ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਚੰਡੀਗੜ੍ਹ 15 ਮਈ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਦੇ 13 ਲੋਕ ਸਭਾ ਹਲਕਿਆ ਉਤੇ ਆਪਣੇ ਪਾਰਟੀ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਦਾਖਲ ਹੋ ਚੁੱਕੇ ਹਨ । ਇਸੇ ਤਰ੍ਹਾਂ ਹਰਿਆਣੇ ਵਿਚ ਕਰੂਕਸੇਤਰ ਅਤੇ ਕਰਨਾਲ ਤੋ ਕ੍ਰਮਵਾਰ ਸ. ਖਜਾਨ ਸਿੰਘ ਅਤੇ ਸ. ਹਰਜੀਤ ਸਿੰਘ ਵਿਰਕ ਪਾਰਟੀ ਉਮੀਦਵਾਰ ਹਨ ਇਨ੍ਹਾਂ ਦੋਵਾਂ ਨੂੰ ਪਾਰਟੀ ਦੇ ਬਾਲਟੀ ਚੋਣ […]

Continue Reading

ਹੰਡਿਆਇਆ ‘ਚ ਘਰੇਲੂ ਝਗੜੇ ਤੋਂ ਤੰਗ ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ

ਹੰਡਿਆਇਆ, 15 ਮਈ,ਬੋਲੇ ਪੰਜਾਬ ਬਿਓਰੋ;ਕਸਬਾ ਹੰਡਿਆਇਆ ਦੇ ਬਾਬਾ ਜੀਵਨ ਸਿੰਘ ਨਗਰ ‘ਚ ਇੱਕ ਔਰਤ ਵੱਲੋਂ ਘਰੇਲੂ ਝਗੜੇ ਕਾਰਨ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਸੁਰਜੀਤ ਕੌਰ ਉਰਫ਼ ਸੀਤੋ ਪਤਨੀ ਚਮਕੌਰ ਸਿੰਘ ਵਾਸੀ […]

Continue Reading

ਬੀ.ਐਸ.ਐਫ. ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ

ਤਰਨਤਾਰਨ, 15 ਮਈ,ਬੋਲੇ ਪੰਜਾਬ ਬਿਓਰੋ:ਜ਼ਿਲ੍ਹੇ ਅਧੀਨ ਪੈਂਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ.ਐਸ.ਐਫ. ਨੇ 520 ਗ੍ਰਾਮ ਹੈਰੋਇਨ ਦਾ ਪੈਕੇਟ ਮੁੜ ਬਰਾਮਦ ਕੀਤਾ ਗਿਆ ਹੈ। ਵਲਟੋਹਾ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਬੀ.ਐਸ.ਐਫ. ਦੀ 103 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦੀ ਖੇਤਰ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਉਦੋਂ ਭੱਲਾ ਸਿੰਘ ਪੁੱਤਰ ਗੁਰਮੁੱਖ […]

Continue Reading

ਪੰਜਾਬ ‘ਚ 4 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 15 ਮਈ,ਬੋਲੇ ਪੰਜਾਬ ਬਿਓਰੋ:ਐਸ.ਟੀ.ਐਫ. ਫ਼ਿਰੋਜ਼ਪੁਰ ਰੇਂਜ ਨੇ 3 ਵੱਖ-ਵੱਖ ਮਾਮਲਿਆਂ ‘ਚ ਕਰੀਬ 4 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 20 ਕਰੋੜ ਰੁਪਏ ਹੈ।ਐਸ.ਟੀ.ਐਫ ਕੇ ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਟੀ ਮੱਟੜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 719

Sachkhand Sri Harmandir Sahib Amritsar Vikhe Hoea Amrit Wele Da Mukhwak: 15-05-24 Ang 719 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ […]

Continue Reading

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 226 ਪੱਤਰ ਜਮ੍ਹਾਂ ਹੋਏ 15 ਮਈ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਮੁੱਖ ਚੋਣ ਅਧਿਕਾਰੀ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਚੰਡੀਗੜ੍ਹ, 14 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ […]

Continue Reading

ਏਜੀਟੀਐਫ ਨੂੰ ਮਿਲੀ ਸਫਲਤਾ, ਅੱਤਵਾਦੀ ਮਾਡਿਊਲ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਕਾਬੂ

ਮਾਡਿਊਲ ਮੈਂਬਰ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 14 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ […]

Continue Reading

ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ, ਖਪਤਕਾਰ ਅਦਾਲਤ ‘ਚ ਨਹੀਂ ਚੱਲੇਗਾ ਵਕੀਲਾਂ ‘ਤੇ ਮੁਕੱਦਮਾ

ਨਵੀਂ ਦਿੱਲੀ, 14 ਮਈ,ਬੋਲੇ ਪੰਜਾਬ ਬਿਓਰੋ:ਆਮ ਤੌਰ ‘ਤੇ, ਲੋਕ ਕਿਸੇ ਪੇਸ਼ੇਵਰ ਵਿਅਕਤੀ ਦੇ ਖਿਲਾਫ ਸ਼ਿਕਾਇਤ ਕਰਨ ‘ਤੇ ਖਪਤਕਾਰ ਅਦਾਲਤ ਦਾ ਦਰਵਾਜ਼ਾ ਖੜਕਾਉਂਦੇ ਹਨ। ਪਰ ਹੁਣ ਇਹ ਵਿਵਸਥਾ ਵਕੀਲਾਂ ‘ਤੇ ਲਾਗੂ ਨਹੀਂ ਹੋਵੇਗੀ।ਸੁਪਰੀਮ ਕੋਰਟ ਨੇ ਹਾਲ ਹੀ ‘ਚ ਹੋਈ ਸੁਣਵਾਈ ‘ਚ ਵਕੀਲਾਂ ‘ਤੇ ਵੱਡਾ ਫੈਸਲਾ ਸੁਣਾਇਆ ਹੈ।ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ […]

Continue Reading

ਨੰਗਲ ਦੇ ਵਿਦਿਆਰਥੀ ਵੱਲੋਂ ਪ੍ਰੀਖਿਆ ਵਿਚੋਂ ਘੱਟ ਨੰਬਰ ਆਉਣ ਕਾਰਨ ਖੁਦਕੁਸ਼ੀ

ਨੰਗਲ, 14 ਮਈ,ਬੋਲੇ ਪੰਜਾਬ ਬਿਓਰੋ:ਨੰਗਲ ਦੇ ਪਿੰਡ ਸੰਗਤਪੁਰ ਦੇ ਰਹਿਣ ਵਾਲੇ ਇਕ ਵਿਦਿਆਰਥੀ ਨੇ 12ਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਘੱਟ ਨੰਬਰ ਆਉਣ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਬੀਤੇ ਦਿਨ ਜੋ 12ਵੀਂ ਜਮਾਤ ਦਾ ਨਤੀਜਾ ਆਇਆ ਹੈ, ਉਸ ਵਿਚ ਹਰਮਨਪ੍ਰੀਤ ਸਿੰਘ […]

Continue Reading

ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਡ ਸ਼ੋਅ ਦੌਰਾਨ ਮਿਲੇ ਲੋਕਾਂ ਦੇ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾਈ :-ਹਰਦੇਵ ਉੱਭਾ

ਸ਼ੁਭਾਸ ਸ਼ਰਮਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਮੋਹਾਲੀ 14 ਮਈ,ਬੋਲੇ ਪੰਜਾਬ ਬਿਓਰੋ:ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਪੜ ਵਿਖੇ ਰੋਡ ਸ਼ੋਅ ਦੌਰਾਨ ਮਿਲੇ ਜਨ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ ,ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਰੋਪੜ […]

Continue Reading