ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

ਚੰਡੀਗੜ੍ਹ, 26 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਲਗਾਏ ਗਏ ਦੋਸ਼ ਕਿ ਸੂਬੇ ਦੇ ਅੱਠ ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਹਟਾ ਦਿੱਤੇ ਗਏ ਹਨ, ਝੂਠੇ ਅਤੇ ਬੇਬੁਨਿਆਦ – ਕੈਂਥ

ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਆਪਣੇ ਨੀਤੀਗਤ ਫੈਸਲਿਆਂ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਵਿੱਚੋਂ ਇੱਕ ਵੀ ਲਾਭਪਾਤਰੀ ਨੂੰ ਨਹੀਂ ਘਟਾਇਆ – ਕੈਂਥ ਚੰਡੀਗੜ੍ਹ, 25 ਅਗਸਤ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ […]

Continue Reading

ਚੰਗੀਆਂ ਦਸਤਾਵੇਜ਼ੀ ਤੇ ਕਲਾਤਮਿਕ ਫਿਲਮਾਂ ਨੂੰ ਸਮਝਣ ਤੇ ਮਾਨਣ ਲਈ ਦਰਸ਼ਕਾਂ ਨੂੰ ਸਿਨਮੇ ਦੀ ਭਾਸ਼ਾ, ਸੰਗੀਤ ਅਤੇ ਬਿੰਬਾਂ ਬਾਰੇ ਮੁੱਢਲੀ ਸਮਝ ਹੋਣਾ ਜ਼ਰੂਰੀ – ਸੰਜੇ ਜੋਸ਼ੀ

ਸਾਰਥਕ ਰਿਹਾ ਮਾਨਸਾ ਵਿਖੇ ‘ਪ੍ਰਤੀਰੋਧ ਕਾ ਸਿਨਮਾ’ ਵਲੋਂ ਪਹਿਲੀ ਵਾਰ ਕੀਤਾ ਗਿਆ ਫਿਲਮ ਸ਼ੋਅ ਮਾਨਸਾ, 25 ਅਗਸਤ ਬੋਲੇ ਪੰਜਾਬ ਬਿਊਰੋ;ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਦੇ ਸੱਦੇ ‘ਤੇ ‘ਪ੍ਰਤੀਰੋਧ ਕਾ ਸਿਨੇਮਾ’ ਮੁਹਿੰਮ ਦੇ ਮੋਹਰੀਆਂ ਸੰਜੇ ਜੋਸ਼ੀ ਅਤੇ ਵਿਨੀਤ ਅਗਰਵਾਲ ਵਲੋਂ ਆਯੋਜਿਤ ਕੀਤਾ ਗਿਆ ਸਮਾਗਮ “ਅੱਜ ਦੇ ਦੌਰ ਦਾ ਸਿਨੇਮਾ ਦੇਖਣ ਦਿਖਾਉਣ ਦੇ ਮਾਇਨੇ’ ਹਾਜ਼ਰ ਦਰਸ਼ਕਾਂ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਚੰਡੀਗੜ੍ਹ,26 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਵੇਰੇ ਸਰਦਾਰ ਜਸਵੀਰ ਸਿੰਘ ਗੜ੍ਹੀ ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਈ ਨਿਰਧਾਰਤ ਹੋਈ ਹੈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ […]

Continue Reading

ਪੰਜਾਬ ‘ਚ 37.62 ਪ੍ਰਤੀਸ਼ਤ ਵਾਹਨਾਂ ‘ਤੇ ਅਜੇ ਤੱਕ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਨਹੀਂ, ਚਲਾਨ ਹੋਣਗੇ

ਚੰਡੀਗੜ੍ਹ, 26 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ 37.62 ਪ੍ਰਤੀਸ਼ਤ ਵਾਹਨਾਂ ‘ਤੇ ਅਜੇ ਤੱਕ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਨਹੀਂ ਹਨ, ਜਿਸ ਕਾਰਨ ਅਜਿਹੇ ਵਾਹਨਾਂ ਦੇ ਚਲਾਨ ਕਰਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਸੂਬੇ ਵਿੱਚ ਕੁੱਲ 1.47 ਕਰੋੜ ਵਾਹਨ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 55.45 ਲੱਖ ਵਾਹਨਾਂ ‘ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਨਹੀਂ ਹਨ।ਇਹ ਗੱਲ ਸੜਕੀ ਆਵਾਜਾਈ […]

Continue Reading

ਯੂਬੀਐਸਐਸ ਆਸਟ੍ਰੇਲੀਆ ਵੱਲੋਂ ਯੋਗ ਵਿਦਿਆਰਥੀਆਂ ਲਈ 100% ਸੈਲਫ ਸਪਾਂਸਰ ਪ੍ਰੋਗਰਾਮ ਲਾਂਚ

ਆਈ ਆਈ ਟੀ ਰੋਪੜ ਅਤੇ ਯੂਬੀਐਸਐਸ ਆਸਟ੍ਰੇਲੀਆ ਵੱਲੋਂ ਉਚੇਰੀ ਸਿੱਖਿਆ ਲਈ ਸਮਝੌਤੇ ‘ਤੇ ਦਸਤਖ਼ਤ ਚੰਡੀਗੜ੍ਹ, 25 ਅਗਸਤ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਅਤੇ ਇੱਥੋਂ ਦੇ ਹੋਣਹਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੇ ਮਕਸਦ ਨਾਲ, ਸਮਾਜ ਸੇਵੀ ਅਤੇ ਆਸਟ੍ਰੇਲੀਆ ਦੇ ਸਫਲ ਅਜੂਕੇਸ਼ਨਲਲਿਸਟ ਗੈਰੀ ਮਲਹੋਤਰਾ ਨੇ ਇਤਿਹਾਸਕ ਕਦਮ ਚੁੱਕਿਆ ਹੈ, […]

Continue Reading

ਪੰਜਾਬ ‘ਚ ਮੀਂਹ ਤੇ ਹੜ੍ਹਾਂ ਕਾਰਨ ਹਾਲਾਤ ਵਿਗੜੇ, ਕਈ ਜ਼ਿਲਿਆਂ ਦੇ ਸਕੂਲ ਬੰਦ

ਚੰਡੀਗੜ੍ਹ, 26 ਅਗਸਤ,ਬੋਲੇ ਪੰਜਾਬ ਬਿਊਰੋ;ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸਥਿਤੀ ਨੂੰ ਹੋਰ ਵੀ ਵਿਗੜ ਦਿੱਤਾ ਹੈ। ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਨਾਲ-ਨਾਲ ਬਾਰਿਸ਼ ਕਾਰਨ ਪ੍ਰਭਾਵਿਤ ਹੋ ਰਹੇ ਜਨ ਜੀਵਨ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ […]

Continue Reading

1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਸਕੇ ਸੰਬੰਧੀਆਂ ਨੂੰ ਸਰਕਾਰੀ ਨੌਕਰੀ ਮਿਲੇਗੀ

ਚੰਡੀਗੜ੍ਹ, 26 ਅਗਸਤ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਇੱਕ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਦਨ ਵਿੱਚ ਐਲਾਨ ਕੀਤਾ ਕਿ ਸਰਕਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਹਰਿਆਣਾ ਦੇ ਉਨ੍ਹਾਂ ਲੋਕਾਂ ਦੇ ਸਕੇ ਸੰਬੰਧੀਆਂ ਨੂੰ ਸਰਕਾਰੀ ਨੌਕਰੀਆਂ ਦੇਵੇਗੀ। ਇਸ ਤਰ੍ਹਾਂ ਰਾਜ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-08-2025,ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak 26-08-2025 Ang 706 : ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ […]

Continue Reading

ਬਰਨਾਲਾ ਪੁਲਿਸ ਵਲੋਂ ਬੰਬੀਹਾ ਗੈਂਗ ਦੇ ਚਾਰ ਸਾਥੀ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ, 25 ਅਗਸਤ,ਬੋਲੇ ਪੰਜਾਬ ਬਿਊਰੋ;ਬਰਨਾਲਾ ਪੁਲਿਸ ਨੇ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਤਨਾਮ ਸਿੰਘ ਉਰਫ਼ ਸੱਤੀ, ਗੁਰਪ੍ਰੀਤ ਉਰਫ਼ ਗੁਰੀ, ਸਰਮ ਸਿੰਘ ਉਰਫ਼ ਰਿੰਕੂ ਅਤੇ ਦੀਪਕ ਸਿੰਘ ਇੱਕ ਵੱਡੀ ਡਕੈਤੀ ਦੀ ਯੋਜਨਾ ਬਣਾ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਦੱਸਿਆ ਕਿ ਨਾਕਾ ਕਾਰਵਾਈ ਦੌਰਾਨ ਮੁਲਜ਼ਮਾਂ […]

Continue Reading