ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸ਼ਾਖਾ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ

ਬਲਾਕ ਰਾਜਪੁਰਾ 1 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਾਟਕ (ਇਕਾਂਗੀ), ਚਿੱਤਰਕਲਾ, ਪੇਂਟਿੰਗ, ਭਾਸ਼ਣ, ਕਵਿਤਾ ਉਚਾਰਨ, ਗਾਇਨ ਅਤੇ ਕਲੇਅ ਮਾਡਲਿੰਗ ਮੁਕਾਬਲਿਆਂ ਵਿੱਚ ਹੁਨਰ ਦਿਖਾਇਆ ਰਾਜਪੁਰਾ 15 ਮਈ,ਬੋਲੇ ਪੰਜਾਬ ਬਿਓਰੋ: ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਸ਼ਾਖਾ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਵੱਲੋਂ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਇੰਦਰਪ੍ਰੀਤ […]

Continue Reading

ਪੰਜਾਬ ਵਿੱਚ ਰਾਖਵਾਂਕਰਨ ਨੀਤੀ ਨੂੰ ਸੁਧਾਰੇ ਮਾਨ ਸਰਕਾਰ :ਵਿਜੈ ਕੁਮਾਰ ਭੀਖੀ

ਮਾਨਸਾ 15 ਮਈ,ਬੋਲੇ ਪੰਜਾਬ ਬਿਓਰੋ: ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਪੰਜਾਬ ਵੱਲੋਂ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀਆਂ ਚੋਣਾਂ ਤੇ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਪੰਜਾਬ ਵਿੱਚ ਰਿਜ਼ਰਵੇਸ਼ਨ ਪਾਲਿਸੀ ਵਿੱਚ ਸੋਧ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਸੀ ਪੀ ਆਈ ਐਮ ਐਲ ਲਿਬਰੇਸ਼ਨ […]

Continue Reading

ਸ਼ੀਤਲ ਅੰਗੁਰਾਲ ਨੇ ਅਗਾਊਂ ਜ਼ਮਾਨਤ ਵਾਪਸ ਲਈ

ਜਲੰਧਰ,15 ਮਈ,ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਹਾਈ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਸ਼ੀਤਲ ਅੰਗੁਰਾਲ ਦੇ ਵਕੀਲ ਨੇ ਅਗਾਊਂ ਜ਼ਮਾਨਤਵਾਪਸ ਲੈ ਲਈ ਹੈ। ਦੱਸ ਦਈਏ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਾਈਕੋਰਟ ‘ਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਅਤੇ ਅਦਾਲਤ ਨੂੰ ਕਿਹਾ ਸੀ ਕਿ […]

Continue Reading

ਅਰਵਿੰਦ ਕੇਜਰੀਵਾਲ ਭਲਕੇ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਵੀਰਵਾਰ ਨੂੰ ਕੇਜਰੀਵਾਲ ਅੰਮ੍ਰਿਤਸਰ ‘ਚ ਮੈਗਾ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਸ਼ਾਮ 6 ਵਜੇ CM ਭਗਵੰਤ ਮਾਨ ਨਾਲ ਗੁਰੂਨਗਰੀ ‘ਚ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ […]

Continue Reading

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਛੇ ਲੋਕਾਂ ਦੀ ਜਲ਼ ਕੇ ਮੌਤ

ਅਮਰਾਵਤੀ, 15 ਮਈ,ਬੋਲੇ ਪੰਜਾਬ ਬਿਓਰੋ:ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ‘ਚ ਮੰਗਲਵਾਰ ਦੇਰ ਰਾਤ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। […]

Continue Reading

ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ

ਨਵੀਂ ਦਿੱਲੀ, 15 ਮਈ, ਬੋਲੇ ਪੰਜਾਬ ਬਿਓਰੋ:ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦੇਹਾਂਤ ਹੋ ਗਿਆ।ਮਿਲ਼ੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੰਨ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ […]

Continue Reading

ਨੰਗਲ ਦੇ ਵਿਕਾਸ ਪ੍ਰਭਾਕਰ ਕਤਲ ਮਾਮਲੇ ‘ਚ ਐਨਆਈਏ ਦੀ ਐਂਟਰੀ, ਮਾਮਲਾ ਦਰਜ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਦਿੱਲੀ ‘ਚ ਬੱਗਾ ਕਤਲ ਕਾਂਡ ‘ਚ NIA ਨੇ ਇਕ ਵੱਖਰਾ ਮਾਮਲਾ ਦਰਜ ਕੀਤਾ ਹੈ, ਜੋ ਜਲਦ ਹੀ […]

Continue Reading

ਪਾਣੀ ਨਾਲ ਭਰੀ ਬਾਲਟੀ ਵਿੱਚ ਡੁੱਬਣ ਕਾਰਨ ਬੱਚੀ ਦੀ ਮੌਤ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਇੱਥੋਂ ਦੇ ਸੈਕਟਰ-45 ਵਿੱਚ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਪਾਣੀ ਨਾਲ ਭਰੀ ਬਾਲਟੀ ਵਿੱਚ ਡੁੱਬ ਗਈ। ਜਦੋਂ ਕਾਫੀ ਦੇਰ ਤੱਕ ਬੱਚੀ ਨਜ਼ਰ ਨਹੀਂ ਆਈ ਤਾਂ ਮਾਂ ਨੇ ਭਾਲ ਸ਼ੁਰੂ ਕਰ ਦਿੱਤੀ। ਬੱਚੇ ਨੂੰ ਬਾਲਟੀ ‘ਚ ਪਿਆ ਦੇਖ ਕੇ ਮਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ […]

Continue Reading

ਨਰਮਦਾ ਨਦੀ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਡੁੱਬੇ

ਗਾਂਧੀ ਨਗਰ, 15 ਮਈ,ਬੋਲੇ ਪੰਜਾਬ ਬਿਓਰੋ:ਗੁਜਰਾਤ ਦੇ ਪੋਇਚਾ ‘ਚ ਨਰਮਦਾ ਨਦੀ ‘ਚ ਇੱਕੋ ਪਰਿਵਾਰ ਦੇ 7 ਮੈਬਰਾਂ ਦੇ ਡੁੱਬਣ ਦੀ ਖ਼ਬਰ ਹੈ। ਦੱਸਿਆ ਗਿਆ ਹੈ ਕਿ ਇਹ ਲੋਕ ਮੰਗਲਵਾਰ ਦੁਪਹਿਰ ਨਰਮਦਾ ਨਦੀ ‘ਚ ਨਹਾਉਣ ਲਈ ਆਏ ਸਨ। ਹਾਲਾਂਕਿ, ਇੱਥੇ ਪਾਣੀ ਦੇ ਤੇਜ਼ ਵਹਾਅ ਵਿੱਚ ਸਾਰੇ ਸੱਤ ਲੋਕ ਡੁੱਬ ਗਏ। ਇਸ ਘਟਨਾ ਤੋਂ ਬਾਅਦ ਐਨਡੀਆਰਐਫ ਅਤੇ […]

Continue Reading

ਭਗਵੰਤ ਮਾਨ ਨੇ ਬੀਜੇਪੀ ਅਤੇ ਅਕਾਲੀ ਦਲ ‘ਤੇ ਲਈ ਚੁਟਕੀ, ਕਿਹਾ- ਇਨ੍ਹਾਂ ਦੀ ਦੋਸਤੀ ਕੱਛੂ-ਚੂਹੇ ਦੀ ਦੋਸਤੀ ਵਰਗੀ ਹੈ, ਇੱਕ ਦੂਜੇ ਨੂੰ ਮਰਵਾ ਦੇਣਗੇ

ਲੁਧਿਆਣਾ 15 ਮਈ,ਬੋਲੇ ਪੰਜਾਬ ਬਿਓਰੋ-ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜੋਧਾਂ ‘ਚ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਉਤਸ਼ਾਹ ਨੂੰ ਦੇਖ ਕੇ ਦੱਸ ਸਕਦੇ ਹਨ ਕਿ ਪੰਜਾਬ ਦੇ ਲੋਕ ‘ਆਪ’ ਨੂੰ ਇੱਕ ਹੋਰ ਇਤਿਹਾਸਕ ਫ਼ਤਵਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ […]

Continue Reading