ਜ਼ਾਤਾਰ ਅਤੇ ਜੀਰਾ ਸਾਲਾਨਾ ਫੂਡ ਫੈਸਟੀਵਲ ਆਯੋਜਿਤ

ਪੰਜਾਬੀ ਅਤੇ ਲੇਬਨਾਨੀ ਫਿਊਜ਼ਨ ਵਾਲੇ ਪਕਵਾਨ ਪੇਸ਼ ਕੀਤੇ ਚੰਡੀਗੜ੍ਹ, 30 ਅਗਸਤ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ);UEI ਗਲੋਬਲ ਐਜੂਕੇਸ਼ਨ, ਸੈਕਟਰ 34 ਦੇ ਵਿਦਿਆਰਥੀਆਂ ਨੇ ਸਾਲਾਨਾ ਫੂਡ ਫੈਸਟੀਵਲ ਜ਼ਾਤਾਰ ਅਤੇ ਜੀਰਾ-2025 ਦਾ ਆਯੋਜਨ ਕੀਤਾ। ਇਸ ਵਿਲੱਖਣ ਜਸ਼ਨ ਦਾ ਥੀਮ ਲੇਬਨਾਨੀ ਅਤੇ ਪੰਜਾਬੀ ਪਕਵਾਨਾਂ ਦਾ ਮਿਸ਼ਰਣ ਸੀ, ਜਿਸ ਨੇ ਸੁਆਦੀ ਅੰਤਰਰਾਸ਼ਟਰੀ ਅਤੇ ਭਾਰਤੀ ਪਕਵਾਨਾਂ ਦਾ ਮਿਸ਼ਰਣ ਪੇਸ਼ ਕੀਤਾ। ਪੁਣੇ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ 1 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਦੇ ਵੱਲੋਂ ਪਠਾਨਕੋਟ ਵਿੱਚ ਇੱਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ […]

Continue Reading

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ ਜਿਊਰਲ ਹਮਲੇ ਸਬੰਧੀ ਮਾਮਲੇ ਵਿੱਚ ਕੀਤੀ ਗਈ ਇਹ ਤੀਜੀ ਗ੍ਰਿਫ਼ਤਾਰੀ ਹੈ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]

Continue Reading

ਪੰਜਾਬੀ ਯੂਨੀਵਰਸਿਟੀ ਵਿਚ ਸ਼ਬਦ ਅਤੇ ਸਾਹਿਤਕ ਵਿਰਾਸਤ ਦੀ ਬੇਅਦਬੀ ਦੀ ਨਿਖੇਧੀ

ਚੰਡੀਗੜ੍ਹ:30 ਅਗਸਤ,ਬੋਲੇ ਪੰਜਾਬ ਬਿਊਰੋ;ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਦੇ ‘ਮਹਾਨ ਕੋਸ਼’ ਦੀਆਂ ਹਜ਼ਾਰਾਂ ਕਾਪੀਆਂ ਨੂੰ ਟੋਆ ਪੁੱਟ ਕੇ ਨਸ਼ਟ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।  ਸਭਾ  ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫਤਰ […]

Continue Reading

ਪੰਜਾਬ ‘ਚ ਹੜ੍ਹਾਂ ਵਿਚਾਲੇ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਈ ਪਿੰਡ- ਸ਼ਹਿਰ ਇਸ ਸਮੇਂ ਕੁਦਰਤੀ ਕਰੋਪੀ (ਹੜਾਂ) ਦੀ ਮਾਰ ਝੱਲ ਰਹੇ ਹਨ। ਹੜ੍ਹਾਂ ਕਾਰਨ ਪੰਜਾਬ (Punjab Floods) ‘ਚ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਤੁਰੰਤ ਕੇਂਦਰੀ ਮਦਦ ਦੀ ਮੰਗ ਕੀਤੀ ਹੈ। […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਤਿੰਦਰ ਸਰਤਾਜ

ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੇ ਮਾੜੇ ਸਮੇਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਗੇ ਆਏ ਹਨ। ਸਤਿੰਦਰ ਸਰਤਾਜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਰਾਹੀਂ ਮਦਦ […]

Continue Reading

ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਦੀ ਸਿਹਤ ਮੰਤਰੀ ਨਾਲ ਮੀਟਿੰਗ ਫਿਕਸ

31 ਅਗਸਤ ਦੀ ਸੰਗਰੂਰ ਰੈਲੀ ਮੁਲਤਵੀ- ਕਨਵੀਨਰਜ਼ ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਉਰੋ; ਆਸ਼ਾ ਵਰਕਰਜ਼ ਫੈਸਿਲੀਟੇਟਰ ਸਾਂਝਾ ਮੋਰਚਾ ਦੇ ਕਨਵੀਨਰ ਰਾਣੋ ਖੇੜੀ ਗਿੱਲਾਂ, ਸੁਖਵਿੰਦਰ ਕੌਰ ਸੁੱਖੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਹਰਿੰਦਰ ਕੌਰ, ਸੰਤੋਸ਼ ਕੁਮਾਰੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਥੇ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਉਲੀਕੇ ਗਏ […]

Continue Reading

ਜੰਮੂ ਕਸ਼ਮੀਰ ‘ਚ ਬੱਦਲ ਫਟਣ ਨਾਲ ਪਠਾਨਕੋਟ ਵਿੱਚ ਖ਼ਤਰਾ ਵਧਿਆ, ਹੁਸੈਨੀਵਾਲਾ ਸਰਹੱਦ ‘ਤੇ ਰਿਟਰੀਟ ਸਮਾਰੋਹ ਬੰਦ

ਚੰਡੀਗੜ੍ਹ, 30 ਅਗਸਤ,ਬੋਲੇ ਪੰਜਾਬ ਬਿਊਰੋ;ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮਾਂ ਦੇ ਗੇਟ ਲਗਾਤਾਰ ਖੁੱਲ੍ਹਣ ਕਾਰਨ ਪੰਜਾਬ ਵਿੱਚ ਹੜ੍ਹ ਦਾ ਘੇਰਾ ਵਧ ਗਿਆ ਹੈ। 10 ਜ਼ਿਲ੍ਹਿਆਂ ਦੇ 900 ਤੋਂ ਵੱਧ ਪਿੰਡ ਇਸ ਤੋਂ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 300 ਤੋਂ ਵੱਧ ਪਿੰਡ 5 ਤੋਂ 8 ਫੁੱਟ ਤੱਕ ਪਾਣੀ ਨਾਲ ਭਰੇ ਹੋਏ ਹਨ।ਪਠਾਨਕੋਟ ਵਿੱਚ ਪਾਣੀ ਫਿਰ ਤੋਂ […]

Continue Reading

ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ,  ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ, ਸਗੋਂ ਪਹਿਲਾਂ ਤੋਂ ਜਾ ਰਹੇ ਪਾਣੀ ਵਿਚੋਂ ਵੀ ਘਟਾਉਣ ਲਈ ਕਹਿ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading