ਲੀਡਰਸ ਐਂਡ ਲਿਸਰਨਸ ਨੇ ਸ਼ਹੀਦੀ ਸਭਾ ਮੌਕੇ ਮਾਡਲ ਜੇਲ੍ਹ ਬੁੜੈਲ ਵਿਖੇ ਵਰਕਸ਼ਾਪ ਦਾ ਕੀਤਾ ਆਯੋਜਨ

ਚੰਡੀਗੜ੍ਹ, 28 ਦਸੰਬਰ, ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ, ਲੀਡਰਸ ਐਂਡ ਲਿਸਰਨਸ ਨੇ ਸ਼ੁੱਕਰਵਾਰ ਨੂੰ ਮਾਡਲ ਜੇਲ੍ਹ, ਬੁੜੈਲ, ਚੰਡੀਗੜ੍ਹ ਵਿਖੇ ਇੱਕ ਰਿਫਾਰਮੈਟਿਵ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਉਦੇਸ਼ ਸ਼ਹੀਦੀ ਸਭਾ ਨੂੰ ਇੱਕ ਸਾਰਥਕ ਦਿਨ ਵਜੋਂ ਸਥਾਪਿਤ ਕਰਨਾ ਅਤੇ ਕੈਦੀਆਂ […]

Continue Reading

ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ […]

Continue Reading

ਚੰਡੀਗੜ੍ਹ ਲੁਧਿਆਣਾ ਬਾਈਪਾਸ ਤੇ ਇੱਕ ਕਾਰ ਅਤੇ ਬੱਸ ਦੀ ਭਿਆਨਕ ਟੱਕਰ

ਚੰਡੀਗੜ੍ਹ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਸੰਘਣੀ ਧੁੰਦ ਕਾਰਨ ਵਿਜੀਬਿਲਿਟੀ ਜ਼ੀਰੋ ਹੋਣ ਤੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਤੇ ਇੱਕ ਕਾਰ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ ਵਰਨਾ ਕਾਰ ਦੇਸੀ ਸ਼ਰਾਬ ਦੀਆਂ ਬੋਤਲਾਂ ਨਾਲ ਭਰੀ ਹੋਈ ਸੀ ਕਾਰ ਸਵਾਰ ਮੌਕੇ ਤੋਂ ਕਾਰ ਨੂੰ ਛੱਡ ਕੇ ਫਰਾਰ ਹੋ ਗਏ ਮੌਕੇ ਤੇ ਦੋ ਮੋਟਰਸਾਈਕਲ ਸਵਾਰ ਵੀ […]

Continue Reading

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ […]

Continue Reading

ਈਡੀ ਨੇ ਝੁੱਗੀ-ਝੌਂਪੜੀ ਤੋਂ ਕਰੋੜਪਤੀ ਬਣੇ ਰਾਮਲਾਲ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ

ਪੁੱਤਰ ਨਾਲ 150 ਕਰੋੜ ਦੀ ਜਾਇਦਾਦ ਬਣਾਈ, ਇੱਕ ਸਟ੍ਰੀਟ ਵਿਕਰੇਤਾ ਵਜੋਂ ਸਫ਼ਰ ਸ਼ੁਰੂ ਕੀਤਾ, ਪੁਲਿਸ ਅਤੇ ਸਿਆਸਤਦਾਨਾਂ ਨਾਲ ਨੇੜਲੇ ਸਬੰਧ ਹਨ ਚੰਡੀਗੜ੍ਹ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੰਡੀਗੜ੍ਹ ਦੇ ਝੁੱਗੀ-ਝੌਂਪੜੀ ਤੋਂ ਕਰੋੜਪਤੀ ਬਣੇ ਫਾਈਨੈਂਸਰ ਅਤੇ ਪ੍ਰਾਪਰਟੀ ਡੀਲਰ ਰਾਮਲਾਲ ਚੌਧਰੀ ‘ਤੇ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ। ਈਡੀ ਨੇ ਰਾਮਲਾਲ ਅਤੇ […]

Continue Reading

ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਅਲਰਟ, ਅੰਮ੍ਰਿਤਸਰ-ਜਲੰਧਰ ਵਿੱਚ ਦ੍ਰਿਸ਼ਟੀ ਜ਼ੀਰੋ,

ਚੰਡੀਗੜ੍ਹ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਠੰਢ ਪੈ ਰਹੀ ਹੈ। ਹੁਣ ਦਿਨ ਅਤੇ ਰਾਤ ਦੋਵੇਂ ਠੰਢੀਆਂ ਹੋਣ ਲੱਗ ਪਈਆਂ ਹਨ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵੇਂ ਡਿੱਗ ਗਏ ਹਨ। ਘੱਟੋ-ਘੱਟ ਤਾਪਮਾਨ 2.3 ਡਿਗਰੀ ਘਟਿਆ ਹੈ। ਸ਼ਹੀਦ ਭਗਤ ਸਿੰਘ ਨਗਰ 4.4 ਡਿਗਰੀ ਤਾਪਮਾਨ ਨਾਲ ਸਭ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 634, 28-12-2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਚੰਡੀਗੜ੍ਹ, 27 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]

Continue Reading

ਡਾ. ਨਵਜੋਤ ਕੌਰ ਸਿੱਧੂ ਵਲੋਂ ਤੋਗੜੀਆ ਤੇ ਗਡਕਰੀ ਨਾਲ ਮੁਲਾਕਾਤ, ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੀਤੀ ਤਾਰੀਫ਼ 

ਚੰਡੀਗੜ੍ਹ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਦੀ ਵਜ੍ਹਾ ਉਨ੍ਹਾਂ ਵੱਲੋਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਨਾ ਹੈ। ਇੱਕ ਦਿਨ ਪਹਿਲਾਂ ਹੀ ਉਨ੍ਹਾਂ ਨੇ ਦਿੱਲੀ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ […]

Continue Reading

ਲੁਟੇਰਿਆਂ ਨੇ ਫਗਵਾੜਾ ਦੇ ਸਟੇਟ ਬੈਂਕ ਆਫ਼ ਇੰਡੀਆ ATM ‘ਚੋਂ 29 ਲੱਖ ਰੁਪਏ ਲੁੱਟੇ

ਫਗਵਾੜਾ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਟੇਰਿਆਂ ਨੇ ਫਗਵਾੜਾ ਵਿੱਚ ਸਟੇਟ ਬੈਂਕ ਆਫ਼ ਇੰਡੀਆ (SBI) ਦੇ ਇੱਕ ATM ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ATM ਮਸ਼ੀਨ ਨੂੰ ਕੱਟਿਆ, 29 ਲੱਖ ਰੁਪਏ ਲੁੱਟੇ ਅਤੇ ਭੱਜ ਗਏ। ATM ‘ਤੇ ਕੋਈ ਗਾਰਡ ਤਾਇਨਾਤ ਨਹੀਂ ਸੀ, ਜਿਸ ਕਾਰਨ ਬੈਂਕ ‘ਤੇ ਲਾਪਰਵਾਹੀ ਦੇ ਦੋਸ਼ ਲੱਗੇ ਹਨ। ਇਹ ਘਟਨਾ ਬੀਤੀ ਅੱਧੀ […]

Continue Reading