ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਲੋਕਤੰਤਰ ਦੀ ਜਿੱਤ ਤੇ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ : ਮੁੱਖ ਮੰਤਰੀ ਭਗਵੰਤ ਮਾਨ

ਹਰਜੋਤ ਬੈਂਸ, ਚੇਤਨ ਸਿੰਘ ਜੋੜਾਮਾਜਰਾ, ਬਲਬੀਰ ਸਿੰਘ ਤੇ ਨੀਲ ਗਰਗ ਨੇ ਜਤਾਈ ਖੁਸ਼ੀ ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ‘ਆਪ’ ਆਗੂਆਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਜਸ਼ਨ ਮਨਾਇਆ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ‘ਆਪ’ ਨੇ […]

Continue Reading

ਟਰੈਕਟਰ ‘ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ: ਐਨ. ਕੇ. ਸ਼ਰਮਾ

ਪਟਿਆਲਾ, 10 ਮਈ ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਟਰੈਕਟਰ ’ਤੇ ਸਵਾਰ ਹੋ ਕੇ ਆਪਣੇ ਸਮਰਥਕਾਂ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਪੁੱਜੇ। ਉਹਨਾਂ ਦੀ ਪਤਨੀ ਬਬੀਤਾ ਸ਼ਰਮਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਐਨ ਕੇ ਸ਼ਰਮਾ ਦੇ ਪਿਤਾ ਵੀ ਐਨ ਸ਼ਰਮਾ […]

Continue Reading

ਕੇਜਰੀਵਾਲ ਆਏ ਜ਼ੇਲ੍ਹ ‘ਚੋਂ ਬਾਹਰ, ਆਪ ਵਰਕਰਾਂ ‘ਚ ਜਸ਼ਨ ਦਾ ਮਾਹੌਲ

ਨਵੀਂ ਦਿੱਲੀ 10 ਮਈ ,ਬੋਲੇ ਪੰਜਾਬ ਬਿਓਰੋ:- ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਜਰੀਵਾਲ ਜੇਲ੍ਹ ਨੰਬਰ 2 ਤੋਂ ਰਿਹਾਅ ਹੋ ਕੇ ਤਿਹਾੜ ਜੇਲ੍ਹ ਦੇ ਗਰੁੱਪ ਨੰਬਰ 4 ਤੋਂ ਬਾਹਰ ਆਏਅੱਜ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ […]

Continue Reading

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਚੌਥਾ ਦਿਨ: ਪੰਜਾਬ ‘ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਚੰਡੀਗੜ੍ਹ 10 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ […]

Continue Reading

ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਲੋਕ ਅਰਪਣ

ਲੁਧਿਆਣਾ 10 ਮਈ,ਬੋਲੇ ਪੰਜਾਬ ਬਿਓਰੋ:- ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਨਾਟਕ “ ਮੈ ਜੱਲ੍ਹਿਆਂ ਵਾਲਾ ਬਾਗ ਬੋਲਦਾਂ” ਦੀ ਪੇਸ਼ਕਾਰੀ ਉਪਰੰਤ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਿੱਚੋਂ ਸੇਵਾ ਮੁਕਤ ਅਧਿਆਪਕ ਤੇ ਚੰਗੀ ਖੇਤੀ ਮਾਸਿਕ ਪੱਤਰ ਦੇ ਸੀਨੀਅਰ ਸੰਪਾਦਕ ਪ੍ਰੋ. ਗੁਰਭਜਨ ਸਿੰਘ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਯੂਨੀਵਰਸਿਟੀ ਦੇ ਵਾਈਸ […]

Continue Reading

ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ

ਕਿਹਾ, ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ‘ਆਪ’ ਆਗੂ ਖੁਸ਼ ਨਾ ਹੋਣ , ਉਹ ਹਲੇ ਵੀ ਆਰੋਪੀ ਹੈ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਸਥਾਨ ’ਤੇ ਟੇਕਿਆ ਮੱਥਾ ਮੋਹਾਲੀ 10 ਮਿਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ […]

Continue Reading

ਫੀਲਡ ਕਾਮੇ ਡਿਪਟੀ ਡਾਇਰੈਕਟਰ ਤੇ ਚੀਫ ਇੰਜੀਨੀਅਰਾਂ ਖਿਲਾਫ 15 ਨੂੰ ਦੇਣਗੇ ਰੋਸ ਧਰਨਾ

ਚੰਡੀਗੜ੍ਹ 10 ਮਈ,ਬੋਲੇ ਪੰਜਾਬ ਬਿਓਰੋ:ਮੁਲਾਜ਼ਮ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਹੈਡ ਆਫਿਸ 1406/22 ਬੀ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵੱਲੋਂ ਪਿਛਲੇ ਸਾਲਾਂ ਦੌਰਾਨ 5337 ਯੋਜਨਾਵਾਂ ਨੂੰ ਪੰਚਾਇਤਾਂ ਨੂੰ ਦਿੱਤਾ ਗਿਆ ਸੀ , ਜਿਨਾਂ ਵਿੱਚੋਂ ਜਿਆਦਾ ਦੀ ਹਾਲਤ ਬਦ […]

Continue Reading

ਸਵਾਈਨ ਫਲੂ ਕਾਰਨ ਬੱਚੀ ਦੀ ਮੌਤ

ਦਿੱਲੀ, 10 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਦੇ ਦੋ ਰਾਜਾਂ ਆਸਾਮ ਅਤੇ ਰਾਜਸਥਾਨ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਆਸਾਮ ਦੇ ਹੈਲਾਕਾਂਡੀ ਜ਼ਿਲ੍ਹੇ ਵਿੱਚ, 15 ਮਹੀਨਿਆਂ ਦੀ ਬੱਚੀ ਸਵਾਈਨ ਫਲੂ ਨਾਲ ਸੰਕਰਮਿਤ ਹੋਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਆਸਾਮ ਦੀ ਬਰਾਕ ਘਾਟੀ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ […]

Continue Reading

ਫਿਰੋਜਪੁਰ ‘ਚ ਪੁੱਤ ਨੇ ਸਿਰ ‘ਚ ਇੱਟ ਮਾਰ ਕੇ ਕੀਤਾ ਮਾਂ ਦਾ ਕਤਲ

ਫ਼ਿਰੋਜ਼ਪੁਰ, 10 ਮਈ,ਬੋਲੇ ਪੰਜਾਬ ਬਿਓਰੋ: ਫਿਰੋਜ਼ਪੁਰ ‘ਚ ਇੱਕ ਪੁੱਤ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਾਂ ਦਾ ਕਸੂਰ ਇਹ ਸੀ ਕਿ ਉਸਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਪੁੱਤ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ […]

Continue Reading

ਮਾਰੂਤੀ ਸੁਜ਼ੂਕੀ ਨੇ ਪੂਰੀ ਤਰ੍ਹਾਂ ਨਵੇਂ ਜ਼ੈਡ-ਸੀਰੀਜ਼ ਇੰਜਣ ਦੇ ਨਾਲ ਐਪਿਕ ਨਵੀਂ ਸਵਿਫਟ ਲਾਂਚ ਕੀਤੀ

ਕ੍ਰਾਂਤੀਕਾਰੀ ਨਵੇਂ ਜ਼ੈਡ ਸੀਰੀਜ਼ 1.2L ਇੰਜਣ ਦੇ ਨਾਲ ਐਪਿਕ ਨਵੀਂ ਸਵਿਫਟ ਵਿੱਚ ਨਵੀਨਤਾ, ਤਕਨਾਲੋਜੀ ਅਤੇ ਸਥਿਰਤਾ ਦਾ ਸੁਮੇਲ ਹੈ। 6 ਏਅਰਬੈਗ, ਰਿਮਾਈਂਡਰ ਦੇ ਨਾਲ ਸਾਰਿਆਂ ਲਈ 3-ਪੁਆਇੰਟ ਸੀਟਬੈਲਟ, ਇਲੈਕਟ੍ਰਾਨਿਕ ਸਟੇਬਿਲਿਟੀ ਪ੍ਰੋਗਰਾਮ* (ESP®), ਹਿੱਲ ਹੋਲਡ, ਐਂਟੀ-ਲਾਕ ਬ੍ਰੇਕਿੰਗ ਸਿਸਟਮ (ABS) ਦੇ ਨਾਲ ਇਲੈਕਟ੍ਰਾਨਿਕ ਬ੍ਰੇਕ ਫੋਰਸ ਡਿਸਟ੍ਰੀਬਿਊਸ਼ਨ (EBD) ਅਤੇ ਬ੍ਰੇਕ ਅਸਿਸਟ (BA) ਸਮੇਤ ਮਿਆਰੀ ਵਿਸ਼ੇਸ਼ਤਾਵਾਂ ਦੇ ਨਾਲ ਵਧੀ […]

Continue Reading