ਅਰਵਿੰਦ ਕੇਜਰੀਵਾਲ ਮੈਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦਾ ਸੀ : ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਉਰੋ:ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਕ ਤਾਜ਼ਾ ਇੰਟਰਵਿਊ ਵਿਚ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਮੈਨੂੰ ਪੰਜਾਬ ਦਾ CM ਬਣਾਉਣਾ ਚਾਹੁੰਦਾ ਸੀ।ਰਾਜੇਵਾਲ ਨੇ ਅੱਗੇ ਦੱਸਿਆ ਕਿ ਕੇਜਰੀਵਾਲ ਰੋਜ਼ਾਨਾ ਸਾਨੂੰ ਆ ਕੇ ਕਹਿੰਦਾ ਸੀ ਮੇਰੀ ਮਦਦ ਕਰੋ। ਰਾਜੇਵਾਲ ਨੇ ਅੱਗੇ ਕਿਹਾ ਕਿ ਇਹ ਤੈਅ ਹੋ ਗਿਆ ਸੀ ਕਿ ਮੈਂ ਮੁੱਖ ਮੰਤਰੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖਤਮ,ਜਾਣੋ ਕਿਸ ਦਿਨ ਆਵੇਗਾ ਰਿਜ਼ਲਟ

ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ ਵਿਦਿਆਰਥੀਆਂ ਦੀ ਉਡੀਕ ਜਲਦ ਖ਼ਤਮ ਹੋਣ ਵਾਲੀ ਹੈ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ […]

Continue Reading

ਬਠਿੰਡਾ ਦੇ ਮਿੰਨੀ ਸਕੱਤਰੇਤ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇ,ਪੰਨੂ ਨੇ ਜ਼ਿੰਮੇਵਾਰੀ ਲਈ

ਬਠਿੰਡਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬਠਿੰਡਾ ਦੇ ਮਿੰਨੀ ਸਕੱਤਰੇਤ ਦੀ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਨੇ ਸ਼ਨੀਵਾਰ ਸਵੇਰੇ ਮਿੰਨੀ ਸਕੱਤਰੇਤ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਕਾਲੀ ਸਿਆਹੀ ਨਾਲ ਖਾਲਿਸਤਾਨ ਦੇ ਨਾਅਰੇ ਲਿਖੇ। ਪੁਲੀਸ ਪ੍ਰਸ਼ਾਸਨ ਨੂੰ ਪਤਾ ਲੱਗਦਿਆਂ ਹੀ ਸੀਆਈਏ ਸਟਾਫ਼ ਅਤੇ ਡੀਐਸਪੀ ਡੀ,ਐਸਪੀ ਸਿਟੀ ਸਮੇਤ ਸੀਆਈਡੀ ਵਿਭਾਗ ਦੀਆਂ ਟੀਮਾਂ […]

Continue Reading

ਗੋਇੰਦਵਾਲ ਸਾਹਿਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ

ਤਰਨਤਾਰਨ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਤਰਨਤਾਰਨ ਜ਼ਿਲੇ ਦੇ ਕਸਬਾ ਗੋਇੰਦਵਾਲ ਸਾਹਿਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।ਜਾਣਕਾਰੀ ਮੁਤਾਬਕ ਕਾਰ ‘ਚ ਸਵਾਰ 5 ਨੌਜਵਾਨ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ। ਕਸਬਾ […]

Continue Reading

ਪੱਤਰਕਾਰ ਬਲਜੀਤ ਬੱਲੀ ਨੂੰ ਲੱਗਾ ਗਹਿਰਾ ਸਦਮਾ, ਵੱਡੇ ਭਰਾ ਦਾ ਦਿਹਾਂਤ

ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਗਹਿਰਾ ਸਦਮਾ ਲੱਗਾ ਹੈ।ਉਨ੍ਹਾਂ ਦੇ ਵੱਡੇ ਭਰਾ ਮਨੋਹਰ ਲਾਲ ਸਚਦੇਵਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 83 ਸਾਲ ਦੇ ਸਨ। ਮਨੋਹਰ ਲਾਲ ਆਪਣੇ ਪਿੱਛੇ ਪਤਨੀ, ਪੁੱਤਰ-ਧੀ ਛੱਡ ਗਏ ਹਨ। ਮਨੋਹਰ ਲਾਲ ਕੋਠੀ ਨੰਬਰ 64, ਫੇਜ਼ 11 ਮੁਹਾਲੀ ਵਿਖੇ ਰਹਿੰਦੇ ਸਨ। ਦੱਸਣਯੋਗ ਹੈ ਕਿ ਮਨੋਹਰ ਲਾਲ […]

Continue Reading

ਕੁਕੀ ਅੱਤਵਾਦੀਆਂ ਨੇ ਰਾਤ ਨੂੰ ਕੀਤਾ ਸੀਆਰਪੀਐਫ ‘ਤੇ ਹਮਲਾ, ਦੋ ਜਵਾਨ ਸ਼ਹੀਦ

ਇੰਫਾਲ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮਨੀਪੁਰ ਪੁਲਿਸ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਦੇਰ ਰਾਤ ਮਨੀਪੁਰ ਦੇ ਨਰਨਸੇਨਾ ਖੇਤਰ ਵਿੱਚ ਕੁਕੀ ਅੱਤਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਦੋ ਜਵਾਨ ਸ਼ਹੀਦ ਹੋ ਗਏ। ਪੁਲਸ ਨੇ ਦੱਸਿਆ ਕਿ ਹਮਲਾ ਅੱਧੀ ਰਾਤ ਨੂੰ ਸ਼ੁਰੂ ਹੋਇਆ ਅਤੇ ਇਲਾਕੇ ‘ਚ 2:15 ਵਜੇ ਤੱਕ ਜਾਰੀ ਰਿਹਾ।ਇਸ ਦੌਰਾਨ, ਮਣੀਪੁਰ […]

Continue Reading

ਜਲੰਧਰ ‘ਚ ਲਾਲ ਬੱਤੀ ‘ਤੇ ਖੜ੍ਹੇ 10 ਵਾਹਨਾਂ ਨੂੰ ਤੇਜ਼ ਰਫਤਾਰ ਦੁੱਧ ਵਾਲੇ ਟੈਂਕਰ ਨੇ ਮਾਰੀ ਟੱਕਰ,ਦਰਜਨ ਤੋਂ ਵੱਧ ਲੋਕ ਜ਼ਖਮੀ

ਜਲੰਧਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਪਠਾਨਕੋਟ ਚੌਕ ਨੇੜੇ ਲਾਲ ਬੱਤੀ ‘ਤੇ ਖੜ੍ਹੇ 10 ਦੇ ਕਰੀਬ ਵਾਹਨਾਂ ਨੂੰ ਇਕ ਬੇਕਾਬੂ ਤੇਜ਼ ਰਫਤਾਰ ਦੁੱਧ ਦੇ ਟੈਂਕਰ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਇਹ ਹਾਦਸਾ ਜਲੰਧਰ ਦੇ ਭੀੜ ਵਾਲੇ ਚੌਰਾਹੇ ਪਠਾਨਕੋਟ […]

Continue Reading

ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ,ਮਾਤਾ ਨੇ ਜਾਣਕਾਰੀ ਕੀਤੀ ਸਾਂਝੀ

ਅੰਮ੍ਰਿਤਸਰ 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:: ਪੰਜਾਬ ਵਿੱਚ ਹੋ ਰਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਖਡੂਰ ਸਾਹਿਬ ਤੋਂ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਦਿਬੜੂਗੜ੍ਹ ਜੇਲ ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜਨਗੇ। ਇਹ ਜਾਣਕਾਰੀ ਖੁਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਦਿੱਤੀ ਗਈ ਹੈ। ਅਤੇ ਹੀ ਦੋ ਦਿਨ ਤੋਂ ਇਸ ਉੱਪਰ ਸਸਪੈਂਸ ਲਗਾਤਾਰ ਹੀ […]

Continue Reading

ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ, ਸਿੱਖਿਆ ਮੰਤਰਾਲੇ ਨੇ ਸੀਬੀਐਸਈ ਨੂੰ ਤਿਆਰੀ ਕਰਨ ਲਈ ਕਿਹਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ ਸੀਬੀਐਸਈ ਨੂੰ ਇਸ ਦੀ ਤਿਆਰੀ ਕਰਨ ਲਈ ਕਿਹਾ ਹੈ। ਹਾਲਾਂਕਿ ਸਮੈਸਟਰ ਪ੍ਰਣਾਲੀ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸੂਤਰਾਂ ਅਨੁਸਾਰ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੇ ਅਧਿਕਾਰੀ ਅਗਲੇ ਮਹੀਨੇ […]

Continue Reading

ਪੰਜਾਬ ਦੇ ਲੋਕ ਹਥਿਆਰਾਂ ਦੀ ਵਰਤੋਂ ਖਿਡੌਣਿਆਂ ਵਾਂਗ ਕਰਦੇ ਹਨ, ਇਸ ’ਤੇ ਲਗਾਮ ਜ਼ਰੂਰੀ,ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ

ਚੰਡੀਗੜ੍ਹ, 27 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਪੰਜਾਬ ’ਚ ਹਥਿਆਰਾਂ ਦੇ ਵਧ ਰਹੇ ਰੁਝਾਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹਥਿਆਰਾਂ ਦੀ ਵਰਤੋਂ ਖਿਡੌਣਿਆਂ ਵਾਂਗ ਕਰਦੇ ਹਨ, ਇਸ ’ਤੇ ਲਗਾਮ ਲਗਾਉਣਾ ਬਹੁਤ ਜ਼ਰੂਰੀ ਹੈ। ਕੋਰਟ ਨੇ ਇਹ ਵੀ […]

Continue Reading