ਪੰਜਾਬ ‘ਚ ਅੱਜ ਗਰਜ-ਚਮਕ ਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚੇਤਾਵਨੀ 

ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਸੱਤ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਗਰਜ, ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਅਗਲੇ ਦੋ […]

Continue Reading

ਯੋਗਰਾਜ ਸਿੰਘ ਵਿਵਾਦਾਂ ‘ਚ ਘਿਰੇ, ਦੋ ਵਕੀਲਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ : ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਦਾਕਾਰ ਯੋਗਰਾਜ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦੋ ਵਕੀਲਾਂ ਨੇ ਉਨ੍ਹਾਂ ਵਿਰੁੱਧ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਚੰਡੀਗੜ੍ਹ ਸਥਿਤ ਦੋ ਵਕੀਲਾਂ ਨੇ ਆਪਣੀ ਸ਼ਿਕਾਇਤ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਕਲਿੱਪ ਦਾ ਹਵਾਲਾ ਦਿੱਤਾ ਹੈ। […]

Continue Reading

ਆਮ ਆਦਮੀ ਪਾਰਟੀ ਦਾ ਆਗੂ ਗ੍ਰਿਫ਼ਤਾਰ 

ਖੰਨਾ, 14 ਮਈ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਮਨ ਚਾਂਦੀ ਨੂੰ ਖੰਨਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਇਲ ਪੁਲਿਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 15 ਮਈ ਤੱਕ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਹ ਕਾਰਵਾਈ ਪਾਇਲ ਦੇ ਵਸਨੀਕ ਹਰਚੰਦ […]

Continue Reading

ਵੇਰਕਾ ਨੇ ਪੰਜਾਬ ‘ਚ ਦੁੱਧ ਦੀਆਂ ਕੀਮਤਾਂ ਵਧਾਈਆਂ, ਨਵੇਂ ਰੇਟ ਅੱਜ ਤੋਂ ਲਾਗੂ 

ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ : ਵੇਰਕਾ ਨੇ ਪੰਜਾਬ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਹੈ। ਮਿਲਕਫੈੱਡ (ਵੇਰਕਾ) ਦੁਆਰਾ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਸੋਧੀਆਂ ਕੀਮਤਾਂ ਅੱਜ 14 ਮਈ (ਵੀਰਵਾਰ) ਦੀ ਸਵੇਰ ਤੋਂ ਲਾਗੂ ਹੋ ਗਈਆਂ ਹਨ। ਇਹ ਵਾਧਾ ਫੁੱਲ ਕਰੀਮ, ਸਟੈਂਡਰਡ, ਟੋਨਡ ਅਤੇ ਗਊ ਦੁੱਧ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 742, 14-05-2026

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ […]

Continue Reading

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ‘ਚ ‘ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ’ ਹੀ ‘ਆਪ’ ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ ਨਵੀਂ ਦਿੱਲੀ; 13 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ […]

Continue Reading

ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ: ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਐਫਡਬਲਯੂਸੀ) ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪ੍ਰੋਫੈਸਰ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਅਤੇ ਸ੍ਰੀ ਨਵਜੋਤ ਸਿੰਘ ਜਰਗ, ਚੇਅਰਮੈਨ, ਜੀਈਐਨਸੀਓ ਨਾਲ ਪ੍ਰੋਫੈਸਰ ਡਾ. ਚਮਕੌਰ […]

Continue Reading

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਚੰਡੀਗੜ੍ਹ, 13 ਮਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। […]

Continue Reading

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ: ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ […]

Continue Reading

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ […]

Continue Reading