ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

– ਨਵੀਂ ਦਿੱਲੀ 18 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁਦਿਆਂ ਤੇ ਗੱਲਬਾਤ ਕੀਤੀ ਗਈ । ਜੱਥੇਦਾਰ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ […]

Continue Reading

ਦਿਹਾਤੀ ਮਜ਼ਦੂਰ ਸਭਾ ਵੱਲੋਂ ਬੀ ਡੀ ਪੀ ੳ ਦਫ਼ਤਰ ਅੱਗੇ ਦਿੱਤਾ ਗਿਆ ਧਰਨਾ

ਭਿਖੀਵਿੰਡ ,ਬੋਲੇ ਪੰਜਾਬ ਬਿਓਰੋ: ਦਿਹਾਤੀ ਮਜ਼ਦੂਰ ਸਭਾ ਵੱਲੋਂ ਮਜ਼ਦੂਰਾ ਦੀਆ ਭਖਦੀਆਂ ਮੰਗਾਂ ਨੂੰ ਲੈਕੇ ਬੀ ਡੀ ਪੀ ੳ ਭਿਖੀਵਿੰਡ ਦੇ ਦਫ਼ਤਰ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆਂ ਧਰਨੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਸੀਲ ਪ੍ਰਧਾਨ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ ।ਧਰਨੇ ਨੂੰ ਸੰਬੋਦਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨਲਾਲ ਦਰਾਜਕੇ ਸੂਬਾ ਕਮੇਟੀ ਦੇ […]

Continue Reading

ਪੰਚਕੂਲਾ: ਕਾਰ ਖਾਈ ‘ਚ ਡਿੱਗੀ, ਇਕ ਦੀ ਮੌਤ, ਚਾਰ ਜ਼ਖਮੀ

ਪੰਚਕੂਲਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਮੁਲਾਣਾ ਤੋਂ ਇਕ ਪਰਿਵਾਰ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਿਸ ਆਉਂਦਿਆਂ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ। ਕਥਿਤ ਅਨੁਸਾਰ ਮੁਲਾਣਾ ਦਾ ਰਹਿਣ ਵਾਲਾ ਨਵਨੀਤ ਸ਼ਰਮਾ ਆਪਣੀ ਪਤਨੀ, ਧੀ, ਪੁੱਤਰ ਅਤੇ ਮਾਂ ਨਾਲ […]

Continue Reading

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਚੰਡੀਗੜ੍ਹ, 18 ਅਪ੍ਰੈਲ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ,18 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ […]

Continue Reading

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ

ਅੰਮ੍ਰਿਤਸਰ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ […]

Continue Reading

ਸੁਖਬੀਰ ਬਾਦਲ ਨੇ ਮੋਹਾਲੀ ਹਲਕੇ ਦੇ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜਿੰਮੇਵਾਰੀ ਸੌਂਪੀ

ਮੋਹਾਲੀ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਮੋਹਾਲੀ ਹਲਕੇ ਦੇ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਹਨਾਂ ਨਿਯੁਕਤੀਆਂ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ […]

Continue Reading

ਅੱਜ ਫਾਸ਼ੀਵਾਦ ਨੂੰ ਖ਼ਤਮ ਕਰਕੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਕਰਨਾਂ ਸਮੇਂ ਦੀ ਮੁੱਖ ਲੋੜ -ਰੈਡੀਕਲ ਪੀਪਲਜ਼ ਫੋਰਮ ਆਗੂ ਸੁਖਦਰਸ਼ਨ ਨੱਤ

ਮਾਨਸਾ 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਕਨਵੈਨਸ਼ਨ ਕਰਵਾਈ ਗਈ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੈਡੀਕਲ ਪੀਪਲਜ਼ ਫੋਰਮ ਦੇ ਆਗੂ ਸੁਖਦਰਸ਼ਨ ਸਿੰਘ ਨੱਤ ਜੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ […]

Continue Reading

ਸਿੱਧੂ ਮੂਸੇਵਾਲਾ ਦੀ ਮਾਤਾ ਦੇ ਜਾਅਲੀ ਦਸਤਖ਼ਤ ਕਰਕੇ ਪੈਨਸ਼ਨ ਲਗਵਾਉਣ ਦੀ ਕੋਸ਼ਿਸ਼,ਬਲਕੌਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿੰਡ ਮੂਸਾ ਦੀ ਸਰਪੰਚ ਹੈ। ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ 2 ਮਾਨਸਾ ਪੁਲਿਸ ਨੇ […]

Continue Reading

ਸਕੂਲ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੜਕ ਹਾਦਸੇ ਵਿੱਚ ਤਰਨ ਤਾਰਨ ਦੇ ਪਿੰਡ ਐਮਾ ਦੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨਾਲ ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਉਹ ਆਪਣੇ ਸਕੂਲ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ।ਨੌਜਵਾਨ ਦੀ ਮੌਤ ਦੀ ਖ਼ਬਰ ਸੁਣਕੇ ਪੂਰੇ ਇਲਾਕੇ ‘ਚ ਸੋਗ ਫੈਲ ਗਿਆ।ਸੜਕ ਹਾਦਸੇ […]

Continue Reading