ਮੋਹਾਲੀ ‘ਚ ਨਾਬਾਲਗ ਧੀ ਵਲੋਂ ਪ੍ਰੇਮੀ ਨਾਲ ਮਿਲ ਕੇ ਪਿਤਾ ਦਾ ਕਤਲ, ਸਬੂਤ ਮਿਟਾਉਣ ਲਈ ਲਾਸ਼ ਨਹਿਰ ‘ਚ ਸੁੱਟੀ 

ਮੋਹਾਲੀ, 6 ਮਈ, ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਇੱਕ ਨਾਬਾਲਗ ਧੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੇਟ ਵਿੱਚ ਦਰਦ ਦਾ ਬਹਾਨਾ ਬਣਾ ਕੇ ਉਸਨੇ ਆਪਣੇ ਪਿਤਾ ਨੂੰ ਘਰੋਂ ਬਾਹਰ ਬੁਲਾਇਆ ਅਤੇ ਹਸਪਤਾਲ ਪਹੁੰਚ ਕੇ ਆਪਣੇ ਪ੍ਰੇਮੀ ਨੂੰ ਉਸ ਜਗ੍ਹਾ ‘ਤੇ ਬੁਲਾ ਲਿਆ। ਇਸ ਤੋਂ ਬਾਅਦ ਪਿਤਾ ਨੂੰ […]

Continue Reading

ਪੰਜਾਬ ਸਰਕਾਰ ਨੇ 2 DC ਤੇ 4 SSP ਬਦਲੇ 

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਦਾ ਤਬਾਦਲਾ ਕਰ ਦਿੱਤਾ। ਪੂਨਮਦੀਪ ਕੌਰ ਨੂੰ ਸੰਗਰੂਰ ਦਾ ਡੀ.ਸੀ. ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਾਹੁਲ ਚਾਬਾ ਨੂੰ ਫਰੀਦਕੋਟ ਦਾ ਚਾਰਜ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਚਾਰ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਦਾ ਤਬਾਦਲਾ ਕਰ ਦਿੱਤਾ […]

Continue Reading

ਜਲੰਧਰ ‘ਚ BSF ਹੈੱਡਕੁਆਰਟਰ ਦੇ ਬਾਹਰ ਧਮਾਕਾ

ਜਲੰਧਰ, 6 ਮਈ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਇੱਕ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਲਗਭਗ ਇੱਕ ਕਿਲੋਮੀਟਰ ਦੀ ਦੂਰੀ ਤੱਕ ਸੁਣਾਈ ਦਿੱਤੀ, ਜਿਸ ਨਾਲ ਆਲੇ ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੰਨਿਆ ਜਾ ਰਿਹਾ ਹੈ ਕਿ ਧਮਾਕੇ ਵਿੱਚ ਸ਼ਾਮਲ ਐਕਟਿਵਾ ਸਕੂਟਰ ਇੱਕ ਫਲਿੱਪਕਾਰਟ ਡਿਲੀਵਰੀ ਕਰਮਚਾਰੀ ਦਾ ਹੈ। ਉਸਨੇ ਰਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 804, 06-05-2026

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ […]

Continue Reading

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਚੰਡੀਗੜ੍ਹ/ਲੁਧਿਆਣਾ, 5 ਮਈ ,ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ […]

Continue Reading

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ […]

Continue Reading

update:ਇੰਡੀਗੋ ਦੀ ਹੈਦਰਾਬਾਦ-ਚੰਡੀਗੜ੍ਹ ਉਡਾਣ ਵਿੱਚ ਪਾਵਰ ਬੈਂਕ ਫਟਣ ਨਾਲ 5 ਯਾਤਰੀ ਜ਼ਖਮੀ

ਚੰਡੀਗੜ੍ਹ 5 ਮਈ ,ਬੋਲੇ ਪੰਜਾਬ ਬਿਊਰੋ; ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਦੀ ਉਡਾਣ 6E 108 ਵਿੱਚ ਇੱਕ ਪਾਵਰ ਬੈਂਕ ਫਟ ਗਿਆ, ਜਿਸ ਕਾਰਨ ਪੰਜ ਯਾਤਰੀ ਜ਼ਖਮੀ ਹੋ ਗਏ। ਪਾਵਰ ਬੈਂਕ ਇੱਕ ਯਾਤਰੀ ਦੇ ਬੈਗ ਵਿੱਚ ਸੀ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਡਾਣ ਹਵਾਈ ਅੱਡੇ ‘ਤੇ ਖੜ੍ਹੀ ਸੀ। ਹਾਦਸੇ ਤੋਂ ਬਾਅਦ, ਉਡਾਣ ਧੂੰਏਂ ਨਾਲ ਭਰ […]

Continue Reading

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ […]

Continue Reading

ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST

ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ: ਇੰਡੀਗੋ ਦੀ ਇਕ ਫਲਾਈਟ ਵਿੱਚ ਪਾਵਰ ਬੈਂਕ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਏਅਰਪੋਰਟ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਇਸ ਘਟਨਾ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਯਾਤਰੀਆਂ ਨੂੰ ਤੁਰੰਤ ਜਹਾਜ਼ ਵਿੱਚੋਂ ਉਤਾਰਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ […]

Continue Reading

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ Punjab ਤੇ ਹਰਿਆਣਾ ਹਾਈ ਕੋਰਟ ਲਈ 7 ਨਵੇਂ ਜੱਜਾਂ ਨੂੰ ਮਨਜ਼ੂਰੀ

ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਣ ਵਾਲੀ ਹੈ ਦੱਸ ਦਈਏ ਕਿ ਜੱਜਾਂ ਦੀ ਗਿਣਤੀ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਹਾਲ ਹੀ ‘ਚ ਹੋਈ ਮੀਟਿੰਗ ਵਿੱਚ 7 ​​ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ […]

Continue Reading