ਭਾਰੀ ਮੀਂਹ ਕਾਰਨ ਦੁਬਈ ਹਵਾਈ ਅੱਡੇ ‘ਚ ਪਾਣੀ ਭਰਿਆ, ਉਡਾਣਾਂ ਡਾਇਵਰਟ,ਓਮਾਨ ‘ਚ ਤੂਫ਼ਾਨ ਕਾਰਨ 18 ਲੋਕਾਂ ਦੀ ਮੌਤ

ਦੁਬਈ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਯੁਕਤ ਅਰਬ ਅਮੀਰਾਤ ਦੇ ਦੁਬਈ, ਜੋ ਕਿ ਆਪਣੇ ਖੁਸ਼ਕ ਅਤੇ ਗਰਮ ਤਾਪਮਾਨਾਂ ਲਈ ਜਾਣਿਆ ਜਾਂਦਾ ਹੈ, ਵਿੱਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ ਜਿਸ ਨਾਲ ਪੂਰਾ ਸ਼ਹਿਰ ਹੜ੍ਹਾਂ ਦੀ ਮਾਰ ਵਿੱਚ ਆ ਗਿਆ। ਭਾਰੀ ਮੀਂਹ ਨੇ ਇਸ ਹਲਚਲ ਵਾਲੇ ਸ਼ਹਿਰ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ। ਇਸ ਦੇ ਨਾਲ ਹੀ ਸ਼ਹਿਰ ਵਿੱਚ […]

Continue Reading

AAP ਦੀ ਮਹਿਲਾ ਵਿਧਾਇਕ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਹੋਏ ਜਾਰੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇੱਕ ਮਾਮਲੇ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ ਉਹਨਾਂ ਨੂੰ ਅਦਾਤਲ ਵਿੱਚ ਪੇਸ਼ ਹੋਣਾ ਹੀ ਪਵੇਗਾ। ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਵਿਧਾਇਕ ਡਾ. […]

Continue Reading

ਪੰਜਾਬ ‘ਚ 18, 19 ਤੇ 20 ਅਪ੍ਰੈਲ ਲਈ ਯੈਲੋ ਅਲਰਟ, IMD ਵੱਲੋਂ ਚਿਤਾਵਨੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਲੰਘੀ ਰਾਤ ਪਏ ਮੀਂਹ ਤੋਂ ਬਾਅਦ ਅੱਜ ਵੀ ਪੰਜਾਬ ਦੇ ਮਾਝਾ ਦੇ ਦੋਆਬਾ ਖੇਤਰਾਂ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 18, 19 ਤੇ 20 ਅਪਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ […]

Continue Reading

ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ‘ਚ ਦੋ ਹਮਲਾਵਰ ਕਾਬੂ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਰੂਪਨਗਰ ਪੁਲਿਸ ਨੇ ਐਸਐਸਓਸੀ ਮੋਹਾਲੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਨੰਗਲ ਅਧਾਰਿਤ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਕੇਸ ਵਿੱਚ ਸ਼ਾਮਲ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕੇਸ ਨੂੰ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ […]

Continue Reading

‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੇਜਰੀਵਾਲ ਦਾ ਨਾਂ ਸਭ ਤੋਂ ਉੱਪਰ

ਨਵੀਂ ਦਿੱਲੀ 17 ਅਪ੍ਰੈਲ: ਬੋਲੇ ਪੰਜਾਬ ਬਿਉਰੋ; ਆਮ ਆਦਮੀ ਪਾਰਟੀ ਨੇ ਗੁਜਰਾਤ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਨਾਂ ਹੈ। ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ, […]

Continue Reading

ਭਾਜਪਾ ਵੱਲੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਂਪਲਾ ਫੜ ਸਕਦੇ ਨੇ ਕਾਂਗਰਸ ਦਾ ਹੱਥ

ਹੁਸ਼ਿਆਰਪੁਰ 17 ਅਪ੍ਰੈਲ਼,ਬੋਲੇ ਪੰਜਾਬ ਬਿਉਰੋ: ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਕੱਟਣ ਤੋਂ ਬਾਅਦ ਭਾਜਪਾ ਦੇ ਸਾਬਕਾ ਸਾਂਸਦ ਵਿਜੈ ਸਾਂਪਲਾ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਾਂਪਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਰਾਹੀਂ ਭਾਜਪਾ ਤੋਂ ਆਪਣੇ ਰਾਹ ਵਖਰੇ ਹੋਣ ਦਾ ਇਸ਼ਾਰਾ ਕੀਤਾ।ਚਰਚਾ ਚੱਲ ਰਹੀ ਹੈ ਕਿ ਸਾਂਪਲਾ ਭਾਜਪਾ ਦਾ ਪੱਲਾ ਛੱਡ ਕੇ ਕਾਂਗਰਸ […]

Continue Reading

ਪਹਿਲੇ ਪੜਾਅ ਦੀ ਵੋਟਿੰਗ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਜਾਵੇਗਾ,19 ਅਪ੍ਰੈਲ ਨੂੰ ਵੋਟਿੰਗ ਹੋਵੇਗੀ

ਨਵੀਂ ਦਿੱਲੀ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਸਮਾਪਤ ਹੋ ਜਾਵੇਗਾ। ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ 21 ਰਾਜਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਸੀਟਾਂ ‘ਤੇ ਪਹਿਲੇ ਪੜਾਅ ‘ਚ ਵੋਟਿੰਗ ਹੋਣੀ ਹੈ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 817, ਅੰਮ੍ਰਿਤਸਰ, ਮਿਤੀ 17-04-2024 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ […]

Continue Reading

ਘਰੋਂ ਭੱਜੇ ਨਾਬਾਲਗ ਲੜਕਾ-ਲੜਕੀ ਪੰਜਾਬ ਪੁਲਿਸ ਵੱਲੋਂ ਕਾਬੂ

ਅਬੋਹਰ, 16 ਅਪ੍ਰੈਲ,ਬੋਲੇ ਪੰਜਾਬ ਬਿਉਰੋ:ਅਬੋਹਰ ਦੇ ਸਕੂਲ ਵਿੱਚੋਂ ਇੱਕ ਨਾਬਾਲਗ ਵਿਦਿਆਰਥਣ ਨੂੰ ਨਾਬਾਲਗ ਲੜਕੇ ਵੱਲੋਂ ਭਜਾਉਣ ਦੇ ਮਾਮਲੇ ਵਿੱਚ ਪੁਲੀਸ ਨੂੰ ਸਫਲਤਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕਾ-ਲੜਕੀ ਦੋਵੇਂ 6 ਦਿਨਾਂ ਬਾਅਦ ਦਿੱਲੀ ਤੋਂ ਵਾਪਸ ਪਰਤੇ ਸਨ ਅਤੇ ਬੀਤੇ ਦਿਨ ਅਬੋਹਰ ਦੇ ਬੱਸ ਸਟੈਂਡ ਤੋਂ ਪੁਲੀਸ ਨੇ ਕਾਬੂ ਕਰ ਲਿਆ ਸੀ। ਪੁਲਿਸ ਵੱਲੋਂ ਦੋਵਾਂ ਨਾਬਾਲਗ […]

Continue Reading

ਸੁਪਰੀਮ ਕੋਰਟ ਨੇ ਪਤੰਜਲੀ ਮਾਮਲੇ ‘ਚ ਪਾਈ ਝਾੜ, ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਨੇ ਫਿਰ ਮੰਗੀ ਮੁਆਫੀ

ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਸੁਪਰੀਮ ਕੋਰਟ ਦੀ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਉੱਲ੍ਹਾ ਦੀ ਬੈਂਚ ਨੇ ਅੱਜ ਪਤੰਜਲੀ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨਿੱਜੀ ਤੌਰ ‘ਤੇ ਅਦਾਲਤ ‘ਚ ਮੌਜੂਦ ਸਨ। ਦੋਵਾਂ ਨੇ ਨਿੱਜੀ ਤੌਰ ‘ਤੇ ਸੁਪਰੀਮ ਕੋਰਟ ਤੋਂ ਮੁਆਫੀ ਮੰਗੀ । ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ‘ਚ ਅੱਜ ਯੋਗ ਗੁਰੂ ਰਾਮਦੇਵ ਨੇ […]

Continue Reading