ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ
ਚੰਡੀਗੜ੍ਹ 11 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ। ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ ਰੇਖਾ ਸਾਂਝੀ ਕੀਤੀ।ਲੇਖਿਕਾ ਸ਼੍ਰੀਮਤੀ ਰਾਜਿੰਦਰ ਕੌਰ ਵਲੋਂ […]
Continue Reading