ਜੋਤੀ ਮਲਹੋਤਰਾ ਦਿ ਟ੍ਰਿਬਿਊਨ ਦੀ ਮੁੱਖ ਸੰਪਾਦਕ ਨਿਯੁਕਤ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਟ੍ਰਿਬਿਊਨ ਟਰੱਸਟ ਨੇ ਸੀਨੀਅਰ ਪੱਤਰਕਾਰ ਜੋਤੀ ਮਲਹੋਤਰਾ ਨੂੰ ਦਿ ਟ੍ਰਿਬਿਊਨ ਟਰੱਸਟ ਪਬਲਿਸ਼ਿੰਗ ਗਰੁੱਪ ਦਾ ਮੁੱਖ ਸੰਪਾਦਕ ਨਿਯੁਕਤ ਕੀਤਾ ਹੈ। ਉਹ 14 ਮਈ ਨੂੰ ਅਹੁਦਾ ਸੰਭਾਲਣਗੇ। ਸ਼੍ਰੀਮਤੀ ਮਲਹੋਤਰਾ ਕੋਲ ਪ੍ਰਿੰਟ, ਟੀਵੀ ਅਤੇ ਡਿਜੀਟਲ ਮੀਡੀਆ ਵਿੱਚ ਵਿਆਪਕ ਅਨੁਭਵ ਹੈ।ਉਨ੍ਹਾਂ ਨੇ ਇੰਡੀਆ ਟੂਡੇ, ਇੰਡੀਅਨ ਐਕਸਪ੍ਰੈਸ, ਦਿ ਪ੍ਰਿੰਟ ਅਤੇ ਸਟਾਰ ਨਿਊਜ਼ ਵਰਗੀਆਂ ਵੱਖ-ਵੱਖ ਸਮਾਚਾਰ […]

Continue Reading

PNB ‘ਚ ਹੈ ਖਾਤਾ ਹੋ ਸਕਦਾ ਇਕ ਮਹੀਨੇ ‘ਚ ਬੰਦ

ਚੰਡੀਗੜ੍ਹ 8 ਮਈ, ਬੋਲੇ ਪੰਜਾਬ ਬਿਉਰੋ: ਪੀਐਨਬੀ ਨੇ ਉਨ੍ਹਾਂ ਖਾਤਾ ਧਾਰਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ ਕਿ ਜਿਨ੍ਹਾਂ ਦੇ ਖਾਤਿਆਂ ਵਿੱਚ ਪਿਛਲੇ 3 ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਹੈ ਅਤੇ ਇਨ੍ਹਾਂ ਖਾਤਿਆਂ ਵਿੱਚ ਕੋਈ ਬਕਾਇਆ ਨਹੀਂ ਹੈ। ਬੈਂਕ ਵੱਲੋਂ ਕਿਹਾ ਗਿਆ ਹੈ ਕਿ ਅਜਿਹੇ ਅਕਿਰਿਆਸ਼ੀਲ ਖਾਤਿਆਂ ਨੂੰ ਇੱਕ ਮਹੀਨੇ ਦੇ ਅੰਦਰ ਬੰਦ ਕਰ ਦਿੱਤਾ […]

Continue Reading

ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਉਡਾਣਾਂ ਰੱਦ

ਦਿੱਲੀ, ਬੋਲੇ ਪੰਜਾਬ ਬਿਉਰੋ: ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰ ਵੱਡੇ ਪੱਧਰ ‘ਤੇ ਸਿਕ ਲੀਵ ‘ਤੇ ਚਲੇ ਗਏ ਹਨ। ਜਿਸ ਕਾਰਨ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਅਧਿਕਾਰੀ ਇਸ ਮੁੱਦੇ ‘ਤੇ ਨਜ਼ਰ ਰੱਖ ਰਹੇ ਹਨ।

Continue Reading

ਅਦਾਲਤ ਨੇ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ 5ਵੀਂ ਵਾਰ ਕੀਤੀ ਖਾਰਜ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਭਾਰਤ ਦੇ ਭਗੌੜੇ ਨੀਰਵ ਮੋਦੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ।ਬ੍ਰਿਟਿਸ਼ ਅਦਾਲਤ ਨੇ ਮੰਗਲਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਨੀਰਵ ਪਿਛਲੇ ਪੰਜ ਸਾਲਾਂ ਤੋਂ ਜੇਲ੍ਹ ਵਿੱਚ ਹੈ। ਲੰਬੀ ਕੈਦ ਦਾ ਹਵਾਲਾ ਦਿੰਦਿਆਂ ਉਸ ਨੇ ਪੰਜਵੀਂ ਵਾਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਇਸ […]

Continue Reading

ਤੀਜੇ ਪੜਾਅ ਵਾਲੀ ਵੋਟਿੰਗ ਦੇ ਬਾਅਦ ‘ਚ 7 ਮੰਤਰੀਆਂ ਦੀ ਕਿਸਮਤ ਈਵੀਐਮ ‘ਚ ਬੰਦ

ਦਿੱਲੀ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਮੰਗਲਵਾਰ (7 ਮਈ) ਨੂੰ ਵੋਟਿੰਗ ਹੋਈ। ਤੀਜੇ ਪੜਾਅ ‘ਚ 11 ਰਾਜਾਂ ਦੀਆਂ ਕੁੱਲ 93 ਸੀਟਾਂ ‘ਤੇ ਵੋਟਾਂ ਪੈਈਆਂ । ਹਾਲਾਂਕਿ, ਇਸ ਤੋਂ ਪਹਿਲਾਂ ਜਦੋਂ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ, ਤੀਜੇ ਪੜਾਅ ਵਿੱਚ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ […]

Continue Reading

ਸਿਮਰਨ ਮਹੰਤ ਨੇ ਸੁਖਪਾਲ ਖਹਿਰਾ ਦੇ ਪ੍ਰੋਗਰਾਮ ‘ਚ ਪਾਇਆ ਭੜਥੂ, ਕਾਂਗਰਸੀ ਸਰਪੰਚ ‘ਤੇ ਲਗਾਏ ਗੰਭੀਰ ਦੋਸ਼

ਸੰਗਰੂਰ 8 ਮਈ, ਬੋਲੇ ਪੰਜਾਬ ਬਿਉਰੋ:ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਲੱਢਾ ’ਚ ਸਿਮਰਨ ਮਹੰਤ ਆਪਣੇ ਸਾਥੀਆਂ ਨਾਲ ਸੁਖਪਾਲ ਖਹਿਰਾ ਦੇ ਚੋਣ ਪ੍ਰਚਾਰ ਪ੍ਰੋਗਰਾਮ ’ਚ ਪਹੁੰਚ ਗਈ। ਮਹੰਤ ਸਿਮਰਨ ਨੇ ਕਾਂਗਰਸ ਉਮੀਦਵਾਰ ਸੁਖਪਾਲ ਖਹਿਰਾ ਤੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਸਰਪੰਚ ਮਿੱਠੂ ਲੱਢਾ ਨੇ ਉਸਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਕਾਂਗਰਸੀ […]

Continue Reading

ਸੰਗਰੂਰ ਦੇ ਸਿਹਤ ਤੇ ਆਂਗਣਵਾੜੀ ਵਿਭਾਗ ਉੱਤੇ ਬੱਚੇ ਨੂੰ ਮਿਆਦ ਪੁਗਾ ਚੁੱਕੀ ਸਿਰਪ ਦੇਣ ਦੇ ਲੱਗੇ ਦੋਸ਼

ਸੰਗਰੂਰ, ਬੋਲੇ ਪੰਜਾਬ ਬਿਉਰੋ: ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸਿਹਤ ਵਿਭਾਗ ਅਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਜਦੋਂ ਆਂਗਣਵਾੜੀ ਕੇਂਦਰ ਵਿੱਚੋਂ ਛੋਟੇ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਆਇਰਨ ਅਤੇ ਫੋਲਿਕ ਐਸਿਡ ਸਿਰਪ 6 ਮਹੀਨਿਆਂ ਤੋਂ ਮਿਆਦ ਪੁਗਾ ਚੁੱਕਾ ਸੀ, ਜਿਸ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੇਂ ਦਿੱਤੀ। ਪਿੰਡ ਵਾਸੀਆਂ ਨੂੰ ਜਦੋਂ ਇਸ ਗੱਲ ਦਾ ਪਤਾ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਏ.ਐਸ. ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਇਨਕਾਰ

ਜਲੰਧਰ, 8 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੌਰਾਨ ਆਈ.ਏ.ਐਸ. ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋਈ ਪਰਮਪਾਲ ਕੌਰ ਸਿੱਧੂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ ਅਤੇ ਪਾਰਟੀ ਨੇ ਬਠਿੰਡਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਇਨਕਾਰ ਕਰ […]

Continue Reading

ਸੁਪਰੀਮ ਕੋਰਟ ਨੇ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਦਿੱਤੀ ਰਾਹਤ

ਨਵੀਂ ਦਿੱਲੀ, 8 ਮਈ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਵੱਡੀ ਰਾਹਤ ਦਿੱਤੀ ਹੈ। ਕੋਲਕਾਤਾ ਹਾਈ ਕੋਰਟ ਨੇ ਉਨ੍ਹਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਆਪਣੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-05-2024 , ਅੰਗ 668 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ […]

Continue Reading