ਘਰਵਾਲੀਆਂ ਦੇ ਸਿਰ ਪੰਜਾਬ ਦੇ ਲੀਡਰਾਂ ਦੀ ਸਿਆਸੀ ਸਾਖ ਬਚਾਉਣ ਦੀ ਜ਼ਿੰਮੇਵਾਰੀ

ਚੰਡੀਗੜ੍ਹ 13 ਮਈ, ਬੋਲੇ ਪੰਜਾਬ ਬਿਉਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਹੁਸ਼ਿਆਰਪੁਰ ਤੋਂ ਚੋਣ ਲੜ ਰਹੀ ਹੈ। ਤਿੰਨੋਂ ਨੇਤਾਵਾਂ ਲਈ ਇਹ ਲੋਕ […]

Continue Reading

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਸਰਬੱਤ ਦਾ ਭਲਾ ਚਾਹੁਣ ਵਾਲੇ ਕਿਰਦਾਰ ਮਹਾਨ ਮਾਵਾਂ ਦੀ ਦੇਣ-ਭਾਈ ਦਲਜੀਤ ਸਿੰਘ ਖਨਿਆਣ, 12 ਮਈ ,ਬੋਲੇ ਪੰਜਾਬ ਬਿਓਰੋ :ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਦੇ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਸਿੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆ ਮਾਤਾ ਜੀ ਤੇ ਖਨਿਆਣ ਪਰਿਵਾਰ ਦੀ […]

Continue Reading

ਰਾਜਸਥਾਨ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ,13 ਮਈ,ਬੋਲੇ ਪੰਜਾਬ ਬਿਓਰੋ:ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਚਾਰ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਇਹ ਧਮਕੀ ਕਿਸੇ ਨੇ ਈਮੇਲ ਰਾਹੀਂ ਦਿੱਤੀ ਹੈ।ਧਮਕੀ ਮਿਲਣ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਕੂਲ ‘ਚੋਂ ਬਾਹਰ ਕੱਢ ਲਿਆ ਗਿਆ ਹੈ। ਪੁਲੀਸ ਟੀਮਾਂ ਬੰਬ ਨਕਾਰਾ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਸਕੂਲਾਂ […]

Continue Reading

ਪਦਮਸ੍ਰੀ ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਲੁਧਿਆਣਾ, 13 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11ਮਈ ਸਵੇਰੇ ਦੇਹਾਂਤ ਹੋ ਗਿਆ ਸੀ,ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ […]

Continue Reading

ਸੀਬੀਐਸਈ ਵੱਲੋਂ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 87.98 ਫੀਸਦੀ ਬੱਚਿਆਂ ਨੇ ਸੀਬੀਐਸਈ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਵਾਰ ਵੀ ਕੁੜੀਆਂ ਨੇ ਜਿੱਤ ਹਾਸਲ ਕੀਤੀ ਹੈ। 12ਵੀਂ ਜਮਾਤ ਦੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.nic.in ‘ਤੇ ਜਾ ਕੇ ਤੁਰੰਤ ਆਪਣੇ ਨਤੀਜੇ ਦੇਖ ਸਕਦੇ ਹਨ।ਲੜਕੀਆਂ […]

Continue Reading

ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ

ਫਿਲੌਰ, 13 ਮਈ,ਬੋਲੇ ਪੰਜਾਬ ਬਿਓਰੋ:ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ, ਉਮਰ ਕਰੀਬ 43 ਸਾਲ, ਬਿਜਲੀ ਦੀਆਂ ਤਾਰਾਂ ‘ਚੋਂ ਕਰੰਟ ਲੱਗਣ ਕਾਰਨ ਅਕਾਲ ਚਲਾਣਾ ਕਰ ਗਏ।ਇਸ […]

Continue Reading

ਇੰਡੋਨੇਸ਼ੀਆ ‘ਚ ਹੜ੍ਹ ਕਾਰਨ 37 ਵਿਅਕਤੀਆਂ ਦੀ ਮੌਤ

ਜਕਾਰਤਾ, 13 ਮਈ,ਬੋਲੇ ਪੰਜਾਬ ਬਿਓਰੋ:ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ ’ਤੇ ਭਾਰੀ ਮੀਂਹ ਅਤੇ ਜਵਾਲਾਮੁਖੀ ਦੀਆਂ ਢਲਾਣਾਂ ਤੋਂ ਵਹਿਣ ਵਾਲੇ ਲਾਵੇ ਤੇ ਚਿੱਕੜ ਕਾਰਨ ਅਚਾਨਕ ਹੜ੍ਹ ਆ ਗਏ।ਇਨ੍ਹਾਂ ਹੜ੍ਹਾਂ ਕਾਰਨ ਘੱਟੋ-ਘੱਟ 37 ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਦੇ ਲੱਗਭਗ ਲੋਕ ਲਾਪਤਾ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਸੁਮਾਤਰਾ ਦੇ ਅਗਮ ਤੇ ਤਨਹਾ ਦਾਤਾਰ […]

Continue Reading

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ 96 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਵਿਚ ਅੱਜ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ 9 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਲੋਕ ਸਭਾ ਸੀਟਾਂ ‘ਤੇ ਅੱਜ 13 ਮਈ ਨੂੰ ਚੌਥੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਆਂਧਰਾ ਪ੍ਰਦੇਸ਼ ਵਿਚ 25 ਲੋਕ ਸਭਾ ਸੀਟਾਂ […]

Continue Reading

ਲੁਧਿਆਣਾ ਦੇ ਬੈਂਸ ਭਰਾਵਾਂ ਨੇ ਫੜਿਆ ਕਾਂਗਰਸ ਦਾ ਹੱਥ

ਲੁਧਿਆਣਾ, 13 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।ਹੁਣ ਦੋਵੇਂ ਭਰਾ ਰਾਜਾ ਵੜਿੰਗ ਦੀ ਚੋਣ ਮੁਹਿੰਮ ਭਖਾਉਣਗੇ।

Continue Reading

ਬੀਐਸਐਫ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ, 13 ਮਈ,ਬੋਲੇ ਪੰਜਾਬ ਬਿਓਰੋ:ਸਰਹੱਦ ‘ਤੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਘੁਸਪੈਠ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਹਵੇਲੀਆਂ ਦੇ ਇਲਾਕੇ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਮਿੰਨੀ ਡਰੋਨ ਨੂੰ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਮੁਤਾਬਕ ਡਰੋਨ ਪਿੰਡ ਦੇ ਖੇਤਾਂ ‘ਚ ਡਿੱਗਿਆ ਸੀ ਅਤੇ ਉਸ ਦੇ […]

Continue Reading