ਐਫਸੀਆਈ ਦੇ ਦੋ ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

ਲੁਧਿਆਣਾ, 21 ਮਈ,ਬੋਲੇ ਪੰਜਾਬ ਬਿਓਰੋ:ਮੁੱਲਾਪੁਰ ਦਾਖਾ ਦੇ ਐਫਸੀਆਈ ਡੀਪੂ ਤੇ ਅੱਜ ਉਸ ਸਮੇਂ ਸੀਬੀਆਈ ਨੇ ਛਾਪਾ ਮਾਰਕੇ ਦੋ ਅਧਿਕਾਰੀਆਂ ਤੇ ਇੱਕ ਪ੍ਰਾਈਵੇਟ ਮੁਨੀਮ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ।। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਸੈਲਰ ਮਾਲਕ ਦੀ ਸ਼ਿਕਾਇਤ ਤੇ ਸੀਬੀਆਈ ਨੇ ਲੁਧਿਆਣਾ ਚ ਦਸਤਕ ਦਿੱਤੀ। ਦੱਸਿਆ ਜਾਂਦਾ ਹੈ […]

Continue Reading

ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

ਗੁਰਦਾਸਪੁਰ, 21 ਮਈ,ਬੋਲੇ ਪੰਜਾਬ ਬਿਓਰੋ:ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸੀਨੀਅਰ ਆਗੂ ਤੇ ਸਾਬਕਾ ਉਪ ਚੇਅਰਮੈਨ ਜਗਦੀਸ਼ ਧਾਰੀਵਾਲ ਹਲਕਾ ਇੰਚਾਰਜ ਕਾਦੀਆ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਅੱਜ ਮੁੱਖ ਮੰਤਰੀ ਦੀ ਹਾਜਰੀ ਵਿੱਚ ਆਪ ‘ਚ ਸ਼ਾਮਲ ਹੋ ਗਏ। ਇਸ ਨਾਲ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਅੰਦਰ ਭਾਰੀ ਸਮਰਥਨ ਮਿਲਿਆ।ਵਰਨਯੋਗ ਹੈ ਕਿ ਲੰਬੇ ਸਮੇਂ ਤੋਂ […]

Continue Reading

ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 21 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਯਾਦਵਿੰਦਰ ਸਿੰਘ ਬੁੱਟਰ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਯਾਦਵਿੰਦਰ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ ਕੰਮ […]

Continue Reading

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ ‘ਚ ਹੋਵੇਗਾ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਉਰੋ:-ਪਿਛਲੇ ਦਿਨੀਂ ਵਿਛੜੇ ਉੱਘੇ ਕਵੀ ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਦੇਣ ਲਈ ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲੇ ਵੱਲੋਂ 9 ਜੂਨ ਨੂੰ ਬਰਨਾਲਾ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ ਜਿਸ ਵਿੱਚ ਸੁਰਜੀਤ ਪਾਤਰ ਦੀ ਸਾਹਿਤਕ ਦੇਣ ਲਈ ਸਲਾਮ ਕੀਤੀ ਜਾਵੇਗੀ। ਉਹਨਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਨਾਲ ਸਲਾਮ ਕਾਫਲੇ ਵੱਲੋਂ ਸ਼ੁਰੂ […]

Continue Reading

ਪੰਜਾਬ ਭਾਜਪਾ ਵੱਲੋਂ ਮੀਡੀਆ ਪੈਨਲਿਸਟ ਕੀਤੇ ਨਿਯੁਕਤ

ਚੰਡੀਗੜ੍ਹ 21 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 24 ਮਈ ਨੂੰ ਜਲੰਧਰ ‘ਚ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਜਲੰਧਰ ਤੋਂ ਅਮਿਤ ਤਨੇਜਾ ਅਤੇ ਲੁਧਿਆਣਾ ਤੋਂ ਪਰਮਿੰਦਰ […]

Continue Reading

 ਕਾਂਗਰਸ ਨੇ ਲੋਕ ਸਭਾ ਹਲਕਿਆਂ ‘ਤੇ ਸਪੈਸ਼ਲ ਅਬਜ਼ਰਵਰਾਂ ਦੀ ਕੀਤੀ ਨਿਯੁਕਤੀ

ਚੰਡੀਗੜ੍ਹ 21 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਲੋਂ ਪੰਜਾਬ ਦੇ ਵਿਚ 7 ਸਪੈਸ਼ਲ ਅਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਦੱਸ ਦਈਏ ਕਿ, ਕਾਂਗਰਸ ਨੇ 13 ਲੋਕ ਸਭਾ ਹਲਕਿਆਂ ਵਿਚੋਂ 9 ਲੋਕ ਸਭਾ ਹਲਕਿਆਂ ਤੇ ਸਪੈਸ਼ਲ ਅਬਜ਼ਰਵਰਾਂ ਦੀ ਇਹ ਨਿਯੁਕਤੀ ਕੀਤੀ ਹੈ।

Continue Reading

ਵਿਦੇਸ਼ੀ ਫੰਡਿੰਗ ਬਾਰੇ ਭਾਜਪਾ ਨੇ ਕੇਜਰੀਵਾਲ ਨੂੰ ਪੁੱਛਿਆ – ਇਹ ਪੈਸਾ ਖਾਲਿਸਤਾਨ ਤੋਂ ਫੰਡਿੰਗ ਦਾ ਤਾਂ ਨਹੀਂ ?

ਨਵੀਂ ਦਿੱਲੀ, 21 ਮਈ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਨੇ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਇਸ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਕਿਤੇ ਇਹ ਪੈਸਾ ਖਾਲਿਸਤਾਨ ਤੋਂ ਫੰਡਿੰਗ ਦਾ ਤਾਂ ਨਹੀਂ ਹੈ? ਦੇਸ਼ ਇਹ ਜਾਣਨਾ ਚਾਹੁੰਦਾ ਹੈ। ਇਸ ਪੂਰੇ ਮਾਮਲੇ ਦੀ […]

Continue Reading

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਗਿਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ

ਨਵਾਂਸ਼ਹਿਰ, 21 ਮਈ, ਬੋਲੇ ਪੰਜਾਬ ਬਿਓਰੋ:ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਹੋਏ ਹਨ।ਇਸ ਮੌਕੇ ਜਾਣਕਾਰੀ […]

Continue Reading

ਸੰਪਰਦਾਇਕ ਤਾਕਤਾਂ ਦੀ ਨਰਿੰਦਰ ਮੋਦੀ ਹੀ ਕਸ ਸਕਦੇ ਹਨ ਨਕੇਲ – ਡਾ ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ 21 ਮਈ ,ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਸੰਪਰਦਾਇਕ ਤਾਕਤਾਂ ਨੂੰ ਨਕੇਲ ਪਾਈ ਜਾ ਸਕਦੀ ਹੈ। ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ […]

Continue Reading

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਹਨ। ਇਹ ਹੁਕਮ ਸੋਮਵਾਰ ਨੂੰ ਸਾਰੇ ਥਾਣਿਆਂ ਅਤੇ ਯੂਨਿਟਾਂ ਵਿੱਚ ਜਾਰੀ ਕੀਤੇ ਗਏ ਹਨ। ਜੇਕਰ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ਦੀ ਸੂਰਤ ਵਿੱਚ ਛੁੱਟੀ ਲੈਣੀ ਪਵੇ ਤਾਂ ਸਬੰਧਤ ਯੂਨਿਟ ਦੇ ਐਸ.ਐਸ.ਪੀ. ਸਾਹਮਣੇ ਪੇਸ਼ ਹੋਣ […]

Continue Reading