ਅਦਾਕਾਰ ਪਰਮੀਸ਼ ਵਰਮਾ ਦੇ ਜ਼ਖਮੀ ਹੋਣ ਕਾਰਨ ਫ਼ਿਲਮ ਦੀ ਸ਼ੂਟਿੰਗ ਰੋਕੀ

ਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਬਾਰੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਅਨੁਸਾਰ, ਅੰਬਾਲਾ ਵਿੱਚ ਫਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਐਕਸ਼ਨ ਸੀਨ ਫਿਲਮਾਉਂਦੇ ਸਮੇਂ ਇੱਕ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ‘ਤੇ ਲੱਗੀ, […]

Continue Reading

ਸੜਕ ਹਾਦਸੇ ਤੋਂ ਬਾਅਦ ਪੀਜੀਆਈ ਇਲਾਜ ਕਰਵਾਉਣ ਆਇਆ ਵਿਅਕਤੀ ਲਾਪਤਾ

ਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਉਰੋ;ਕਰਨਾਲ ਦਾ ਇੱਕ ਵਿਅਕਤੀ ਪੀਜੀਆਈ ਤੋਂ ਲਾਪਤਾ ਹੋ ਗਿਆ। ਪਰਿਵਾਰ ਨੇ ਸੈਕਟਰ-11 ਥਾਣੇ ਵਿੱਚ ਕਰਨਾਲ ਦੇ ਰਹਿਣ ਵਾਲੇ 35 ਸਾਲਾ ਰਾਕੇਸ਼ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ। ਮੁਕੇਸ਼ ਨੇ ਦੱਸਿਆ ਕਿ ਉਸਦਾ ਭਰਾ ਰਾਕੇਸ਼ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ। ਲਗਭਗ ਡੇਢ ਮਹੀਨਾ ਪਹਿਲਾਂ ਉਸਦੇ ਸਿਰ ਅਤੇ ਲੱਤ ਦਾ ਆਪ੍ਰੇਸ਼ਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704 , 16-09-25 Amrit Vele da Hukamnama Sri Darbar Sahib Amritsar Ang-704, 16-09-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ […]

Continue Reading

ਮਜੀਠੀਆ ਮਾਮਲੇ ਚ ਵੱਡੀ ਅਪਡੇਟ: ਜਾਂਚ ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਨਹੀਂ ਹੋਇਆ ਪਤਨੀ ਦਾ ਭਰਾ ਕੱਲ੍ਹ ਫਿਰ ਤਫਤੀਸ਼ ਸ਼ਾਮਿਲ ਹੋਣ ਲਈ ਸੱਦਿਆ 

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅਕਾਲੀ ਸਰਕਾਰ ਮੌਕੇ ਬਹੁ ਕਰੋੜੀ  ਨਾਮੀਆਂ ਅਤੇ ਬੇਨਾਮੀਆ ਜਾਇਦਾਦਾਂ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਸ ਬਿਊਰੋ ਵੱਲੋਂ ਗਿਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੋ ਕਿ ਇਸ ਮੌਕੇ ਨਾਭਾ ਜੇਲ ਵਿੱਚ ਬੰਦ ਹਨ ਤੇ ਵਿਜੀਲੈਂਸ ਬਿਊਰੋ ਨੇ ਸਿਕੰਜਾ ਕੱਸ ਦਿੱਤਾ ਹੈ । ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ […]

Continue Reading

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਚੰਡੀਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਸ਼ਾਨਦਾਰ ਇਨਵੈਸਟਿਚਰ ਸਮਾਰੋਹ ਦਾ ਆਯੋਜਨ ਹੋਇਆ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 15 ਸਤੰਬਰ; ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ-ਮਾਨਸਾ ਵੱਲੋਂ ਅੱਜ ਸ਼ਾਨਦਾਰ ਇਨਵੈਸਟਿਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਨਵੇਂ ਚੁਣੇ ਗਏ ਵਿਦਿਆਰਥੀ ਕੌਂਸਲ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਦੀਪਕ ਜਗਾ ਕੇ ਕੀਤੀ ਜੋ ਗਿਆਨ ਅਤੇ ਪ੍ਰਕਾਸ਼ ਦਾ ਪ੍ਰਤੀਕ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਦੋ ਜੋਨਾਂ ਦੀ ਮੀਟਿੰਗ ਦੌਰਾਨ ਕੇਂਦਰ ਖਿਲਾਫ ਸੰਘਰਸ਼ ਦਾ ਐਲਾਨ

ਜਲੰਧਰ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅੱਜ ਇੱਥੇ ਦੇਸ਼ ਭਗਤ ਯਾਦਗਰ ਹਾਲ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ’ਚ ਮਾਝਾ ਅਤੇ ਦੁਆਬਾ ਜੋਨ ਦੀਆਂ ਜ਼ਿਲ੍ਹਾ, ਬਲਾਕ ਅਤੇ ਸਰਕਲ ਪ੍ਰਧਾਨਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ […]

Continue Reading

ਏਡਿਡ ਸਕੂਲ ਟੀਚਰਾਂ ਨੇ 6 ਮਹੀਨਿਆਂ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਖੜ੍ਹਕਾਇਆ ਪੰਜਾਬ ਦੇ ਗਵਰਨਰ ਦਾ ਦਰਵਾਜ਼ਾ ਸਰਕਾਰ ਦਾ ਖ਼ਜ਼ਾਨਾ ਵੀ ਨਿਕਲਿਆ ਖ਼ਾਲੀ ਪੀਪਾ

ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਕਰਮਚਾਰੀ ਹੋ ਰਹੇ ਨੇ ਨਮੋਸ਼ੀ ਦੇ ਸ਼ਿਕਾਰ  ਚੰਡੀਗੜ੍ਹ 15 ਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ ਕਿ ਉਹ ਪੰਜਾਬ ਦੇ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਏਡਿਡ […]

Continue Reading

ਮੈਚ ਖੇਡਿਆ ਜਾ ਸਕਦੈ , ਪਰ ਸਿੱਖ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿੱਚ ਦਿੱਕਤ- ਅਕਾਲੀ ਦਲ

ਚੰਡੀਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਨੇ ਕੇਂਦਰ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ, ਜੇਕਰ ਸਰਕਾਰ ਭਾਰਤ-ਪਾਕਿਸਤਾਨ ਮੈਚ ਖੇਡਣ ਦੀ ਇਜ਼ਾਜਤ ਦੇ ਸਕਦੀ ਹੈ ਤਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿੱਚ ਇਨ੍ਹਾਂ ਨੂੰ ਕੀ ਦਿੱਕਤ ਹੈ। ਉਨ੍ਹਾਂ ਮੰਗ ਕੀਤੀ ਕਿ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ। ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਚੀਮਾ ਨੇ […]

Continue Reading

ਹੜ੍ਹ ਪ੍ਰਭਾਵਿਤ ਖੇਤਰ ਦੇ ਬੱਚਿਆਂ ਦੀਆਂ ਪ੍ਰੀਖਿਆ ਫੀਸਾਂ ਮੁਆਫ਼ ਕਰੇ ਬੋਰਡ : ਡੀ ਟੀ ਐੱਫ

ਹੜ੍ਹਾਂ ਵਿੱਚ ਡੁੱਬੇ ਪਿੰਡਾਂ ਵਿੱਚ ਸਤੰਬਰ ਪ੍ਰੀਖਿਆ ਲੈਣ ਤੋਂ ਛੋਟ ਦੇਵੇ ਸਿੱਖਿਆ ਵਿਭਾਗ : ਡੀ ਟੀ ਐੱਫ 15 ਸਤੰਬਰ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਹੜ੍ਹਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਦੇ ਦਸਵੀਂ ਅਤੇ […]

Continue Reading