ਪੰਜਾਬ ’ਚ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਹਨ ਉਮੀਦਵਾਰ 24 ਸਤੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਕੈਟਰੰਕਟ ਤੌਰ ਉਤੇ ਇਕ ਸਾਲ […]

Continue Reading

ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਅੱਜ ਤਿੰਨ ਜ਼ਿਲ੍ਹਾ ਇੰਚਾਰਜਾਂ ਅਤੇ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621 ਮਿਤੀ 15-09-25 Amrit Wele Da Mukhwak Sachkhand Sri Harmandir Sahib Amritsar Ang 621 Date: 15-09-25 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤ ਦੀ ਮੌਤ ‘ਤੇ ਦੁੱਖ ਜਤਾਇਆ

ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ […]

Continue Reading

ਚੰਡੀਗੜ੍ਹ ਵਿੱਚ ਪਹਿਲੀ ਵਾਰ ਜੀਐਮਸੀਐਚ-32 ਵਿੱਚ 245 ਨਵੇਂ ਨਰਸਿੰਗ ਅਧਿਕਾਰੀਆਂ ਲਈ ਦੋ ਹਫ਼ਤੇ ਦਾ ਮੁਢਲੀ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਗਵਰਨਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ (ਜੀਐਮਸੀਐਚ), ਸੈਕਟਰ-32 ਦੇ ਨਰਸਿੰਗ ਵਿਭਾਗ ਵੱਲੋਂ 245 ਨਵੇਂ ਭਰਤੀ ਨਰਸਿੰਗ ਅਧਿਕਾਰੀਆਂ ਲਈ ਦੋ ਹਫ਼ਤਿਆਂ ਦਾ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ 11 ਸਤੰਬਰ ਤੋਂ ਨਰਸਿੰਗ ਸੁਪਰਿੰਟੈਂਡੈਂਟ ਸ਼੍ਰੀਮਤੀ ਅਮਨਵੀਰ ਕੌਰ ਦੀ ਅਗਵਾਈ ਹੇਠ ਸ਼ੁਰੂ ਹੋਇਆ। ਉਦਘਾਟਨੀ ਸਮਾਰੋਹ ਦੌਰਾਨ ਡਾਇਰੈਕਟਰ ਪ੍ਰਿੰਸੀਪਲ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਆਫ਼ਤ ਰਾਹਤ ਫੰਡ ਦੀ ਵਰਤੋਂ ‘ਤੇ ਵੀ ਸਵਾਲ ਉਠਾਏ

ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ‘ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਦੇਰੀ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ। ਬਾਜਵਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671 ਮਿਤੀ 14-09-2025 Amrit Wele Da Mukhwak Sachkhand Sri Harmandir Sahib Amritsar Ang 671 Date: 14-09-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ […]

Continue Reading

ਇੰਗਲੈਂਡ ‘ਚ ਸਿੱਖ ਕੁੜੀ ਨਾਲ ਨਸਲੀ ਹਮਲੇ ਅਤੇ ਸਮੂਹਿਕ ਬਲਾਤਕਾਰ ਦਾ ਮਾਮਲਾ

ਚੰਡੀਗੜ੍ਹ, 13 ਸਤੰਬਰ, ਬੋਲੇ ਪੰਜਾਬ ਬਿਊਰੋ;ਇੰਗਲੈਂਡ ਦੇ ਓਲਡਬਰੀ ਪਾਰਕ ਵਿੱਚ ਪੰਜਾਬੀ ਮੂਲ ਦੀ ਸਿੱਖ ਕੁੜੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸਵੇਰੇ ਲਗਭਗ 8:30 ਵਜੇ ਇੱਕ 20 ਸਾਲਾ ਸਿੱਖ ਕੁੜੀ ਨਾਲ ਦਿਨ-ਦਿਹਾੜੇ ਬਲਾਤਕਾਰ ਕੀਤਾ ਗਿਆ। ਇਹ ਹਮਲਾ ਨਾ ਸਿਰਫ਼ ਇੱਕ ਜਿਨਸੀ ਅਪਰਾਧ ਸੀ, ਸਗੋਂ ਇਸ ਵਿੱਚ ਨਸਲੀ ਟਿੱਪਣੀਆਂ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729,ਬੋਲੇ ਪੰਜਾਬ ਬਿਊਰੋ; Amrit Wele Da Hukamnama Sachkhand Sri Harmandir Sahib Amritsar Ang 729, 13-09-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਵਿਧਾਨ ਸਭਾ ਦੀ ਸਬ ਕਮੇਟੀ ਤੋਂ ਫ਼ਾਰਗ ਕੀਤਾ

ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਸਬ ਕਮੇਟੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।ਪੰਜਾਬ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ, ਐਮ.ਐਲ.ਏ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ […]

Continue Reading