ਪੰਜਾਬ ਸਰਕਾਰ ਵੱਲੋਂ IPS ਅਤੇ PPS ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ 12 ਅਪ੍ਰੈਲ਼,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ IPS ਅਤੇ PPS ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ […]

Continue Reading

ਓਪੀਡੀ ਦਾ ਸਮਾਂ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, HWC, ਸੈਕਟਰ 16 -ਡਿਸਪੈਂਸਰੀਆਂ, ਸਿਵਲ ਹਸਪਤਾਲ ਮਨੀਮਾਜਰਾ, ਸਿਵਲ ਹਸਪਤਾਲ ਸੈਕਟਰ 22 ਅਤੇ ਸਿਵਲ ਹਸਪਤਾਲ। ਸੈਕਟਰ 45, ਈਐਸਆਈ ਡਿਸਪੈਂਸਰੀ ਸੈਕਟਰ 29 ਅਤੇ ਈਐਸਆਈ ਸੈਕਟਰ 23, ਯੂ.ਟੀ. ਸਕੱਤਰੇਤ ਅਤੇ ਹਾਈ ਕੋਰਟ ਡਿਸਪੈਂਸਰੀ ਦਾ ਸਮਾਂ ਬਦਲ ਦਿੱਤਾ ਗਿਆ ਹੈ। 16 ਅਪ੍ਰੈਲ ਤੋਂ 15 ਅਕਤੂਬਰ ਤੱਕ ਸਿਹਤ ਸਹੂਲਤਾਂ ਦੀ ਓਪੀਡੀ ਦਾ ਸਮਾਂ ਸਵੇਰੇ […]

Continue Reading

ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਐਮ.ਪੀ. ਪਟਿਆਲਾ

ਵਧ ਰਿਹਾ ਭਾਜਪਾ ਪਰਿਵਾਰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਨਵੇਂ ਲੋਕ ਰੋਜ਼ਾਨਾ ਸਾਡੇ ਨਾਲ ਜੁੜ ਰਹੇ ਹਨ: ਪ੍ਰਨੀਤ ਕੌਰ ਪਟਿਆਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ। […]

Continue Reading

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਨੇ ਦਬੋਚਿਆ

ਚੰਡੀਗੜ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ […]

Continue Reading

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ:

Continue Reading

ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ, ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਿਆ

ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਪਿੰਡ ਮਾਨਾਂਵਾਲਾ ਪੈਟਰੋਲ ਪੰਪ ‘ਤੇ ਲੁਟੇਰੇ ਵੱਲੋਂ ਪਿਸਤੌਲ ਦੀ ਨੋਕ ‘ਤੇ ਹਜ਼ਾਰਾਂ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਲਾਲ ਰੰਗ ਦੇ ਪਲਸਰ ਮੋਟਰਸਾਈਕਲ ’ਤੇ ਮੂੰਹ ਢੱਕ ਕੇ ਉਸ ਦੇ ਨਾਇਰਾ ਪੈਟਰੋਲ ਪੰਪ ’ਤੇ ਆਏ।ਕੁਝ ਦੇਰ ਬਾਅਦ ਹੀ ਲੁਟੇਰਿਆਂ ਨੇ […]

Continue Reading

ਕਪੂਰਥਲਾ ਦੇ ਸਕੂਲ ‘ਚ ਮਿਲੀ ਅਧਿਆਪਕਾ ਦੀ ਲਟਕਦੀ ਲਾਸ਼

ਕਪੂਰਥਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਪੂਰਥਲਾ ਦੇ ਆਰ. ਸੀ. ਐਫ. ਕੈਂਪਸ ਵਿੱਚ ਅਪਾਹਜ ਬੱਚਿਆਂ ਲਈ ਬਣੇ ‘ਜੈਕ ਐਂਡ ਜਿਲ ਸਕੂਲ’ ਵਿੱਚ ਇੱਕ ਮਹਿਲਾ ਅਧਿਆਪਕ ਦੀ ਲਾਸ਼ ਕਮਰੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ ਦੇ ਬਾਅਦ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ […]

Continue Reading

ਲਿੰਡੀ ਕੈਮਰੂਨ ਹੋਵੇਗੀ ਭਾਰਤ ‘ਚ ਬ੍ਰਿਟੇਨ ਦੀ ਹਾਈ ਕਮਿਸ਼ਨਰ

ਨਵੀਂ ਦਿੱਲੀ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬ੍ਰਿਟੇਨ ਨੇ ਵੀਰਵਾਰ ਨੂੰ ਲਿੰਡੀ ਕੈਮਰੂਨ ਨੂੰ ਭਾਰਤ ਲਈ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਕੈਮਰੂਨ ਨੇ ਅਲੈਕਸ ਐਲਿਸ ਦੀ ਥਾਂ ਲਈ ਹੈ। ਕੈਮਰੂਨ ਭਾਰਤ ਵਿੱਚ ਬ੍ਰਿਟੇਨ ਦੀ ਹਾਈ ਕਮਿਸ਼ਨਰ ਨਿਯੁਕਤ ਹੋਣ ਵਾਲੀ ਪਹਿਲੀ ਮਹਿਲਾ ਹੈ। ਬ੍ਰਿਟਿਸ਼ ਸਰਕਾਰ ਨੇ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ, “ਐਲੇਕਸ ਐਲਿਸ ਦੀ […]

Continue Reading

SAD ਨੇ ਚੋਣ ਕਮਿਸ਼ਨ ਨੂੰ CM ਮਾਨ ਅਤੇ ਸੰਜੇ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਐਮ ਪੀ ਸੰਜੇ ਸਿੰਘ ਵੱਲੋਂ ਸਰਕਾਰੀ ਮਸ਼ੀਨਰੀ ਅਤੇ ਰਿਹਾਇਸ਼ ਦੀ ਦੁਰਵਰਤੋਂ ਆਮ ਆਦਮ ਆਦਮੀ ਪਾਰਟੀ (ਆਪ) ਲਈ ਆਉਂਦੀਆਂ ਸੰਸਦੀ ਚੋਣਾਂ ਵਿਚ ਸਿਆਸੀ ਲਾਹਾ ਲੈਣ ਵਾਸਤੇ ਕਰਨ ਦੀ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਨੂੰ ਦਿੱਤੀ ਹੈ। ਚੋਣ ਕਮਿਸ਼ਨ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਅਕਾਲੀ […]

Continue Reading