ਉੱਘੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦਾ ਦਿਹਾਂਤ

ਲੁਧਿਆਣਾ 11 ਮਈ,ਬੋਲੇ ਪੰਜਾਬ ਬਿਓਰੋ: ਅੱਜ ਉਸ ਸਮੇਂ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ  ਸਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਪਾਤਰ (79) ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ ਸਵੇਰ […]

Continue Reading

ਨਾੜ ਨੂੰ ਲਾਈ ਅੱਗ ਕਾਰਨ ਸੜਕ ਹਾਦਸੇ ਦੌਰਾਨ ਭੈਣ ਦੀ ਮੌਤ ਭਰਾ ਜ਼ਖਮੀ

ਗੁਰਦਾਸਪੁਰ, 11 ਮਈ, ਬੋਲੇ ਪੰਜਾਬ ਬਿਓਰੋ:ਗੁਰਦਾਸਪੁਰ ‘ਚ ਮੋਟਰਸਾਈਕਲ ‘ਤੇ ਜਾ ਰਹੇ ਭੈਣ-ਭਰਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸੀਐਚਸੀ ਕਲਾਨੌਰ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਭਰਾ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ।ਦੱਸਿਆ ਜਾ […]

Continue Reading

28,200 ਮੋਬਾਈਲ ਬਲਾਕ ਕਰਨ ਦੇ ਹੁਕਮ, 20 ਲੱਖ ਨੰਬਰਾਂ ਨੂੰ ਦੁਬਾਰਾ ਤਸਦੀਕ ਕਰਨ ਦੀ ਹਦਾਇਤ

ਦਿੱਲੀ 11 ਮਈ, ਬੋਲੇ ਪੰਜਾਬ ਬਿਉਰੋ: ਕੇਂਦਰ ਸਰਕਾਰ ਨੇ ਸਾਈਬਰ ਅਪਰਾਧ ਤੇ ਵਿੱਤੀ ਧੋਖਾਧੜੀ ’ਚ ਸ਼ਾਮਲ 28,200 ਮੋਬਾਈਲ ਹੈਂਡਸੈੱਟਾਂ ਨੂੰ ਬਲਾਕ ਕਰਨ ਤੇ 20 ਲੱਖ ਮੋਬਾਈਲ ਕੁਨੈਕਸ਼ਨ ਤਤਕਾਲ ਤਸਦੀਕ ਕਰਨ ਦਾ ਨਿਰਦੇਸ਼ ਦੂਰਸੰਚਾਰ ਆਪ੍ਰੇਟਰਾਂ ਨੂੰ ਦਿੱਤਾ ਹੈ। ਗ੍ਰਹਿ ਮੰਤਰਾਲੇ ਤੇ ਸੂਬਾਈ ਪੁਲਿਸ ਵੱਲੋਂ ਕੀਤੇ ਗਏ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਸਾਈਬਰ ਅਪਰਾਧਾਂ ’ਚ 28,200 […]

Continue Reading

ਪੰਜਾਬ ‘ਚ ਰਾਤ ਦੇ ਹਨੇਰੇ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 11 ਗ੍ਰਿਫਤਾਰ

ਅੰਮ੍ਰਿਤਸਰ, 11 ਮਈ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਨੇ ਰਾਤ ਦੇ ਹਨੇਰੇ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਕਿੰਗ ਪਿੰਨ ਸਮੇਤ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ’ਚੋਂ 23 ਮੋਬਾਈਲ ਫੋਨ, 5 ਮੋਟਰਸਾਈਕਲ, ਤਿੰਨ ਤਲਵਾਰਾਂ, ਕੁਹਾੜੀ, ਬੇਸਬਾਲ ਅਤੇ ਲੋਹੇ ਦੀ ਰਾਡ ਖੋਹੀ ਗਈ ਹੈ। ਪੁਲਿਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 871

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-05-2024, ਅੰਗ 871 ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ […]

Continue Reading

ਪਾਇਲ ‘ਚ ਦੋ ਜੁੜਵਾਂ ਲੜਕੀਆਂ ਨੂੰ ਗੁਰਦੁਆਰਾ ਸਾਹਿਬ ਛੱਡ ਕੇ ਔਰਤ ਨੇ ਰਚਾਇਆ ਤੀਜਾ ਵਿਆਹ,ਗ੍ਰਿਫਤਾਰ

ਪਾਇਲ, 10 ਮਈ,ਬੋਲੇ ਪੰਜਾਬ ਬਿਓਰੋ:ਪਾਇਲ ਪੁਲੀਸ ਨੇ ਤਿੰਨ ਸਾਲ ਪਹਿਲਾਂ ਪਾਇਲ ਥਾਣਾ ਖੇਤਰ ਦੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਆਪਣੀਆਂ 5 ਸਾਲਾ ਜੁੜਵਾਂ ਬੱਚੀਆਂ ਨੂੰ ਛੱਡ ਕੇ ਫਰਾਰ ਹੋ ਗਈ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪਾਇਲ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਮੰਗਲਵਾਰ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਤੋਂ […]

Continue Reading

ਇਮਾਨਦਾਰ ਅਤੇ ਸਾਫ਼ ਸੁਥਰੀ ਸਿਆਸਤ ਮੇਰਾ ਸਿਆਸੀ ਮਾਡਲ – ਡਾ: ਗਾਂਧੀ

ਪਟਿਆਲਾ 10 ਮਈ,ਬੋਲੇ ਪੰਜਾਬ ਬਿਓਰੋ: ਲੋਕਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੇ ਸਨੌਰ ਸਬਜ਼ੀ ਮੰਡੀ, ਬਜ਼ਾਰ, ਬੋਲੜ੍ਹ ਕਲਾਂ, ਦੇਵੀਗੜ੍ਹ, ਥਾਪਰ ਕਾਲਜ ਸਮੇਤ ਅਨੇਕ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਇਮਾਨਦਾਰ ਅਤੇ ਸਾਫ਼ ਸੁਥਰੀ ਸਿਆਸਤ ਹੀ ਮੇਰਾ ਸਿਆਸੀ ਮਾਡਲ ਹੈ ਅਤੇ ਮੈਂ ਜਿੱਤਣ ਮਗਰੋਂ ਆਪਣੇ ਫੰਡ ਦੇ ਇੱਕ – ਇੱਕ ਪੈਸੇ […]

Continue Reading

“ਭਾਜਪਾ ਹਰਾਓ ਕਾਰਪੋਰੇਟ ਭਜਾਓ ਦੇਸ਼ ਬਚਾਓ’’ ਦੇ ਨਾਹਰੇ ਨੂੰ ਸਾਕਾਰ ਰੂਪ ਦੇਣ ਦਾ ਇਹੀ ਇੱਕੋ-ਇਕ ਰਾਹ: ਪਾਸਲਾ

ਚੰਡੀਗੜ੍ਹ 10 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸੂਬੇ ਦੇ ਸੰਗਰੂਰ, ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਲੋਕ ਸਭਾ ਹਲਕਿਆਂ ਤੋਂ ‘ਇੰਡੀਆ’ ਗਠਜੋੜ ਦੀ ਪ੍ਰਮੁੱਖ ਭਾਈਵਾਲ ਪਾਰਟੀ, ਕਾਂਗਰਸ (ਆਈ) ਦੇ ਉਮੀਦਵਾਰਾਂ ਸੁਖਪਾਲ ਸਿੰਘ ਖਹਿਰਾ, ਜੀਤ ਮਹਿੰਦਰ ਸਿੰਘ ਸਿੱਧੂ, ਸ਼ੇਰ ਸਿੰਘ ਘੁਬਾਇਆ ਅਤੇ ਬੀਬੀ ਅਮਰਜੀਤ ਕੌਰ ਸਾਹੋਕੇ ਦੀ ਡਟਵੀਂ ਇਮਦਾਦ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ […]

Continue Reading

ਡੈਮੋਕ੍ਰੇਟਿਕ ਟੀਚਰਜ ਫਰੰਟ ਵੱਲੋਂ ਦੂਰ-ਦੁਰਾਡੇ ਲਗਾਈਆਂ ਚੋਣ ਡਿਊਟੀਆਂ ਸੰਬੰਧੀ ਏ.ਡੀ.ਸੀ. ਨਾਲ ਮੀਟਿੰਗ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਵੱਖ-ਵੱਖ ਮਸਲਿਆਂ ‘ਤੇ ਕੀਤੀ ਵਿਚਾਰ-ਚਰਚਾ ਲੁਧਿਆਣਾ, 10 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਵਿੱਚ ਪਹਿਲੀ ਟ੍ਰੇਨਿੰਗ ਵਿੱਚ ਦੂਰ-ਦੁਰਾਡੇ ਲੱਗੀਆਂ ਕਰਮਚਾਰੀਆਂ ਦੀਆਂ ਡਿਊਟੀਆਂ ਸੰਬੰਧੀ ਅੱਜ ਡੈਮੋਕ੍ਰੇਟਿਕ ਟੀਚਰਜ ਫਰੰਟ ਲੁਧਿਆਣਾ ਦਾ ਵਫਦ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਦੀ ਅਗਵਾਈ ਵਿੱਚ ਏ.ਡੀ.ਸੀ.ਲੁਧਿਆਣਾ ਮੇਜਰ ਅਮਿਤ ਸਰੀਨ ਨੂੰ ਮਿਲਿਆ। ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਵੱਲੋਂ […]

Continue Reading

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਲੋਕਤੰਤਰ ਦੀ ਜਿੱਤ ਤੇ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ : ਮੁੱਖ ਮੰਤਰੀ ਭਗਵੰਤ ਮਾਨ

ਹਰਜੋਤ ਬੈਂਸ, ਚੇਤਨ ਸਿੰਘ ਜੋੜਾਮਾਜਰਾ, ਬਲਬੀਰ ਸਿੰਘ ਤੇ ਨੀਲ ਗਰਗ ਨੇ ਜਤਾਈ ਖੁਸ਼ੀ ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ‘ਆਪ’ ਆਗੂਆਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਜਸ਼ਨ ਮਨਾਇਆ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ‘ਆਪ’ ਨੇ […]

Continue Reading