ਕੌਮੀ ਹਾਕੀ ਖਿਡਾਰਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ
ਫਤਿਹਗੜ੍ਹ ਸਾਹਿਬ, 6 ਮਈ, ਬੋਲੇ ਪੰਜਾਬ ਬਿਓਰੋ:ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਮ.ਏ ਦੀ ਪੜ੍ਹਾਈ ਕਰ ਰਹੀ 21 ਸਾਲਾ ਕੌਮੀ ਹਾਕੀ ਖਿਡਾਰਨ ਨੇ ਆਪਣੇ ਭਰਾ ਅਤੇ ਭਰਜਾਈ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਕਾਰਨ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਉਸ […]
Continue Reading