਮਈ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਭੋਗਪੁਰ ਕਸਬਾ ਕਾਲਾ ਬੱਕਰਾ ਨੇੜੇ ਜੱਲੋਵਾਲ ਰੇਲਵੇ ਕਰਾਸਿੰਗ ‘ਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਇਕ ਟਰੈਕਟਰ ਸਵਾਰ ਨੌਜਵਾਨ ਆਪਣਾ ਟਰੈਕਟਰ ਲੈ ਕੇ ਰੇਲਵੇ ਪਟੜੀ ‘ਤੇ ਚੜ੍ਹ ਗਿਆ। ਜਦੋਂ ਉਹ ਪਟੜੀ ‘ਤੇ ਚੜ੍ਹਿਆ ਤਾਂ ਟਰੇਨ ਦੇ ਨੇੜੇ ਆਉਣ ਦਾ ਸਮਾਂ ਹੋ ਗਿਆ ਸੀ।ਖੁਸ਼ਕਿਸਮਤੀ ਰਹੀ ਕਿ ਗੇਟਮੈਨ ਦੀ ਸਿਆਣਪ ਕਾਰਨ ਰੇਲਗੱਡੀ […]

Continue Reading