ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਸਾਹਮਣੇ ਆਈ ਹੈ। ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਚਾਨਕ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਟਿਆਲਾ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਕਾਬੂ ਕੀਤਾ।ਖ਼ਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਪਠਾਣਮਾਜਰਾ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-09-2025 ,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 02-09-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ […]

Continue Reading

ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਹੇਠ ਡੁੱਬਿਆ : ਤਰੁਣ ਚੁੱਘ

ਤਰੁਣ ਚੁੱਘ ਨੇ ਗੁਰਦਾਸਪੁਰ ਦੇ ਬਾਢ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗੁਰਦਾਸਪੁਰ/ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਗੁਰਦਾਸਪੁਰ ਦੇ ਦਿਨਾਨਗਰ ਖੇਤਰ ਦੇ ਬਾਢ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਜੋ ਹਾਲੀਆ ਬਾਢ਼ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ […]

Continue Reading

AAP ਵਿਧਾਇਕ ਨੇ ਆਪਣੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; AAP ਪੰਜਾਬ ਦਾ ਇੱਕ ਹੋਰ ਵਿਧਾਇਕ ਬਾਗੀ ਹੋ ਗਿਆ ਹੈ। ਦਰਅਸਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬੀਤੇ ਦਿਨ ਤੋਂ ਆਪਣੀ ਸਰਕਾਰ ਅਤੇ ਅਫ਼ਸਰਾਂ ਖਿਲਾਫ਼ ਮੋਰਚਾ ਖੋਲ੍ਹੀ ਬੈਠੇ ਹਨ ਅਤੇ ਸਿੱਧਾ ਹੀ ਆਈਏਐਸ ਕ੍ਰਿਸ਼ਨ ਕੁਮਾਰ ਤੇ ਗੰਭੀਰ ਦੋਸ਼ ਲਗਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਕੋਈ […]

Continue Reading

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬੀ ਸੰਗੀਤ ਜਗਤ ਆਇਆ ਅੱਗੇ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਈ ਹੜ੍ਹ ਦੀ ਮਾਰ ਨਾਲ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬੀ ਸੰਗੀਤ ਜਗਤ ਦੇ ਗਾਇਕ ਵੱਡੀ ਗਿਣਤੀ ਵਿੱਚ ਸੇਵਾ ਕਰ ਰਹੇ ਹਨ।ਗਾਇਕ ਗਿੱਪੀ ਗਰੇਵਾਲ ਨੇ ਪਸ਼ੂਆਂ ਲਈ ਚਾਰੇ ਨਾਲ ਭਰੇ ਟਰੱਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੇ ਹਨ ਅਤੇ ਹੋਰ ਵੀ ਸਹਾਇਤਾ ਕੀਤੀ ਹੈ। ਗਾਇਕ ਕਰਨ ਔਜਲਾ ਨੇ […]

Continue Reading

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਕੁੱਲ ਟੈਕਸ ਪ੍ਰਾਪਤੀਆਂ ਵਿੱਚ ਵੀ 15.39 ਫੀਸਦੀ ਦਾ ਵਾਧਾ ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ […]

Continue Reading

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ 12 ਜਿਲਿਆਂ ਦੇ ਨੁਕਸਾਨ ਅਤੇ ਮੌਤਾਂ ਦਾ ਅੰਕੜੇ ਕੀਤਾ ਜਾਰੀ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ 12 ਜਿਲਿਆਂ ਦੇ ਨੁਕਸਾਨ ਅਤੇ ਮੌਤਾਂ ਦਾ ਅੰਕੜੇ ਜਾਰੀ ਕੀਤੇ ਹਨ

Continue Reading

ਸੂਬੇ ਪਾਣੀਆਂ ਦੀ ਵੰਡ ਨੂੰ ਲੈ ਕੇ ਲੜਾਈ ਲੜਨ ਦੀ ਬਜਾਏ, ਬਰਸਾਤੀ ਪਾਣੀਆਂ ਨੂੰ ਸਾਂਭਣ ਲਈ ਕਰਨ ਵਿਸ਼ੇਸ ਉਪਰਾਲੇ

ਪਾਣੀਆਂ ਦੀ ਸੰਭਾਲ ਲਈ ਪਹਿਲ ਦੇ ਆਧਾਰ ਤੇ ਕੇਂਦਰ ਸਰਕਾਰ ਬਣਾਵੇ ਹੋਰ ਡੈਮ ਮੋਹਾਲੀ    1 ਸਤੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਰਿੰਦਰ ਸਿੰਘ ਬਾਸ਼ੀ, ਹਰਮਿੰਦਰ ਸਿੰਘ ਸੋਹੀ ਅਤੇ ਸੁਰਿੰਦਰਪਾਲ ਸਿੰਘ ਖੱਟੜਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ […]

Continue Reading

Punjab BJP ਨੇ ਸੂਬਾ ਆਗੂਆਂ ਨੂੰ ਬਣਾਇਆ ਜ਼ਿਲ੍ਹਾ ਇੰਚਾਰਜ

ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸੌਂਪੀ ਗਈ ਜ਼ਿੰਮੇਵਾਰੀ ਚੰਡੀਗੜ੍ਹ, 01 ਸਤੰਬਰ  ,ਬੋਲੇ ਪੰਜਾਬ ਬਿਊਰੋ; Punjab ਵਿਚ ਆਏ ਹੜਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ […]

Continue Reading

ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣਗੇ ਸੰਸਦ ਮੈਂਬਰ ਅੰਮ੍ਰਿਤਪਾਲ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੀ ਦੇਸ਼ ਦੀ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਵੋਟਿੰਗ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। […]

Continue Reading