ਸੁਪਰੀਮ ਕੋਰਟ ਵੱਲੋਂ ਈਵੀਐਮ ਵੋਟਾਂ ਦੀ ਵੀਵੀਪੀਏਟੀ ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਰੱਦ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਵੋਟਾਂ ਦੀ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ […]

Continue Reading

ਬਰਖਾਸਤ AIG ਮਾਲਵਿੰਦਰ ਸਿੱਧੂ ‘ਤੇ ਚੌਥਾ ਨਵਾਂ ਕੇਸ ਦਰਜ, ਰਿਮਾਂਡ ਮਿਲਿਆ

ਮੋਹਾਲੀ, 26 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਏਆਈਜੀ ਮਲਵਿੰਦਰ ਸਿੰਘ ਸਿੱਧੂ ਉੱਤੇ ਮੋਹਾਲੀ ਦੇ ਥਾਣਾ ਫੇਸ ਵਿੱਚ ਚੌਥਾ ਮੁਕਦਮਾ ਦਰਜ ਕੀਤਾ ਗਿਆ ਹੈ। ਜਮਾਨਤ ਹੋਣ ਉਪਰੰਤ ਉਸਨੂੰ ਮੋਹਾਲੀ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ।ਬੀਤੀ ਦੇਰ ਸ਼ਾਮ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਮੋਹਾਲੀ […]

Continue Reading

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਸ ਸਕਦੇ ਨੇ ਨਵੀਂ ਮੁਸੀਬਤ ‘ਚ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਚੋਣ ਕਮਿਸ਼ਨ ਦੇ ਨਿਸ਼ਾਨੇ ’ਤੇ ਆਉਣ ਕਾਰਨ ਨਵੀਂ ਮੁਸੀਬਤ ‘ਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਇੱਕ ਰੈਲੀ ਵਿਚ ਆਪਣੇ ਰਾਜਸੀ ਵਿਰੋਧੀ ਖ਼ਿਲਾਫ਼ ਟਿੱਪਣੀਆਂ ਅਤੇ ਖ਼ਾਸ ਕਰਕੇ ਇੱਕ ਭਾਈਚਾਰੇ ਖ਼ਿਲਾਫ਼ ਗੱਲਾਂ ਕੀਤੀਆਂ ਸਨ।ਇਸ ਬਾਰੇ ਭੁੱਲਰ ਨੇ […]

Continue Reading

ਅੱਗ ਲੱਗਣ ਕਾਰਨ 5 ਏਕੜ ਕਣਕ ਅਤੇ 20 ਏਕੜ ਨਾੜ ਸੜ ਕੇ ਸੁਆਹ

ਸਮਰਾਲਾ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਮਰਾਲਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੀਬ 5 ਏਕੜ ਕਣਕ ਦੀ ਫ਼ਸਲ ਅਤੇ 20 ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਸਮਰਾਲਾ ਫਾਇਰ ਬ੍ਰਿਗੇਡ ਵੱਲੋਂ ਆਸ-ਪਾਸ ਦੇ ਤਿੰਨ ਪਿੰਡਾਂ ਦੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ, ਜਿਸ ਕਾਰਨ ਆਸ-ਪਾਸ […]

Continue Reading

ਕੇਂਦਰ ਨੇ ਪੰਜਾਬ ਕਾਂਗਰਸ ਦੇ ਤਿੰਨ ਬਾਗ਼ੀਆਂ ਨੂੰ ਦਿੱਤੀ ਵੀਆਈਪੀ ਸੁਰੱਖਿਆ

ਚੰਡੀਗੜ੍ਹ, 25 ਅਪਰੈਲ,ਬੋਲੇ ਪੰਜਾਬ ਬਿਓਰੋ:ਕੇਂਦਰ ਸਰਕਾਰ ਨੇ ਪੰਜਾਬ ਕਾਂਗਰਸ ਦੇ ਤਿੰਨ ਸਾਬਕਾ ਨੇਤਾਵਾਂ ਜਿਨ੍ਹਾਂ ਵਿਚੋਂ ਦੋ ਹਾਲ ਹੀ ’ਚ ਭਾਜਪਾ ’ਚ ਸ਼ਾਮਲ ਹੋ ਗਏ ਸਨ, ਨੂੰ ਹਥਿਆਰਬੰਦ ਨੀਮ ਕਮਾਂਡੋਜ਼ ਦੀ ਵੀਆਈਪੀ ਸੁਰੱਖਿਆ ਛੱਤਰੀ ਮੁਹੱਈਆ ਕਰਵਾਈ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਖ਼ੂਫੀਆ ਏਜੰਸੀਆਂ ਵੱਲੋਂ ਵਿਕਰਮਜੀਤ ਸਿੰਘ ਚੌਧਰੀ, ਉਨ੍ਹਾਂ ਦੀ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ

ਅਮਰਗੜ੍ਹ 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪੰਜਾਬ ਦੇ ਪਿੰਡ ਤੋਲੇਵਾਲ ਦੇ ਨੌਜਵਾਨ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਕਤਲ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਦੇ ਚਾਚਾ ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ (28) ਪੁੱਤਰ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਵਿਦੇਸ਼ ‘ਚ ਪੜ੍ਹਾਈ ਕਰਨ ਲਈ […]

Continue Reading

ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਆਇਆ ਭੂਚਾਲ,ਡਰ ਕਾਰਨ ਲੋਕ ਘਰਾਂ ‘ਚੋਂ ਨਿਕਲੇ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ‘ਚ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਦੇਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਇਸ ਭੂਚਾਲ ਦੌਰਾਨ ਕੋਈ ਜਾਨੀ ਜਾਂ ਮਾਲੀ […]

Continue Reading

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਅੱਜ ਹੋਵੇਗੀ ਵੋਟਿੰਗ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ, ਹੇਮਾ ਮਾਲਿਨੀ ਅਤੇ ਓਮ ਬਿਰਲਾ ਸਮੇਤ 1200 ਤੋਂ ਵੱਧ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਇਸ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ। ਲੋਕ ਸਭਾ ਚੋਣਾਂ […]

Continue Reading

ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ, ਦੋਵਾਂ ਆਗੂਆਂ ਤੋਂ 29 ਅਪ੍ਰੈਲ ਤਕ ਮੰਗਿਆ ਜਵਾਬ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲੱਗੇ ਹਨ। ਕਮਿਸ਼ਨ ਨੇ […]

Continue Reading

ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਪੀਜੀਆਈ ਚ ਸ਼ਾਇਨਾ ਨਾਲ ਕੀਤੀ ਮੁਲਾਕਾਤ, ਬੋਲੇ -ਸਰਕਾਰ ਚੁੱਕੇਗੀ ਇਲਾਜ ਦਾ ਖਰਚਾ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਾਲਮਪੁਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀ ਨੇ ਕਾਲਜ ਦੀ ਵਿਦਿਆਰਥਣ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਹਸਪਾਤਲ ਵਿੱਚ ਸ਼ਾਇਨਾ ਦੇ ਮੁਲਾਕਾਤ ਕੀਤੀ ਹੈ। ਸ਼ਾਇਨਾ […]

Continue Reading