ਸ਼ੁਕਰਾਨਾ ਯਾਤਰਾ ਦੌਰਾਨ MP ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ CM ਮਾਨ ਤੋਂ ਪੁੱਛੇ ਸਵਾਲ, ਲੱਗੇ ਮੁਰਦਾਬਾਦ ਦੇ ਨਾਅਰੇ 

ਅੰਮ੍ਰਿਤਸਰ, 8 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦੌਰਾਨ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨੀ ਹਮਦਰਦ ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਉਨ੍ਹਾਂ ਤੋਂ ਸਵਾਲ ਪੁੱਛੇ। ਸੰਸਦ ਮੈਂਬਰ ਦੀ ਮਾਂ, ਬਲਵਿੰਦਰ ਕੌਰ ਨੇ ਮੁੱਖ ਮੰਤਰੀ ਨੂੰ ਦੋ ਜਾਂ ਤਿੰਨ ਵਾਰ ਆਵਾਜ਼ ਮਾਰੀ। ਜਦੋਂ ਮੁੱਖ ਮੰਤਰੀ ਦਾ ਧਿਆਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 619, 08-05-2026

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ […]

Continue Reading

ਰੀਕਾਸਟ ਸੂਚੀਆਂ ਦੇ ਅਧਾਰ ‘ਤੇ ਅਧਿਆਪਕਾਂ ਨੂੰ ਭੇਜੇ ਟਰਮੀਨੇਸ਼ਨ ਆਰਡਰ ਸਵੀਕਾਰ ਯੋਗ ਨਹੀਂ: ਡੀ ਟੀ ਐੱਫ

ਰੀਕਾਸਟ ਸੂਚੀਆਂ ਦੀ ਆੜ ‘ਚ ਨੌਕਰੀਆਂ ਦੇਣ ਦੀ ਥਾਂ ਨੌਕਰੀਆਂ ਖੋਹਣ ‘ਤੇ ਉੱਤਰੀ ਪੰਜਾਬ ਸਰਕਾਰ : ਡੀ ਟੀ ਐੱਫ ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵੱਲੋਂ ਮੈਰਿਟ ਸੋਧ ਦੇ ਨਾਮ ਤੇ ਲਗਭਗ 300 ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕੱਢਣ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ। ਪਿਛਲੇ ਸਾਲ ਜੂਨ ਮਹੀਨੇ ਵਿੱਚ ਪ੍ਰਮੁੱਖ ਸੰਘਰਸ਼ੀ ਜੱਥੇਬੰਦੀਆਂ […]

Continue Reading

ਪ.ਸ.ਸ.ਫ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਹੈਡ ਆਫਿਸ 1406/22 ਬੀ ਵੱਲੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਵੇਲੇ ਕੀਤੇ ਵਾਅਦੇ ਅਨੁਸਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।ਕੱਚੇ ਕਾਮੇ ਪੱਕੇ ਕਰਨ, ਘੱਟੋ ਘੱਟ ਉਜਰਤ 40 ਹਜਾਰ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ […]

Continue Reading

ਸਰਕਾਰੀ ਮੁਲਾਜ਼ਮਾਂ ਨੂੰ ਨਾ ਮਿਲਿਆ DA,ਮਿਲੇ ਪੁਲਿਸ ਦੇ ਪੋਲੇ ਡੰਡੇ

ਮੁਲਾਜ਼ਮਾਂ ‘ਤੇ ‘ਲਾਠੀਤੰਤਰ’ ਅਤੇ ਵਾਅਦਾਖਿਲਾਫ਼ੀ- ਨਾ DA ਮਿਲਿਆ, ਨਾ ਤਨਖ਼ਾਹ-ਪੈਨਸ਼ਨ… ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ; ਬੀਤੇ ਕੱਲ੍ਹ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ‘ਡੰਡੇ’ ਦੇ ਨਾਲ ਚੰਡੀਗੜ੍ਹ ਦੀਆਂ ਸੜਕਾਂ ‘ਤੇ DA ਦਿੱਤਾ ਗਿਆ। ਪੁਲਿਸ ਨੇ ਪੋਲੇ-ਪੋਲੇ ਡੰਡਿਆਂ ਦੇ ਨਾਲ ਮੋਟਾ DA ਦਿੱਤਾ। ਬੇਸ਼ੱਕ ਇਹ ਡੀ.ਏ. ਮੁਲਾਜ਼ਮਾਂ ਦੀਆਂ ਜੇਬਾਂ ਵਿੱਚ ਨਹੀਂ ਪਿਆ, ਪਰ ਪਿੰਡੇ ‘ਤੇ ਜ਼ਰੂਰ […]

Continue Reading

BJP ਨੇ CM ਭਗਵੰਤ ਮਾਨ ਨੂੰ ਮਾਣਹਾਨੀ ਨੋਟਿਸ ਭੇਜਿਆ

ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਇੱਕ ਆਰਮੀ ਕੈਂਪ ਅਤੇ ਜਲੰਧਰ ਵਿੱਚ ਬੀਐਸਐਫ ਦੇ ਹੈੱਡਕੁਆਰਟਰ ਦੇ ਬਾਹਰ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ। ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਕੱਲ੍ਹ (6 ਅਪ੍ਰੈਲ), ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ […]

Continue Reading

CM ਭਗਵੰਤ ਮਾਨ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਧਮਕੀ 

ਜਲੰਧਰ, 7 ਮਈ, ਬੋਲੇ ਪੰਜਾਬ ਬਿਊਰੋ : ਅੱਜ ਜਲੰਧਰ ਦੇ ਬੀਐਸਐਫ ਸਕੂਲ ਨੂੰ ਅਚਾਨਕ ਖਾਲੀ ਕਰਵਾ ਲਿਆ ਗਿਆ। ਇਹ ਸਕੂਲ ਉਸੇ ਬੀਐਸਐਫ ਹੈੱਡਕੁਆਰਟਰ ਦੇ ਅੰਦਰ ਹੈ ਜਿਸ ਦੇ ਬਾਹਰ ਮੰਗਲਵਾਰ ਰਾਤ ਨੂੰ ਇੱਕ ਐਕਟਿਵਾ ਸਕੂਟਰ ਵਿੱਚ ਧਮਾਕਾ ਹੋਇਆ ਸੀ। ਹਾਲਾਂਕਿ, ਸਕੂਲ ਨੂੰ ਖਾਲੀ ਕਰਵਾਉਣ ਦੇ ਪਿੱਛੇ ਦਾ ਖਾਸ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। […]

Continue Reading

ਜਲੰਧਰ ਦੇ ਨਾਮੀ ਸਕੂਲ ਨੂੰ ਮਿਲੀ ਬੰਬ ਦੀ ਧਮਕੀ, ਬੱਚਿਆਂ ਨੂੰ ਘਰ ਭੇਜਿਆ 

ਜਲੰਧਰ, 7 ਮਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਏਪੀਜੇ ਸਕੂਲ ਨੂੰ ਅੱਜ ਵੀਰਵਾਰ ਸਵੇਰੇ 9:30 ਵਜੇ ਦੇ ਕਰੀਬ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਦੋ ਮਹੀਨਿਆਂ ਦੇ ਅੰਦਰ ਤੀਜੀ ਵਾਰ ਹੈ ਜਦੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਸਕੂਲ ਪਹੁੰਚੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ […]

Continue Reading

ਮੋਹਾਲੀ ‘ਚ ED ਰੇਡ ਦੌਰਾਨ 9ਵੀਂ ਮੰਜ਼ਲ ਤੋਂ ਨੋਟਾਂ ਨਾਲ ਭਰਿਆ ਬੈਗ ਹੇਠਾਂ ਸੁੱਟਿਆ, ਉਠਾ ਕੇ ਭੱਜ ਰਿਹਾ ਡਰਾਈਵਰ ਕਾਬੂ 

ਮੋਹਾਲੀ, 7 ਮਈ, ਬੋਲੇ ਪੰਜਾਬ ਬਿਊਰੋ : ਅੱਜ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)  ਨੇ ਮੋਹਾਲੀ ‘ਚ ਛਾਪੇਮਾਰੀ ਕੀਤੀ।ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਦੇ ਅੰਦਰ ਆਈਟੀ ਸੈਕਟਰ ਵਿੱਚ ਕੰਮ ਕਰਨ ਵਾਲੇ ਇੱਕ ਵਿਅਕਤੀ ਦੇ ਘਰ ਕੀਤੀ ਗਈ। ਟੀਮ ਨੂੰ ਆਉਂਦੇ ਦੇਖ ਕੇ, ਕਿਸੇ ਨੇ ਰਿਹਾਇਸ਼ੀ ਟਾਵਰ ਦੀ ਨੌਵੀਂ ਮੰਜ਼ਿਲ ਤੋਂ ਨੋਟਾਂ ਨਾਲ ਭਰਿਆ […]

Continue Reading