ਜੇ ਪੱਤਰਕਾਰਤਾ ਦਾ ਘਾਣ ਨਾ ਹੁੰਦਾ ਤਾਂ ਇਸ ਕਮਿਸ਼ਨ ਦੀ ਜਰੂਰਤ ਨਾ ਬਣਦੀ-ਰਿਟਾ ਜਸਟਿਸ ਰੰਧਾਵਾ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ:ਪੱਤਰਕਾਰਤਾ ਬਹੁਤ ਸੰਵੇਦਨਸ਼ੀਲ ਕਾਰਜ ਖੇਤਰ ਤੇ ਪੇਸ਼ਾ ਹੈ ਪਰ ਇਸ ਕਾਰਜ ਖੇਤਰ ਵਿੱਚ ਧੱਕੇਸ਼ਾਹੀ ਵੀ ਲੰਮੇ ਸਮੇਂ ਤੋਂ ਪੱਤਰਕਾਰਾਂ ਨਾਲ ਹੁੰਦੀ ਆ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਰੰਧਾਵਾ ਨੇ ਕੀਤਾ। ਸ਼ਨੀਵਾਰ ਨੂੰ ਉਹ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਲਾਂਚ ਕੀਤੇ […]

Continue Reading

ਅਮਰੀਕਾ ‘ਚ ਹਾਈਵੇਅ ‘ਤੇ ਬੱਸ ਨਾਲ ਵਾਪਰਿਆ ਹਾਦਸਾ, ਪੰਜ ਲੋਕਾਂ ਦੀ ਮੌਤ

ਨਿਊਯਾਰਕ, 23 ਅਗਸਤ,ਬੋਲੇ ਪੰਜਾਬ ਬਿਊਰੋ;ਅਮਰੀਕਾ ‘ਚ ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਵਾਪਸ ਆ ਰਹੀ ਇੱਕ ਸੈਲਾਨੀ ਬੱਸ ਪੈਮਬਰੋਕ ਨੇੜੇ I-90 ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਬੱਸ ਵਿੱਚ 54 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਸਨ। […]

Continue Reading

ਚੰਡੀਗੜ੍ਹ ‘ਚ ਫਰਜੀ ਮੇਜਰ ਗ੍ਰਿਫਤਾਰ

ਚੰਡੀਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇੱਕ ਸ਼ਾਤਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਆਪ ਨੂੰ ਆਰਮੀ ਮੇਜਰ ਦੱਸ ਕੇ ਚੰਡੀਗੜ੍ਹ ਪੁਲਿਸ ਨੂੰ ਡਰਾਉਂਦਾ ਸੀ।ਮੁਲਜ਼ਮ ਗਣੇਸ਼ ਭੱਟ ਹੈ, ਜੋ ਮੂਲ ਰੂਪ ਵਿੱਚ ਉਤਰਾਖੰਡ ਦੇ ਪਿਥੌਰਾਗੜ੍ਹ ਦਾ ਰਹਿਣ ਵਾਲਾ ਹੈ।ਇਹ ਸ਼ਾਤਰ ਵਿਅਕਤੀ ਕ੍ਰਾਈਮ ਬ੍ਰਾਂਚ ਪੁਲਿਸ ਸਟੇਸ਼ਨ ਸੈਕਟਰ-11 ਦੇ ਸਾਬਕਾ ਇੰਸਪੈਕਟਰ ਅਸ਼ੋਕ ਕੁਮਾਰ ਦੀ […]

Continue Reading

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਗ੍ਰਿਫਤਾਰ

ਕੋਲੰਬੋ, 23 ਅਗਸਤ,ਬੋਲੇ ਪੰਜਾਬ ਬਿਊਰੋ;ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਪੁਲਿਸ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ 2023 ਵਿੱਚ ਰਾਸ਼ਟਰਪਤੀ ਰਹਿੰਦੇ ਹੋਏ ਆਪਣੀ ਪਤਨੀ ਪ੍ਰੋਫੈਸਰ ਮੈਤਰੀ ਵਿਕਰਮਸਿੰਘੇ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣ ਲਈ ਲੰਡਨ ਜਾਣ ਦਾ ਦੋਸ਼ ਹੈ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੰਡਨ ਦਾ […]

Continue Reading

ਸਿੱਖਿਆ ਵਿਭਾਗ ਨੇ 51 ਅਧਿਆਪਕਾਂ ਨੂੰ ਤਰੱਕੀ ਦੇ ਕੇ ਬਣਾਇਆ ਲੈਕਚਰਾਰ,

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ 51 ਅਧਿਆਪਕਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ ਗਿਆ ਹੈ। ਪੂਰਾ ਵੇਰਵਾ ਦੇਖਣ ਲਈ ਹੇਠਾਂ ਲਿੰਕ ਤੇ ਕਲਿਕ ਕਰੋ https://www.bolepunjab.com/wp-content/uploads/2025/08/PromotionOrdersregardingMasterCadretoLecturer-1.pdf

Continue Reading

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਭਾਜਪਾ ਨੂੰ ਕੇਂਦਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਅਤੇ ਜੀਐਸਟੀ ਮੁਆਵਜ਼ੇ ਲਈ ਦਬਾਅ ਪਾਉਣ ਦੀ ਦਿੱਤੀ ਚੁਣੌਤੀ ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ […]

Continue Reading

ਪੰਜਾਬੀਆਂ ਨੂੰ ਵੱਡਾ ਝਟਕਾ, ਟਰੰਪ ਸਰਕਾਰ ਨੇ ਟਰੱਕ ਡਰਾਈਵਰਾਂ ਦੇ ਵੀਜ਼ੇ ਰੋਕੇ

ਚੰਡੀਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ;ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿੱਚ ਚੱਲ ਰਹੀ ਖਟਾਸ ਦੇ ਵਿਚਕਾਰ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਟਰੰਪ ਸਰਕਾਰ ਨੇ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ਦੇ ਵੀਜ਼ੇ ਰੋਕ ਦਿੱਤੇ ਹਨ। ਇਹ ਫੈਸਲਾ ਅਮਰੀਕਾ ਦੇ ਫਲੋਰੀਡਾ ਵਿੱਚ ਪੰਜਾਬ ਦੇ ਇੱਕ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿੱਚ 3 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-08-2025,ਅੰਗ 615 Amrit Wele Da Hukamnama Sachkhand Sri Harmandir Sahib Amritsar Ang 615, 23-08-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ […]

Continue Reading

ਦੋਆਬਾ ਕਾਲਜ ਪ੍ਰਮੋਸ਼ਨ ਲਈ ਪਹੁੰਚੀ ਫਿਲਮ “ਮੁੱਕ ਗਈ ਫੀਮ ਡੱਬੀ ਚੋਂ ਯਾਰੋ” ਦੀ ਸਟਾਰ ਕਾਸਟ 

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ – ਗਿੱਲ 22 ਅਗਸਤ  ( ) ਮੋਹਾਲੀ / ਖਰੜ ,ਬੋਲੇ ਪੰਜਾਬ ਬਿਊਰੋ; ਪੰਜਾਬੀ ਸਿਨੇਮਾ ਜਗਤ ਵਿੱਚ ਮਿਤੀ 29 ਅਗਸਤ ਨੂੰ ਵੱਡੇ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਫਿਲਮ “ਮੁੱਕ ਗਈ ਫੀਮ ਡੱਬੀ ਚੋ ਯਾਰੋ” ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ […]

Continue Reading

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ […]

Continue Reading