ਕਪੂਰਥਲਾ : ਫ਼ਰਿੱਜ ਵੇਚਣ ਨੂੰ ਲੈ ਕੇ ਨਸ਼ੇੜੀ ਭਰਾਵਾਂ ‘ਚ ਹੋਇਆ ਝਗੜਾ,ਵੱਡੇ ਨੇ ਕੀਤੀ ਛੋਟੇ ਦੀ ਹੱਤਿਆ
ਕਪੂਰਥਲਾ, 9 ਮਈ,ਬੋਲੇ ਪੰਜਾਬ ਬਿਓਰੋ:ਕਪੂਰਥਲਾ ਦੇ ਕਸਬਾ ਨਡਾਲਾ ‘ਚ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ‘ਚ ਛੁਪਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਕਾਤਲ ਨੇ ਆਪਣੇ ਪਿਤਾ ਨੂੰ ਫੋਨ ‘ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।ਘਟਨਾ ਦੀ ਸੂਚਨਾ ਮਿਲਣ […]
Continue Reading