ਕਾਂਗਰਸ ਨੇ ਪੰਜਾਬ ‘ਚ ਲਗਾਏ ਅਬਜਰਵਰ,ਸੂਚੀ ਜਾਰੀ
ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਕਾਂਗਰਸ ਵਲੋਂ ਪੰਜਾਬ ਵਿੱਚ ਅਬਜਰਵਰ ਨਿਯੁਕਤ ਕੀਤੇ ਗਏ ਹਨ।ਨਿਯੁਕਤ ਕੀਤੇ ਅਬਜਰਵਰਾਂ ਦੇ ਨਾਂ ਇਸ ਪ੍ਰਕਾਰ ਹਨ।
Continue Readingਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਕਾਂਗਰਸ ਵਲੋਂ ਪੰਜਾਬ ਵਿੱਚ ਅਬਜਰਵਰ ਨਿਯੁਕਤ ਕੀਤੇ ਗਏ ਹਨ।ਨਿਯੁਕਤ ਕੀਤੇ ਅਬਜਰਵਰਾਂ ਦੇ ਨਾਂ ਇਸ ਪ੍ਰਕਾਰ ਹਨ।
Continue Readingਮੋਹਾਲੀ, 18 ਮਈ,ਬੋਲੇ ਪੰਜਾਬ ਬਿਓਰੋ:ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਸੂਬਾ ਸੱਕਤਰ ਪਰਮਦੀਪ ਸਿੰਘ ਬੈਦਵਾਣ ਤੇ ਜਿਲਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ।ਇਹ ਮੀਟਿੰਗ ਭਗਤ ਆਸਾ ਰਾਮ ਬੈਦਵਾਣ ਦੀ ਸਮਾਧ ਸੈਕਟਰ 78 ਮੋਹਾਲੀ ਵਿਖੇ ਹੋਈ ਜਿਸ ਮੋਹਾਲੀ ਦੇ ਸਾਰੇ ਆਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਜਿਹੜਾ ਬੀ ਜੇ […]
Continue Readingਗਿੱਦੜਬਾਹਾ, 18 ਮਈ,ਬੋਲੇ ਪੰਜਾਬ ਬਿਓਰੋ:ਗਿੱਦੜਬਾਹਾ ਸਥਿਤ ਡੇਰਾ ਸਿੱਧ ਬਾਬਾ ਗੰਗਾ ਰਾਮ ਵਿਖੇ ਚੱਲ ਰਹੇ ਬਰਸੀ ਸਮਾਗਮ ਦੌਰਾਨ ਸਿਲੰਡਰ ਫਟਣ ਕਾਰਨ ਡੇਰੇ ਦੇ ਸੱਤ ਸੇਵਾਦਾਰ ਝੁਲਸ ਗਏ। ਜ਼ਖ਼ਮੀਆਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਪੰਜਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਬਾਬਾ ਜੀ ਦੀ 93ਵੀਂ ਬਰਸੀ ਹਰ ਸਾਲ 23 ਮਈ ਨੂੰ ਡੇਰਾ ਬਾਬਾ […]
Continue Readingਅੰਮ੍ਰਿਤਸਰ, 18 ਮਈ,ਬੋਲੇ ਪੰਜਾਬ ਬਿਓਰੋ:ਅਜਨਾਲਾ ‘ਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਸ਼ਾਮਲ ਹੋਣ ਲਈ ਆਏ ਨੌਜਵਾਨਾਂ ‘ਤੇ ਅੱਜ ਸ਼ਨੀਵਾਰ ਦੁਪਹਿਰ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਲੋਕਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਭੱਜ ਗਏ। ਇਸ ਘਟਨਾ ‘ਚ ਦੋ ਨੌਜਵਾਨ ਜ਼ਖਮੀ ਹੋ […]
Continue Readingਤਿੰਨ ਰੋਜਾ ਕਾਨਫਰੰਸ 5, 6 ਤੇ 7 ਜੁਲਾਈ ਨੂੰ ਬਰੈਂਪਟਨ, ਕੈਨੇਡਾ ਵਿੱਚ ਹੋਏਗੀ ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਵਿਸ਼ਵੀਕਰਨ’ ਟੋਰਾਂਟੋ, ਕੈਨੇਡਾ 18 ਮਈ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਪੰਜਾਬ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੈਠੇ ਹੋਏ ਹਨ ਤੇ ਜਿੰਮੇਵਾਰੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ। ਜਗਤ ਪੰਜਾਬੀ ਸਭਾ, […]
Continue Readingਦੇਹਰਾਦੂਨ, 18 ਮਈ, ਬੋਲੇ ਪੰਜਾਬ ਬਿਊਰੋ :ਪਤੰਜਲੀ ਆਯੁਰਵੇਦ ਦੇ ਉਤਪਾਦਾਂ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਕਾਰਨ ਉੱਤਰਾਖੰਡ ਸਰਕਾਰ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਪਣੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਉੱਚ ਪੱਧਰੀ ਕਮੇਟੀ ਵੱਲੋਂ ਮੁੱਢਲੀ ਜਾਂਚ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ […]
Continue Readingਖੰਨਾ, 18 ਮਈ,ਬੋਲੇ ਪੰਜਾਬ ਬਿਓਰੋ: ਖੰਨਾ ਦੇ ਪਾਇਲ ’ਚ ਕਰੀਬ 9 ਮਹੀਨੇ ਪਹਿਲਾਂ ਐਨ. ਆਰ. ਆਈ. ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਾਸੀ ਪਿੰਡ ਕੁਨੇਲ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਔਰਤ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਬੈਂਕਾਕ ਭੱਜ ਗਿਆ […]
Continue Readingਗੁਰਦਾਸਪੁਰ, 18 ਮਈ ,ਬੋਲੇ ਪੰਜਾਬ ਬਿਓਰੋ: ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਬਟਾਲਾ ਨੇੜੇ ਬੱਸ ਵਲੋਂ ਰੇਤ ਨਾਲ ਭਰੇ ਟਿੱਪਰ ਨੂੰ ਓਵਰਟੇਕ ਕਰਦੇ ਸਮੇਂ ਅੱਗਿਓ ਕੋਈ ਹੋਰ ਗੱਡੀ ਆਉਣ ਕਾਰਨ ਹਾਦਸਾ ਵਾਪਰ ਗਿਆ। ਟੱਕਰ ਹੋਣ ਤੋਂ ਬਚਾਉਣ ਦੇ ਚਲਦਿਆਂ ਜਿਥੇ ਬਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਉਥੇ ਹੀ ਬੱਸ ਦੀ ਸਾਈਡ ਲੱਗਣ ਨਾਲ ਰੇਤ ਨਾਲ […]
Continue Readingਨਵੀਂ ਦਿੱਲੀ 18 ਮਈ,ਬੋਲੇ ਪੰਜਾਬ ਬਿਓਰੋ: ਉੱਤਰ ਪੂਰਬੀ ਦਿੱਲੀ ਸੰਸਦੀ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ‘ਤੇ ਕੱਲ੍ਹ ਦੋ ਨੌਜਵਾਨਾਂ ਨੇ ਮਾਲਾ ਪਾਉਣ ਦੇ ਬਹਾਨੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਕਨ੍ਹਈਆ ਕੁਮਾਰ ਦੇ ਥੱਪੜ ਵੀ ਮਾਰਿਆ। ਕਨ੍ਹਈਆ ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਨੂੰ ਫੜ ਲਿਆ ਅਤੇ […]
Continue Readingਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਸ ਦੀ ਟੀਮ ਨੇ ਬਾਅਦ ਦੁਪਹਿਰੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ […]
Continue Reading